ਬੁੱਧਵਾਰ, ਜੁਲਾਈ 23, 2025 06:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਨਾਲ ਕਿਸੇ ਤਰ੍ਹਾਂ ਦਾ ਪੱਖਪਾਤ ਨਹੀਂ ਕੀਤਾ ਗਿਆ ਹੈ ਹਾਦਸੇ 'ਚ ਮਾਰੀਆਂ ਗਈਆਂ ਸਵਾਰੀਆਂ ਨੂੰ ਜਿਨ੍ਹਾਂ ਮੁਆਵਜ਼ਾ ਦਿੱਤਾ ਗਿਆ ਹੈ

by Gurjeet Kaur
ਜੁਲਾਈ 21, 2025
in Featured News, ਸਿੱਖਿਆ, ਕੇਂਦਰ
0

ਅਹਿਮਦਾਬਾਦ ਜਹਾਜ਼ ਹਾਦਸੇ ‘ਚ ਮਾਰੀਆਂ ਗਈਆਂ ਸਵਾਰੀਆਂ ਨੂੰ ਜਿਨ੍ਹਾਂ ਮੁਆਵਜ਼ਾ ਦਿੱਤਾ ਗਿਆ ਹੈ, ਉਨ੍ਹਾਂ ਹੀ ਮੁਆਵਜ਼ਾ ਬੀ.ਜੇ. ਮੈਡੀਕਲ ਕਾਲਜ ਦੇ ਮ੍ਰਿਤ ਵਿੱਦਿਆਰਥੀਆਂ ਦੇ ਪਰਿਵਾਰਾਂ ਨੂੰ ਵੀ ਦਿੱਤਾ ਗਿਆ ਹੈ।

ਇਹ ਕਹਿਣਾ ਸੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂਰਾਮ ਮੋਹਨ ਨਾਇਡੂ ਦਾ। ਉਨ੍ਹਾਂ ਨੇ ਇਹ ਗੱਲਾਂ ਰਾਜ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਤੇ ਸਾਂਸਦ ਸਤਨਾਮ ਸਿੰਘ ਸੰਧੂ ਜੀ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ‘ਚ ਕਹੀਆਂ।

ਸੋਮਵਾਰ ਨੂੰ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ MP ਸੰਧੂ ਨੇ ਉੱਚ ਸਦਨ ‘ਚ ਇਹ ਸਵਾਲ ਉਠਾਇਆ ਸੀ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਨੇ ਅਹਿਮਾਦਬਾਦ ਜਹਾਜ਼ ਹਾਦਸੇ ‘ਚ ਮਾਰੀਆਂ ਗਈਆਂ ਸਵਾਰੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਹੈ, ਕੀ ਇਸ ਹਾਦਸੇ ‘ਚ ਮਾਰੇ ਗਏ ਬੀ ਜੇ ਮੈਡੀਕਲ ਕਾਲਜ ਦੇ ਵਿੱਦਿਆਰਥੀਆਂ ਦੇ ਪਰਿਵਾਰ ਨੂੰ ਵੀ ਮੁਆਵਜ਼ਾ ਮਿਲਿਆ ਹੈ? ਇਨ੍ਹਾਂ ਵਿੱਦਿਆਰਥੀਆਂ ਦੇ ਪਰਿਵਾਰ ਇਸ ਸਮੇਂ ਜਿਹੜੀ ਮਾਨਸਿਕ ਸਥਿਤੀ ਵਿੱਚੋਂ ਲੰਘ ਰਹੇਹਨ, ਕੀ ਉਸਦੇ ਲਈ ਉੇਨ੍ਹਾਂ ਨੂੰ ਕੋਈ ਮੈਡੀਕਲ ਸਹੂਲਤ ਉਪਲਬਧ ਕਰਵਾਈ ਗਈ ਹੈ।

ਇਸਦੇ ਜਵਾਬ ‘ਚ ਕੇਂਦਰੀ ਮੰਤਰੀਨੇਕਿਹਾ, ”ਏਅਰ ਇੰਡੀਆ ਤੇ ਕੇਂਦਰ ਸਰਕਾਰ ਵੱਲੋਂ ਜਹਾਜ਼ ਦੇ ਅੰਦਰ ਤੇ ਬਾਹਰ ਮਾਰੇ ਗਏ ਲੋਕਾਂ ਵਿਚਾਲੇ ਕੋਈ ਫ਼ਰਕ ਨਹੀਂ ਕੀਤਾ ਗਿਆ।

ਸ਼ੁਰੂਆਤ ਤੋਂ ਹੀ ਸਰਕਾਰ ਨੇ ਜਹਾਜ਼ ਹਾਦਸੇ’ਚ ਮਾਰੀਆਂ ਗਈਆਂ ਸਵਾਰੀਆਂ ਤੇ ਮੈਡੀਕਲ ਕਾਲਜ ਦੇ ਵਿੱਦਿਆਰਥੀਆਂ ਦਾ ਧਿਆਨ ਰੱਖਿਆਹੈ।ਪੀੜਤ ਭਾਵੇਂ ਜਹਾਜ਼ ਦੇਅੰਦਰ ਮਾਰੇ ਗਏ ਜਾਂ ਬਾਹਰ, ਸਰਕਾਰ ਨੇ ਦਰਦਨਾਕ ਹਾਦਸੇ ‘ਚ ਮਾਰੇ ਗਏ ਹਰ ਪਰਿਵਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਉਣ ਦੀ ਕੋਸ਼ਿਸ਼ ਕੀਤੀ ਹੈ।

ਹਾਦਸੇ ‘ਚ ਮਾਰੇ ਗਏ ਮੈਡੀਕਲ ਕਾਲਜ ਦੇ ਵਿੱਦਿਆਰਥੀਆਂ ਦੇ ਪਰਿਵਾਰਾਂ ਨੂੰ ਨਾ ਸਿਰਫ਼ ਮੁਆਵਜ਼ਾ ਦਿੱਤਾ ਗਿਆ, ਬਲਕਿ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਪੀੜਤ ਪਰਿਵਾਰਾਂ ਨੂੰ ਸੁਰੱਖਿਅਤ ਭਵਿੱਖ ਦੇਣ ਲਈ ਹਰ ਸੰਭਵ ਕਦਮ ਚੁੱਕੇ ਗਏ ਹਨ।

ਜ਼ਿਕਰਯੋਗ ਹੈ ਕਿ ਸੰਸਦ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਚੁੱਕਿਆ ਹੈ।ਪਹਿਲੇ ਦਿਨ ਸੰਸਦ’ਚ ਅਹਿਮਦਾਬਾਦ ਜਹਾਜ਼ ਹਾਦਸੇ ਦਾ ਮੁੱਦਾ ਗੂੰਜਿਆ।ਪ੍ਰਸ਼ਨ ਕਾਲ ਦੌਰਾਨ ਜ਼ਿਆਦਾਤਰ ਸਵਾਲ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਨੂੰ ਲੈ ਕੇ ਹੀ ਪੁੱਛੇ ਗਏ। 12 ਜੂਨ2025 ਨੂੰ ਏਅਰ ਇੰਡੀਆ ਜਹਾਜ਼ ਹਾਦਸੇ ਵਿੱਚ 260 ਲੋਕਾਂ ਦੀ ਮੌਤ ਹੋਈ ਸੀ, ਜਿਸ ਵਿੱਚ ਜਹਾਜ਼ ‘ਚ ਮੌਜੂਦ ਸਵਾਰੀਆਂ ਤੇ ਮੈਡੀਕਲ ਕਾਲਜ ਦੇ ਵਿਦਿਆਰਥੀ ਸ਼ਾਮਲ ਸਨ।

Tags: Chandigarh Universitylatest newslatest UpdateMP Satnam Sandhupropunjabnewspropunjabtv
Share199Tweet125Share50

Related Posts

ਤੁਹਾਡੇ ਵੀ ਫਰਿੱਜ ‘ਚ ਬਣ ਗਿਆ ਹੈ ਬਰਫ਼ ਦਾ ਪਹਾੜ, ਇਸ ਤਰਾਂ ਕਰੋ ਇਸ ਸਮੱਸਿਆ ਦਾ ਹੱਲ

ਜੁਲਾਈ 22, 2025

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

UPI ਦੇ ਬਦਲੇ ਇਹ ਖ਼ਾਸ ਨਿਯਮ, UPI ਦੀ ਵਰਤੋਂ ਤੋਂ ਪਹਿਲਾਂ ਜਰੂਰ ਪੜੋ ਇਹ ਖ਼ਬਰ

ਜੁਲਾਈ 22, 2025

Weather Update: ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 22, 2025
Load More

Recent News

ਤੁਹਾਡੇ ਵੀ ਫਰਿੱਜ ‘ਚ ਬਣ ਗਿਆ ਹੈ ਬਰਫ਼ ਦਾ ਪਹਾੜ, ਇਸ ਤਰਾਂ ਕਰੋ ਇਸ ਸਮੱਸਿਆ ਦਾ ਹੱਲ

ਜੁਲਾਈ 22, 2025

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

UPI ਦੇ ਬਦਲੇ ਇਹ ਖ਼ਾਸ ਨਿਯਮ, UPI ਦੀ ਵਰਤੋਂ ਤੋਂ ਪਹਿਲਾਂ ਜਰੂਰ ਪੜੋ ਇਹ ਖ਼ਬਰ

ਜੁਲਾਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.