ਐਤਵਾਰ, ਨਵੰਬਰ 15, 2026 02:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ICICI ਬੈਂਕ ਹੁਣ ਦਿਨ ਬ ਦਿੰਨ ਆਮ ਲੋਕ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ਦੱਸ ਦੇਈਏ ਕਿ ਬੈਂਕ ਨੇ ਵੱਡੇ ਬਦਲਾਅ ਕੀਤੇ ਹਨ ਜਾਣਕਾਰੀ ਅਨੁਸਾਰ ਹੁਣ ICICI ਬੈਂਕ ਦੇ ਖਾਤਾ ਧਾਰਕਾਂ ਨੂੰ ਹੁਣ ਆਪਣੇ ਖਾਤੇ ਵਿੱਚ ਘੱਟੋ-ਘੱਟ 50,000 ਰੁਪਏ ਦਾ ਬਕਾਇਆ ਰੱਖਣਾ ਪਵੇਗਾ।

by Gurjeet Kaur
ਅਗਸਤ 10, 2025
in Featured News, ਕਾਰੋਬਾਰ
0

ICICI ਬੈਂਕ ਹੁਣ ਦਿਨ ਬ ਦਿੰਨ ਆਮ ਲੋਕ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ਦੱਸ ਦੇਈਏ ਕਿ ਬੈਂਕ ਨੇ ਵੱਡੇ ਬਦਲਾਅ ਕੀਤੇ ਹਨ ਜਾਣਕਾਰੀ ਅਨੁਸਾਰ ਹੁਣ ICICI ਬੈਂਕ ਦੇ ਖਾਤਾ ਧਾਰਕਾਂ ਨੂੰ ਹੁਣ ਆਪਣੇ ਖਾਤੇ ਵਿੱਚ ਘੱਟੋ-ਘੱਟ 50,000 ਰੁਪਏ ਦਾ ਬਕਾਇਆ ਰੱਖਣਾ ਪਵੇਗਾ।

ਜੇਕਰ ਬਕਾਇਆ ਇਸ ਤੋਂ ਘੱਟ ਹੈ ਤਾਂ ਗਾਹਕਾਂ ਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ। ਜਾਣਕਾਰੀ ਅਨੁਸਾਰ ਇਹ ਨਵਾਂ ਨਿਯਮ 1 ਅਗਸਤ, 2025 ਤੋਂ ਬਾਅਦ ਖੋਲ੍ਹੇ ਗਏ ਨਵੇਂ ਖਾਤਿਆਂ ‘ਤੇ ਲਾਗੂ ਹੋਵੇਗਾ।

ਖਾਤੇ ਵਿੱਚ ਘੱਟੋ-ਘੱਟ ਬਕਾਇਆ ਰੱਖਣ ਦੀ ਸੀਮਾ ਸ਼ਹਿਰਾਂ, ਪਿੰਡਾਂ ਅਤੇ ਮਹਾਨਗਰਾਂ ਵਿੱਚ ਵੱਖਰੀ ਹੈ, ਬੈਂਕ ਨੇ ਇਸਨੂੰ ਸਾਰਿਆਂ ਵਿੱਚ ਵਧਾ ਦਿੱਤਾ ਹੈ। ਹੁਣ ਇਹ ਸੀਮਾ ਮੈਟਰੋ ਅਤੇ ਸ਼ਹਿਰੀ ਖੇਤਰਾਂ ਵਿੱਚ ਘੱਟੋ-ਘੱਟ 50,000 ਰੁਪਏ, ਅਰਧ-ਸ਼ਹਿਰੀ ਖੇਤਰਾਂ ਵਿੱਚ 25,000 ਰੁਪਏ ਅਤੇ ਪਿੰਡਾਂ ਵਿੱਚ ਖੋਲ੍ਹੇ ਗਏ ਖਾਤਿਆਂ ਲਈ 10,000 ਰੁਪਏ ਹੈ।

2015 ਤੋਂ ਬਾਅਦ ਪਹਿਲੀ ਵਾਰ, ਬੈਂਕ ਨੇ ਘੱਟੋ-ਘੱਟ ਬਕਾਇਆ ਸੀਮਾ ਵਧਾਈ ਹੈ।

ਪਹਿਲਾਂ, ਮੈਟਰੋ ਅਤੇ ਸ਼ਹਿਰੀ ਖੇਤਰਾਂ ਵਿੱਚ ਘੱਟੋ-ਘੱਟ 10,000 ਰੁਪਏ, ਅਰਧ-ਸ਼ਹਿਰੀ ਖੇਤਰਾਂ ਵਿੱਚ 5,000 ਰੁਪਏ ਅਤੇ ਪੇਂਡੂ ਸ਼ਾਖਾਵਾਂ ਵਿੱਚ 2,500 ਰੁਪਏ ਦਾ ਔਸਤ ਘੱਟੋ-ਘੱਟ ਬਕਾਇਆ ਰੱਖਣਾ ਜ਼ਰੂਰੀ ਸੀ।

ਘੱਟੋ-ਘੱਟ ਖਾਤਾ ਬਕਾਇਆ ਸੀਮਾ ਵਿੱਚ ਇਸ ਵਾਧੇ ਦੇ ਨਾਲ, ICICI ਕੋਲ ਹੁਣ ਘਰੇਲੂ ਬੈਂਕਾਂ ਵਿੱਚ ਸਭ ਤੋਂ ਵੱਧ ਘੱਟੋ-ਘੱਟ ਖਾਤਾ ਬਕਾਇਆ (MAB) ਸੀਮਾ ਹੈ। ਬੈਂਕ ਨੇ 10 ਸਾਲਾਂ ਬਾਅਦ ਘੱਟੋ-ਘੱਟ ਬਕਾਇਆ ਸੀਮਾ ਨੂੰ ਬਦਲ ਦਿੱਤਾ ਹੈ।

Tags: Bussiness NewsICICI Banklatest newslatest UpdatepropunjabnwspropunjabtvSAVING Charges increase
Share204Tweet127Share51

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result