ਵੀਰਵਾਰ, ਅਪ੍ਰੈਲ 30, 2026 01:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ‘ਚ ਆਏ ਹੜ੍ਹਾਂ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤਾ ਐਲਾਨ

ਪੰਜਾਬ ਸਰਕਾਰ ਵੱਲੋਂ ਲਗਾਤਾਰ ਪੈ ਰਹੇ ਮੀਂਹ ਤੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤਾ ਗਿਆ ਹੈ

by Pro Punjab Tv
ਸਤੰਬਰ 1, 2025
in Featured News, ਸਿੱਖਿਆ, ਪੰਜਾਬ
0

ਪੰਜਾਬ ਸਰਕਾਰ ਵੱਲੋਂ ਲਗਾਤਾਰ ਪੈ ਰਹੇ ਮੀਂਹ ਤੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤਾ ਗਿਆ ਹੈ ਤੇ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ ਸੂਬੇ ਭਰ ਦੇ ਸਾਰੇ ਹੀ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ‘ਚ 3 ਸਤੰਬਰ 2025 ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਸਰਕਾਰ ਵੱਲੋਂ 1-09-2025 ਤੋਂ ਸ਼ੁਰੂ ਹੋਣ ਵਾਲੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਸੂਬੇ ਭਰ ‘ਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੇ ਨਾਲ-ਨਾਲ ਸਰਕਾਰ ਦੀ ਵੀ ਚਿੰਤਾ ਵਧਾ ਦਿੱਤੀ ਹੈ। ਪਿਛਲੇ ਦਿਨਾਂ ਤੋਂ ਪੰਜਾਬ ਭਰ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 3 ਸਤੰਬਰ 2025 ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ। ਦੱਸਣ ਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਮੌਸਮ ਦੀ ਖਰਾਬੀ ਨੂੰ ਧਿਆਨ ਵਿੱਚ ਰੱਖਦੇ ਹੋਏ 27 ਅਗਸਤ ਤੋਂ 30 ਅਗਸਤ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਛੁੱਟੀਆਂ ਹੋਰ ਅੱਗੇ ਵਧਾ ਦਿੱਤੀ ਗਈ ਹੈ।

ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ |

Tags: latest newslatest UpdatepropunjabnewspropunjabtvpsebPseb 10th 12th exams
Share440Tweet275Share110

Related Posts

ਨਾਬਾਲਗ ਦੇ ਗਰਭਪਾਤ ਮਾਮਲੇ ‘ਚ ਸੁਪਰੀਮ ਕੋਰਟ ਦਾ ਨਿਰੀਖਣ

ਅਪ੍ਰੈਲ 30, 2026

ਆਪ੍ਰੇਸ਼ਨ ਸਿੰਦੂਰ ਦੇ ਇੱਕ ਸਾਲ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਖੁਲਾਸਾ

ਅਪ੍ਰੈਲ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਵਧਾ ਰਿਹੈ ਕਦਮ

ਅਪ੍ਰੈਲ 30, 2026

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਅਪ੍ਰੈਲ 30, 2026

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਅਪ੍ਰੈਲ 30, 2026

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਅਪ੍ਰੈਲ 29, 2026
Load More

Recent News

ਨਾਬਾਲਗ ਦੇ ਗਰਭਪਾਤ ਮਾਮਲੇ ‘ਚ ਸੁਪਰੀਮ ਕੋਰਟ ਦਾ ਨਿਰੀਖਣ

ਅਪ੍ਰੈਲ 30, 2026

ਆਪ੍ਰੇਸ਼ਨ ਸਿੰਦੂਰ ਦੇ ਇੱਕ ਸਾਲ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਖੁਲਾਸਾ

ਅਪ੍ਰੈਲ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਵਧਾ ਰਿਹੈ ਕਦਮ

ਅਪ੍ਰੈਲ 30, 2026

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਅਪ੍ਰੈਲ 30, 2026

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਅਪ੍ਰੈਲ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.