ਸੋਮਵਾਰ, ਮਾਰਚ 23, 2026 01:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ

by Pro Punjab Tv
ਸਤੰਬਰ 6, 2025
in Featured, Featured News, ਦੇਸ਼, ਪੰਜਾਬ
0

deepit sharma commissioned lieutenant: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਫੌਜ ਦੀ ਕੁਮਾਉਂ ਰੈਜੀਮੈਂਟ,ਜੋ ਕਿ ਫੌਜ ਦੀਆਂ ਸਭ ਤੋਂ ਪੁਰਾਣੀਆਂ ਇਨਫੈਂਟਰੀ ਰੈਜੀਮੈਂਟਾਂ ਵਿੱਚੋਂ ਇੱਕ ਹੈ, ਵਿੱਚ ਬਤੌਰ ਲੈਫਟੀਨੈਂਟ ਕਮਿਸ਼ਨ ਮਿਲਿਆ ਹੈ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਹਵਾਈ ਫੌਜ ਦੇ ਮੁਖੀ, ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀਵੀਐਸਐਮ, ਏਵੀਐਸਐਮ ਵੱਲੋਂ ਕੀਤਾ ਗਿਆ।

deepit sharma commissioned lieutenant
deepit sharma commissioned lieutenant

ਜ਼ਿਲ੍ਹਾ ਪਠਾਨਕੋਟ ਦੇ ਰਹਿਣ ਵਾਲੇ ਕੈਡਿਟ ਦੀਪਿਤ ਸ਼ਰਮਾ ਨੇ ਆਪਣੇ ਪਿਤਾ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਫੌਜ ਵਿੱਚ ਅਧਿਕਾਰੀ ਬਣਿਆ ਹੈ। ਉਸਦੇ ਪਰਿਵਾਰ ਲਈ ਹੋਰ ਵੀ ਮਾਣ ਵਾਲੀ ਗੱਲ ਇਹ ਹੈ ਕਿ ਉਸਨੂੰ ਕੁਮਾਉਂ ਰੈਜੀਮੈਂਟ ਦੇ ਉਸੇ ਯੂਨਿਟ ਵਿੱਚ ਕਮਿਸ਼ਨ ਮਿਲਿਆ ਹੈ, ਜਿੱਥੇ ਉਸਦੇ ਪਿਤਾ ਸੇਵਾ ਨਿਭਾਅ ਰਹੇ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਲੈਫਟੀਨੈਂਟ ਦੀਪਿਤ ਸ਼ਰਮਾ ਨੂੰ ਵਧਾਈ ਦਿੱਤੀ ਅਤੇ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਲੈਫਟੀਨੈਂਟ ਸ਼ਰਮਾ ਦੀ ਕਮਿਸ਼ਨਿੰਗ ਨਾਲ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕਮਿਸ਼ਨ ਅਫਸਰ ਬਣਨ ਵਾਲੇ ਕੈਡਿਟਾਂ ਦੀ ਗਿਣਤੀ 179 ਹੋ ਗਈ ਹੈ।

ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ.ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ), ਨੇ ਲੈਫਟੀਨੈਂਟ ਦੀਪਿਤ ਸ਼ਰਮਾ ਨੂੰ ਕਮਿਸ਼ਨ ਅਫ਼ਸਰ ਬਣਨ ਉਤੇ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕੈਡਿਟਾਂ ਦੇ ਮੌਜੂਦਾ ਬੈਚ ਲਈ ਯੂ.ਪੀ.ਐਸ.ਸੀ. ਐਨਡੀਏ (2) ਲਿਖਤੀ ਪ੍ਰੀਖਿਆ 14 ਸਤੰਬਰ, 2025 ਨੂੰ ਹੋਵੇਗੀ, ਜੋ ਕਿ ਅਫਸਰ ਬਣਨ ਦੇ ਚਾਹਵਾਨਾਂ ਲਈ ਬਹੁਤ ਅਹਿਮ ਹੈ।

Tags: deepit sharma commissioned lieutenantdeepit sharma lieutenantlatest newspro punjab tvpunjabpunjabi news
Share201Tweet126Share50

Related Posts

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਮਾਰਚ 23, 2026

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਮਾਰਚ 23, 2026

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਮਾਰਚ 23, 2026

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 23, 2026

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ

ਮਾਰਚ 23, 2026
Load More

Recent News

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਮਾਰਚ 23, 2026

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਮਾਰਚ 23, 2026

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਮਾਰਚ 23, 2026

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.