ਐਤਵਾਰ, ਮਾਰਚ 1, 2026 11:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਟਿਆਲਾ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪ/ਲ/ਟੀ, ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਪੰਜਾਬ ਵਿੱਚ ਸਕੂਲ ਖੁੱਲ੍ਹਦੇ ਹੀ ਇੱਕ ਵੱਡਾ ਹਾਦਸਾ ਵਾਪਰ ਗਿਆ। ਪਟਿਆਲਾ ਦੇ ਨਾਭਾ ਨੇੜੇ ਇੱਕ ਨਿੱਜੀ ਸਕੂਲ ਦੀ ਬੱਸ ਅਚਾਨਕ

by Pro Punjab Tv
ਸਤੰਬਰ 8, 2025
in Featured, Featured News, ਪੰਜਾਬ
0

Nabha School Bus Accident:  ਪੰਜਾਬ ਵਿੱਚ ਸਕੂਲ ਖੁੱਲ੍ਹਦੇ ਹੀ ਇੱਕ ਵੱਡਾ ਹਾਦਸਾ ਵਾਪਰ ਗਿਆ। ਪਟਿਆਲਾ ਦੇ ਨਾਭਾ ਨੇੜੇ ਇੱਕ ਨਿੱਜੀ ਸਕੂਲ ਦੀ ਬੱਸ ਅਚਾਨਕ ਫਿਸਲ ਕੇ ਨਾਲੇ ਵਿੱਚ ਡਿੱਗ ਗਈ। ਬੱਸ ਵਿੱਚ ਲਗਭਗ 20 ਵਿਦਿਆਰਥੀ ਸਵਾਰ ਸਨ, ਜੋ ਆਮ ਵਾਂਗ ਸਕੂਲ ਜਾ ਰਹੇ ਸਨ।

Nabha School Bus Accident
Nabha School Bus Accident

ਆਸ-ਪਾਸ ਦੇ ਲੋਕਾਂ ਅਤੇ ਰਾਹਗੀਰਾਂ ਨੇ ਬੱਸ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ। ਖੁਸ਼ਕਿਸਮਤੀ ਨਾਲ, ਸਾਰੇ ਵਿਦਿਆਰਥੀ ਸੁਰੱਖਿਅਤ ਰਹੇ, ਹਾਲਾਂਕਿ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਦਾ ਤੁਰੰਤ ਇਲਾਜ ਕੀਤਾ ਗਿਆ। ਜਾਣਕਾਰੀ ਅਨੁਸਾਰ ਇਹ ਹਾਦਸਾ ਨਾਭਾ ਦੇ ਇੰਡੋ-ਬ੍ਰਿਟਿਸ਼ ਪ੍ਰਾਈਵੇਟ ਸਕੂਲ ਦੀ ਬੱਸ ਨਾਲ ਹੋਇਆ। ਬੱਸ ਸਵੇਰੇ ਪਿੰਡ ਕਕਰਾਲਾ-ਦੁੱਲੜੀ ਸੜਕ ਤੋਂ ਬੱਚਿਆਂ ਨੂੰ ਲੈ ਕੇ ਸਕੂਲ ਵੱਲ ਆ ਰਹੀ ਸੀ। ਇਸ ਦੌਰਾਨ ਜਦੋਂ ਸਾਹਮਣੇ ਤੋਂ ਇੱਕ ਗੱਡੀ ਆਈ ਤਾਂ ਡਰਾਈਵਰ ਨੇ ਬੱਸ ਨੂੰ ਸਾਈਡ ‘ਤੇ ਲਿਜਾਣ ਦੀ ਕੋਸ਼ਿਸ਼ ਕੀਤੀ, ਪਰ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਨਾਲੇ ਵਿੱਚ ਪਲਟ ਗਈ।ਇਸਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸਕੂਲ ਸਟਾਫ਼ ਮੌਕੇ ‘ਤੇ ਪਹੁੰਚ ਗਿਆ ਅਤੇ ਬੱਚਿਆਂ ਨੂੰ ਸੁਰੱਖਿਅਤ ਕੱਢਣ ਵਿੱਚ ਮਦਦ ਕੀਤੀ।

ਹਾਦਸੇ ਦੀ ਜਾਣਕਾਰੀ ਮਿਲਦੇ ਹੀ ਮਾਪੇ ਵੀ ਮੌਕੇ ‘ਤੇ ਪਹੁੰਚ ਗਏ। ਬੱਚਿਆਂ ਨੂੰ ਸੁਰੱਖਿਅਤ ਦੇਖ ਕੇ ਉਨ੍ਹਾਂ ਨੇ ਸੁੱਖ ਦਾ ਸਾਹ ਲਿਆ, ਪਰ ਨਾਲ ਹੀ ਉਨ੍ਹਾਂ ਸਕੂਲ ਪ੍ਰਬੰਧਨ ਅਤੇ ਬੱਸ ਮਾਲਕਾਂ ਦੀ ਲਾਪਰਵਾਹੀ ‘ਤੇ ਵੀ ਗੁੱਸਾ ਜ਼ਾਹਿਰ ਕੀਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਨਿੱਜੀ ਬੱਸਾਂ ਹਰ ਰੋਜ਼ ਬੱਚਿਆਂ ਨੂੰ ਬਿਨਾਂ ਕਿਸੇ ਜਾਂਚ ਅਤੇ ਸੁਰੱਖਿਆ ਮਾਪਦੰਡਾਂ ਦੀ ਪਰਵਾਹ ਕੀਤੇ ਲੈ ਕੇ ਜਾਂਦੀਆਂ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਿੱਜੀ ਸਕੂਲ ਬੱਸਾਂ ਦੀ ਨਿਯਮਤ ਤੌਰ ‘ਤੇ ਜਾਂਚ ਕੀਤੀ ਜਾਵੇ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।

Tags: latest newsNabha School Bus Accidentpro punjab tvpropunjabnewspunjab newspunjabi newsschool bus accident
Share206Tweet129Share52

Related Posts

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.