ਬੁੱਧਵਾਰ, ਮਾਰਚ 25, 2026 09:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸੀ-ਪਾਈਟ ਕੈਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 8 ਸਤੰਬਰ 2025 ਤੋਂ ਕੈਂਪ ਵਿੱਚ ਮੁੜ ਆਰਮੀ (ਅਗਨੀਵੀਰ) ਦੀ ਫਿਜੀਕਲ ਸਿਖਲਾਈ ਸ਼ੁਰੂ ਕਰ

by Pro Punjab Tv
ਸਤੰਬਰ 8, 2025
in ਦੇਸ਼, ਪੰਜਾਬ
0

agniveer army physical test: ਸੀ-ਪਾਈਟ ਕੈਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 8 ਸਤੰਬਰ 2025 ਤੋਂ ਕੈਂਪ ਵਿੱਚ ਮੁੜ ਆਰਮੀ (ਅਗਨੀਵੀਰ) ਦੀ ਫਿਜੀਕਲ ਸਿਖਲਾਈ ਸ਼ੁਰੂ ਕਰ ਦਿੱਤੀ ਗਈ ਹੈ।

agniveer army physical test
agniveer army physical test

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਅਤੇ ਮਲੇਰਕਟਲਾ ਦੇ ਜਿਹੜੇ ਯੁਵਕਾਂ ਨੇ ਆਰਮੀ (ਅਗਨੀਵੀਰ) ਦੀ ਭਰਤੀ ਲਈ ਲਿਖਤੀ ਪੇਪਰ ਪਾਸ ਕੀਤਾ ਹੋਇਆ ਹੈ, ਉਹ ਨੌਜਵਾਨ ਸੀ-ਪਾਈਟ ਕੈਪ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵਿਖੇ ਭਲਕੇ 09, 10, 11 ਅਤੇ 12 ਸਤੰਬਰ ਨੂੰ ਫਿਜੀਕਲ ਟ੍ਰੇਨਿੰਗ ਲਈ ਕੈਪ ਵਿੱਚ ਆ ਸਕੱਦੇ ਹਨ। ਦੱਸਣਯੋਗ ਹੈ ਕਿ ਮੌਸਮ ਖਰਾਬ ਹੋਣ ਕਾਰਨ 03 ਤੋਂ 07 ਸਤੰਬਰ ਤੱਕ ਕੈਂਪ ਵਿਖੇ ਆਰਮੀ (ਅਗਨੀਵੀਰ) ਦੀ ਫਿਜੀਕਲ ਸਿਖਲਾਈ ਬੰਦ ਕਰ ਦਿੱਤੀ ਗਈ ਸੀ। 

ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਵੱਲੋਂ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਸੁਰੂ ਕੀਤੇ ਸਿਖਲਾਈ ਕੈਪ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਫਿਜੀਕਲ ਸਿਖਲਾਈ ਪ੍ਰਾਪਤ ਕਰਨ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਸ ਵਿੱਚ ਵਿਦਿਅਕ ਯੋਗਤਾਂ 10ਵੀਂ, 12ਵੀਂ, ਉੱਚ ਵਿਦਿਅਕ ਸਾਰੇ ਸਰਟੀਫਿਕੇਟ ਅਤੇ ਅਗਨੀਵੀਰ ਦੇ ਲਿਖਤੀ ਪੇਪਰ ਵਿੱਚ ਪਾਸ ਹੋਏ ਰੋਲ ਨੰਬਰ ਦੀ ਲਿਸਟ ਦੀ ਫੋਟੋ ਕਾਪੀ, ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋ ਸ਼ਾਮਲ ਹਨ, ਨਾਲ ਲੈ ਕੇ ਕੈਪ ਵਿੱਚ ਰਿਪੋਰਟ ਕਰ ਸਕਦੇ ਹਨ। ਸਿਖਲਾਈ ਦੌਰਾਨ ਯੁਵਕਾਂ ਨੂੰ ਰਿਹਾਇਸ ਅਤੇ ਖਾਣਾ ਪੰਜਾਬ ਸਰਕਾਰ ਵੱਲੋ ਮੁਫਤ ਦਿੱਤਾ ਜਾਵੇਗਾ।

Tags: agniveer army physicalAgniveer Army Physical TestIndian Army Agniveerlatest newspro punjab tvpropunjabnews
Share210Tweet131Share53

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.