ਵੀਰਵਾਰ, ਅਕਤੂਬਰ 15, 2026 04:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਗਲੇ 5 ਦਿਨਾਂ ਤੱਕ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ

by Pro Punjab Tv
ਸਤੰਬਰ 11, 2025
in Featured, Featured News, weather update, ਪੰਜਾਬ
0

Punjab rain weather Update: ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਗਲੇ 5 ਦਿਨਾਂ ਤੱਕ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਹਾਲਾਂਕਿ, 12-13 ਸਤੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।  ਇਸ ਦੌਰਾਨ, ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ।

Punjab rain weather Update
Punjab rain weather Update

ਮੌਸਮ ਵਿਭਾਗ ਅਨੁਸਾਰ 11 ਸਤੰਬਰ, ਬੁੱਧਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸਮੇਤ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਮੀਂਹ ਦਾ ਪ੍ਰਭਾਵ ਵੀਰਵਾਰ 12 ਸਤੰਬਰ ਅਤੇ ਸ਼ੁੱਕਰਵਾਰ 13 ਸਤੰਬਰ ਨੂੰ ਵੀ ਜਾਰੀ ਰਹੇਗਾ। ਇਸ ਸਮੇਂ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

 

Tags: Changes in Weatherlatest newspropunjabtvpunjab newsPunjab rainPunjab rain weather Updatepunjabi newsRainfall Forecast for Punjab
Share378Tweet237Share95

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.