ਉਪ-ਰਾਸ਼ਟਰਪਤੀ ਚੁਣੇ ਗਏ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਸ਼ੁੱਕਰਵਾਰ (12 ਸਤੰਬਰ) ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਹੁਦੇ ਦੀ ਸਹੁੰ ਚੁਕਾਉਣਗੇ।
ਸਹੁੰ ਚੁੱਕ ਸਮਾਗਮ ਸਵੇਰੇ 10 ਵਜੇ ਰਾਸ਼ਟਰਪਤੀ ਭਵਨ ਵਿਖੇ ਹੋਵੇਗਾ।
ਮਹਾਰਾਸ਼ਟਰ ਦੇ ਸਾਬਕਾ ਰਾਜਪਾਲ, 67 ਸਾਲਾ ਰਾਧਾਕ੍ਰਿਸ਼ਨਨ ਨੇ ਮੰਗਲਵਾਰ ਨੂੰ ਹੋਈ ਉਪ-ਰਾਸ਼ਟਰਪਤੀ ਚੋਣ ਵਿੱਚ ਸਾਂਝੇ ਵਿਰੋਧੀ ਉਮੀਦਵਾਰ ਬੀ ਸੁਦਰਸ਼ਨ ਰੈਡੀ ਨੂੰ 152 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ।