ਮੰਗਲਵਾਰ, ਅਪ੍ਰੈਲ 7, 2026 07:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਮਾਨ ਦਾ ਐਲਾਨ, ਪੰਜਾਬ ‘ਚ 16 ਸਤੰਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਹੋਵੇਗੀ ਸ਼ੁਰੂ

by Pro Punjab Tv
ਸਤੰਬਰ 14, 2025
in Featured, Featured News, ਪੰਜਾਬ
0

ਝੋਨੇ ਦੀ ਖਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 16 ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਜਾਵੇਗੀ। ਮੰਡੀਆਂ ਦੇ ਹਾਲਾਤਾਂ ਦੀ ਗੱਲ ਕਰਦੇ ਹੋਏ ਉਨ੍ਹਾਂ ਨੇ ਕਿ ਮੰਡੀਆਂ ਦੇ ਹਾਲਾਤ ਬਿਲਕੁਲ ਠੀਕ ਹਨ। ਝੋਨਾ ਆਉਂਦੇ ਹੀ ਵਿੱਕ ਜਾਵੇਗਾ।

19 ਸਤੰਬਰ ਤੱਕ ਮੰਡੀਆਂ ‘ਚ ਸਾਰੇ ਪ੍ਰਬੰਧ ਆਮ ਵਾਂਗ ਮੁਹੱਈਆ ਕਰਵਾ ਦਿੱਤੇ ਜਾਣਗੇ । ਹੁਣ ਤੱਕ ਨਿੱਜੀ ਖੇਤਰ 3 ਹਜ਼ਾਰ ਕੁਇੰਟਲ ਝੋਨਾ ਖਰੀਦ ਰਿਹਾ ਹੈ। ਹੜ੍ਹਾਂ ਤੋਂ ਪ੍ਰਭਾਵਿਤ ਮੰਡੀਆਂ ਦੀ ਮੁਰੰਮਤ ਕਰਕੇ 19 ਸਤੰਬਰ ਤੱਕ ਆਮ ਖਰੀਦ ਲਈ ਤਿਆਰ ਕਰ ਦਿੱਤਾ ਜਾਵੇਗਾ। ਸਰਕਾਰ ਰੋਜ਼ਾਨਾ ਖਰੀਦ ਦੇ ਅੰਕੜੇ ਜਾਰੀ ਕਰੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਗੱਲਬਾਤ ਦੌਰਾਨ ਕਿਹਾ ਕਿ ਮੈਨੂੰ ਯਕੀਨ ਹੈ ਅਸੀਂ ਬਹੁਤ ਜਲਦੀ ਇਸ ਸੰਕਟ ਵਿੱਚੋਂ ਬਾਹਰ ਆਵਾਂਗੇ ਅਤੇ ਦੁਬਾਰਾ ਆਮ ਜ਼ਿੰਦਗੀ ਵਿੱਚ ਪਹੁੰਚਾਂਗੇ। ਅਸੀਂ ਪਹਿਲਾਂ ਨਾਲੋਂ ਵੀ ਮਜ਼ਬੂਤ ​​ਹੋ ਕੇ ਬਾਹਰ ਆਵਾਂਗੇ। ਉਨ੍ਹਾਂ ਕਿਹਾ ਕਿ 24 ਸਤੰਬਰ ਤੱਕ ਇਹ ਸਾਰਾ ਕੰਮ ਨਿਪਟਾ ਦਿੱਤਾ ਜਾਵੇਗਾ। ਸਾਡੇ ਕੋਲ ਜ਼ਿਆਦਾ ਸਮਾਂ ਨਹੀਂ ਹੈ। ਅਗਲੀ ਫਸਲ ਦੀ ਬੀਜਾਈ ਦਾ ਸਮਾਂ ਹੋ ਰਿਹਾ ਹੈ। ਕਈ ਪਿੰਡਾਂ ਤੇ ਪੰਚਾਇਤਾਂ ਵਿਚ ਜੋ ਧਰਮਸ਼ਾਲਾ ਆਦਿ ਨੂੰ ਨੁਕਸਾਨ ਹੋਇਆ ਹੈ, ਉਸ ਨੂੰ 15 ਅਕਤੂਬਰ ਤੱਕ ਠੀਕ ਕਰ ਦਿੱਤ ਜਾਵੇਗਾ।

Tags: Bhagwant MannLatest News Pro Punjab Tvlatest punjabi news pro punjab tvPaddyPaddy Buying Seasonpro punjab tvpro punjab tv newspro punjab tv punjabi newsprocurement of paddy will start in Punjab from September 16
Share202Tweet126Share50

Related Posts

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.