ਪੰਜਾਬ ਸਰਕਾਰ ਨੇ ਸੂਬੇ ‘ਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਸਤੰਬਰ ਮਹੀਨੇ ਵਿੱਚ ਪੰਜਾਬ ‘ਚ ਇੱਕ ਹੋਰ ਸਰਕਾਰੀ ਛੁੱਟੀ ਮਿਲਣ ਵਾਲੀ ਹੈ।
ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ 22 ਸਤੰਬਰ ਦਿਨ ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ‘ਤੇ ਪੰਜਾਬ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ ਅਤੇ ਕਾਲਜ ਬੰਦ ਰਹਿਣਗੇ।