ਐਤਵਾਰ, ਸਤੰਬਰ 6, 2026 08:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਭਾ ਜੇਲ੍ਹ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ

by Pro Punjab Tv
ਸਤੰਬਰ 23, 2025
in Featured News, ਪੰਜਾਬ, ਰਾਜਨੀਤੀ
0

ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਭਾ ਜੇਲ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ ਹਨ। ਦੱਸ ਦਈਏ ਕਿ ਬਿਕਰਮ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹਨ। ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਮਜੀਠੀਆ ਨਾਲ ਮੁਲਾਕਾਤ ਦਾ ਕਾਰਨ ਸਪੱਸ਼ਟ ਨਹੀਂ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਜੂਨ, 2025 ਨੂੰ ਅੰਮ੍ਰਿਤਸਰ ਵਿੱਚ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਨੂੰ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਜੋੜਿਆ ਹੈ। ਉਸ ਸਮੇਂ, 200 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚ ਪੰਜਾਬ ਦੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਅਜਨਾਲਾ ਦੇ ਸਾਬਕਾ ਵਿਧਾਇਕ ਸ਼ਾਮਲ ਸਨ।

Tags: Bikram MajithiaDera Beas chiefDera Beas Chief Baba Gurinder Singh DhillonLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share219Tweet137Share55

Related Posts

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.