ਬੁੱਧਵਾਰ, ਸਤੰਬਰ 24, 2025 08:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ‘ਚ ਖਾਲੀ ਹੋਈ ਰਾਜ ਸਭਾ ਸੀਟ ਲਈ ਚੋਣਾਂ ਦਾ ਐਲਾਨ, ‘ਆਪ’ ਸੁਪਰੀਮੋ ਕੇਜਰੀਵਾਲ ਇਸ ਸੀਟ ਤੋਂ ਲੜ ਸਕਦੇ ਹਨ ਚੋਣ !

ਜਾਬ ਵਿੱਚ ਖਾਲੀ ਹੋਈ ਰਾਜ ਸਭਾ ਸੀਟ ਲਈ ਉਪ ਚੋਣ 24 ਅਕਤੂਬਰ ਨੂੰ ਹੋਵੇਗੀ।

by Pro Punjab Tv
ਸਤੰਬਰ 24, 2025
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0

ਪੰਜਾਬ ਵਿੱਚ ਖਾਲੀ ਹੋਈ ਰਾਜ ਸਭਾ ਸੀਟ ਲਈ ਉਪ ਚੋਣ 24 ਅਕਤੂਬਰ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਹ ਸੀਟ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਲੁਧਿਆਣਾ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਖਾਲੀ ਹੋ ਗਈ ਸੀ। ਸੂਤਰਾਂ ਮੁਤਾਬਿਕ ਇਸ ਸੀਟ ਤੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਚੋਣ ਲੜ ਸਕਦੇ ਹਨ।

ਹਾਲਾਂਕਿ, ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜੋ ਵੀ ਇਸ ਸੀਟ ‘ਤੇ ਜਿੱਤੇਗਾ ਉਹ ਪੰਜਾਬ ਦੀ ਨੁਮਾਇੰਦਗੀ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਕੋਈ ਵੀ ਹੋ ਸਕਦਾ ਹੈ – ਇੱਕ ਔਰਤ, ਇੱਕ ਕਿਸਾਨ, ਜਾਂ ਇੱਕ ਵਪਾਰੀ। ਫੈਸਲਾ ਪਾਰਟੀ ਹਾਈਕਮਾਨ ਵੱਲੋਂ ਲਿਆ ਜਾਵੇਗਾ। ਚੋਣ ਕਮਿਸ਼ਨ ਦੇ ਨੋਟੀਫਿਕੇਸ਼ਨ ਅਨੁਸਾਰ, ‘ਆਪ’ ਨੇਤਾ ਸੰਜੀਵ ਅਰੋੜਾ ਨੇ 1 ਜੁਲਾਈ, 2025 ਨੂੰ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।

Tags: Aam Aadmi Party PunjabAAP Supremo Arvind kejriwalElections announced for vacant Rajya Sabha seat in PunjabLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsRajya SabhaRajya Sabha seat in Punjabsanjeev arora
Share200Tweet125Share50

Related Posts

Rapper ਬਾਦਸ਼ਾਹ ਦੀ ਅੱਖ ‘ਤੇ ਲੱਗੀ ਸੱਟ: ਵਿਗੜਿਆ ਚਿਹਰਾ, ਤਸਵੀਰਾਂ ਕੀਤੀਆਂ ਸਾਂਝੀਆਂ

ਸਤੰਬਰ 24, 2025

Samsung ਲੈ ਕੇ ਆਇਆ ਜ਼ਬਰਦਸਤ ਸੇਲ, ਅੱਧੇ ਤੋਂ ਵੀ ਘੱਟ ਕੀਮਤ ‘ਤੇ ਮਿਲ ਰਹੇ ਸਮਾਰਟ ਰਿੰਗ ਤੇ ਲੈਪਟਾਪ

ਸਤੰਬਰ 24, 2025

ਪੰਜਾਬ ਦੇਸ਼ ਭਰ ‘ਚ ਪਟਵਾਰੀ ਤੋਂ ਪੰਚਾਇਤ ਤੱਕ ਦੀਆਂ ਸੇਵਾਵਾਂ ਪ੍ਰਦਾਨ ਕਰਨ ‘ਚ ਮੋਹਰੀ

ਸਤੰਬਰ 24, 2025

ਮਾਨ ਸਰਕਾਰ ਦੀ ਸਿਹਤ ‘ਚ ਨਵੀਂ ਕ੍ਰਾਂਤੀ, ਪੰਜਾਬ ‘ਚ ਦੇਸ਼ ਦਾ ਪਹਿਲਾਂ AI ਸਕ੍ਰੀਨਿੰਗ ਯੰਤਰ ਹੋਇਆ ਲਾਂਚ

ਸਤੰਬਰ 24, 2025

GST 2.0 ਲਾਗੂ ਹੋਣ ਤੋਂ ਬਾਅਦ ਇਨ੍ਹੀਂ ਸਸਤੀ ਹੋ ਗਈ Maruti WagonR, ਜਾਣੋ ਕੀਮਤ

ਸਤੰਬਰ 24, 2025

ਤਿਉਹਾਰਾਂ ਦੇ ਸੀਜ਼ਨ ਦੌਰਾਨ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਦਾ ਵਿੱਕ ਰਿਹਾ ਹੈ 10 ਗ੍ਰਾਮ ਸੋਨਾ

ਸਤੰਬਰ 24, 2025
Load More

Recent News

Rapper ਬਾਦਸ਼ਾਹ ਦੀ ਅੱਖ ‘ਤੇ ਲੱਗੀ ਸੱਟ: ਵਿਗੜਿਆ ਚਿਹਰਾ, ਤਸਵੀਰਾਂ ਕੀਤੀਆਂ ਸਾਂਝੀਆਂ

ਸਤੰਬਰ 24, 2025

Samsung ਲੈ ਕੇ ਆਇਆ ਜ਼ਬਰਦਸਤ ਸੇਲ, ਅੱਧੇ ਤੋਂ ਵੀ ਘੱਟ ਕੀਮਤ ‘ਤੇ ਮਿਲ ਰਹੇ ਸਮਾਰਟ ਰਿੰਗ ਤੇ ਲੈਪਟਾਪ

ਸਤੰਬਰ 24, 2025

ਪੰਜਾਬ ਦੇਸ਼ ਭਰ ‘ਚ ਪਟਵਾਰੀ ਤੋਂ ਪੰਚਾਇਤ ਤੱਕ ਦੀਆਂ ਸੇਵਾਵਾਂ ਪ੍ਰਦਾਨ ਕਰਨ ‘ਚ ਮੋਹਰੀ

ਸਤੰਬਰ 24, 2025

ਮਾਨ ਸਰਕਾਰ ਦੀ ਸਿਹਤ ‘ਚ ਨਵੀਂ ਕ੍ਰਾਂਤੀ, ਪੰਜਾਬ ‘ਚ ਦੇਸ਼ ਦਾ ਪਹਿਲਾਂ AI ਸਕ੍ਰੀਨਿੰਗ ਯੰਤਰ ਹੋਇਆ ਲਾਂਚ

ਸਤੰਬਰ 24, 2025

GST 2.0 ਲਾਗੂ ਹੋਣ ਤੋਂ ਬਾਅਦ ਇਨ੍ਹੀਂ ਸਸਤੀ ਹੋ ਗਈ Maruti WagonR, ਜਾਣੋ ਕੀਮਤ

ਸਤੰਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.