ਵੀਰਵਾਰ, ਸਤੰਬਰ 25, 2025 02:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਪਿੰਡ ਹਰੜ ਕਲਾਂ ਅਤੇ ਲੱਖੂਵਾਲ ਦੇ ਸਕੂਲਾਂ ਦੇ ਬੱਚਿਆਂ ਲਈ ਪੀਣ ਵਾਲੇ ਪਾਣੀ ਸਮੇਤ ਭੇਜੀਆਂ ਖਾਣ ਵਾਲੀਆਂ ਵਸਤਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਹਰੜ ਕਲਾਂ ਅਤੇ ਲੱਖੂਵਾਲ ਦੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਪੀਣ ਲਈ ਪਾਣੀ ਅਤੇ ਖਾਣ ਦੀਆਂ ਵਸਤਾਂ ਅੱਜ ਸ੍ਰੀ ਦਰਬਾਰ ਸਾਹਿਬ

by Pro Punjab Tv
ਸਤੰਬਰ 25, 2025
in Featured, Featured News, ਪੰਜਾਬ
0

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਹਰੜ ਕਲਾਂ ਅਤੇ ਲੱਖੂਵਾਲ ਦੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਪੀਣ ਲਈ ਪਾਣੀ ਅਤੇ ਖਾਣ ਦੀਆਂ ਵਸਤਾਂ ਅੱਜ ਸ੍ਰੀ ਦਰਬਾਰ ਸਾਹਿਬ ਤੋਂ ਭੇਜੀਆਂ ਗਈਆਂ ਹਨ। ਜਿਕਰਯੋਗ ਹੈ ਕਿ ਇੱਕ ਸਕੂਲ ਅਧਿਆਪਕ ਵੱਲੋਂ ਹੜ੍ਹ ਕਾਰਨ ਹੋਏ ਗੰਧਲੇ ਪਾਣੀ ਸਬੰਧੀ ਪੋਸਟ ਪਾ ਕੇ ਬੱਚਿਆਂ ਲਈ ਪੀਣ ਵਾਲੇ ਪਾਣੀ ਦੀ ਮੰਗ ਕੀਤੀ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਿਆਨ ਵਿੱਚ ਆਉਣ ’ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਵੱਲੋਂ ਬੱਚਿਆਂ ਲਈ ਯੋਗ ਪ੍ਰਬੰਧ ਵਾਸਤੇ ਮੈਨੇਜਰ ਰਜਿੰਦਰ ਸਿੰਘ ਰੂਬੀ ਦੀ ਡਿਊਟੀ ਲਗਾਈ ਗਈ ਸੀ।

ਅੱਜ ਸ਼੍ਰੋਮਣੀ ਕਮੇਟੀ ਦੀ ਟੀਮ ਵੱਲੋਂ ਹਲਕਾ ਮੈਂਬਰ ਅਮਰੀਕ ਸਿੰਘ ਵਿਛੋਆ ਤੇ ਸ. ਜੋਧ ਸਿੰਘ ਸਮਰਾ ਦੇ ਸਹਿਯੋਗ ਨਾਲ ਅਜਨਾਲਾ ਦੇ ਪਿੰਡ ਹਰੜ ਕਲਾਂ ਅਤੇ ਲੱਖੂਵਾਲ ਦੇ ਸਕੂਲਾਂ ਦੇ ਵਿਦਿਆਰਥੀਆਂ ਤੱਕ ਸਾਫ਼ ਪਾਣੀ ਅਤੇ ਖਾਣ ਲਈ ਹੋਰ ਵਸਤੂਆਂ ਪਹੁੰਚਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਕਈ ਦਿਨ ਹੜ੍ਹਾਂ ਦਾ ਪਾਣੀ ਖਲੋਤਾ ਰਹਿਣ ਕਰਕੇ ਧਰਤੀ ਹੇਠਲੇ ਮੰਡ ਦਾ ਗੰਦਲਾ ਪਾਣੀ ਪੀਣ ਨਾਲ ਬੱਚਿਆਂ ਦੇ ਪੇਟ ਖ਼ਰਾਬ ਹੋਣ ਅਤੇ ਹੋਰ ਬਿਮਾਰੀਆਂ ਲੱਗਣ ਦਾ ਡਰ ਬਣਿਆ ਹੋਇਆ ਹੈ। ਸਕੂਲ ਅਧਿਆਪਕ ਵੱਲੋਂ ਇਸ ਬਾਰੇ ਪਾਈ ਪੋਸਟ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਬੱਚਿਆਂ ਲਈ ਪੀਣ ਵਾਲੇ ਸਾਫ ਪਾਣੀ ਮੁਹੱਈਆ ਕਰਵਾਇਆ ਗਿਆ ਹੈ। ਸਕੂਲ ਅਧਿਆਪਕ ਸ. ਸਤਨਾਮ ਸਿੰਘ ਜੱਸੜ ਅਤੇ ਹੋਰ ਅਧਿਆਪਕਾਂ ਨੇ ਸ਼੍ਰੋਮਣੀ ਕਮੇਟੀ ਦਾ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।

Tags: advocate harjinderAdvocate Harjinder Singh DhamiLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab Floodspunjab floods 2025Punjab Floods Flood affected AreasPunjab Floods Relief WorkPunjab Floods Updatepunjab floods victimssgpcSGPC sends food items to flood-affected school childrenShiromani Gurudwara Prabhandak Committee
Share198Tweet124Share50

Related Posts

ਰਾਮਲੀਲਾ ਵਿਵਾਦ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਸਤੰਬਰ 25, 2025

ਪੰਜਾਬ ‘ਚ Infosys ਕੰਪਨੀ ਕਰੇਗੀ ਨਿਵੇਸ਼, 300 ਕਰੋੜ ਨਾਲ ਬਣਾਇਆ ਜਾਵੇਗਾ ਕੈਂਪਸ

ਸਤੰਬਰ 25, 2025

33 ਸਾਲਾਂ ਤੋਂ ਅਮਰੀਕਾ ‘ਚ ਰਹਿ ਰਹੀ 73 ਸਾਲਾ ਹਰਜੀਤ ਕੌਰ ਨੂੰ ਕੀਤਾ ਗਿਆ ਡਿਪੋਰਟ

ਸਤੰਬਰ 25, 2025

ਤਰਨਤਾਰਨ ਵੱਡੀ ਵਾਰਦਾਤ : ਅਣਪਛਾਤਿਆਂ ਨੇ ਮਸ਼ਹੂਰ ਡਾਕਟਰ ਦੇ ਕਲੀਨਿਕ ’ਤੇ ਕੀਤੀ ਤਾਬੜਤੋੜ ਫਾਇਰਿੰਗ

ਸਤੰਬਰ 25, 2025

ਰੋਜ਼ਾਨਾ ਸਿਰਫ਼ 10 ਮਿੰਟ ਉਲਟਾ ਚੱਲਣ ਨਾਲ ਦੂਰ ਹੋਣਗੀਆਂ ਸਿਹਤ ਸਬੰਧੀ ਕਈ ਪਰੇਸ਼ਾਨੀਆਂ, ਦਿਖਾਈ ਦੇਣਗੇ ਜ਼ਬਰਦਸਤ ਫਾਇਦੇ

ਸਤੰਬਰ 25, 2025

5 ਲੱਖ ਏਕੜ ਖੇਤਾਂ ਲਈ ਕਣਕ ਦਾ ਦਿੱਤਾ ਜਾਵੇਗਾ ਮੁਫ਼ਤ ਬੀਜ : CM ਭਗਵੰਤ ਮਾਨ

ਸਤੰਬਰ 25, 2025
Load More

Recent News

ਰਾਮਲੀਲਾ ਵਿਵਾਦ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਸਤੰਬਰ 25, 2025

ਪੰਜਾਬ ‘ਚ Infosys ਕੰਪਨੀ ਕਰੇਗੀ ਨਿਵੇਸ਼, 300 ਕਰੋੜ ਨਾਲ ਬਣਾਇਆ ਜਾਵੇਗਾ ਕੈਂਪਸ

ਸਤੰਬਰ 25, 2025

33 ਸਾਲਾਂ ਤੋਂ ਅਮਰੀਕਾ ‘ਚ ਰਹਿ ਰਹੀ 73 ਸਾਲਾ ਹਰਜੀਤ ਕੌਰ ਨੂੰ ਕੀਤਾ ਗਿਆ ਡਿਪੋਰਟ

ਸਤੰਬਰ 25, 2025

ਤਰਨਤਾਰਨ ਵੱਡੀ ਵਾਰਦਾਤ : ਅਣਪਛਾਤਿਆਂ ਨੇ ਮਸ਼ਹੂਰ ਡਾਕਟਰ ਦੇ ਕਲੀਨਿਕ ’ਤੇ ਕੀਤੀ ਤਾਬੜਤੋੜ ਫਾਇਰਿੰਗ

ਸਤੰਬਰ 25, 2025

ਰੋਜ਼ਾਨਾ ਸਿਰਫ਼ 10 ਮਿੰਟ ਉਲਟਾ ਚੱਲਣ ਨਾਲ ਦੂਰ ਹੋਣਗੀਆਂ ਸਿਹਤ ਸਬੰਧੀ ਕਈ ਪਰੇਸ਼ਾਨੀਆਂ, ਦਿਖਾਈ ਦੇਣਗੇ ਜ਼ਬਰਦਸਤ ਫਾਇਦੇ

ਸਤੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.