ਮੰਗਲਵਾਰ, ਫਰਵਰੀ 17, 2026 07:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਉਦੈਪੁਰ-ਚੰਡੀਗੜ੍ਹ ਨਵੀਂ ਸੁਪਰਫਾਸਟ ਟ੍ਰੇਨ ਦਾ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਸਵਾਗਤ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ 8:50 ਵਜੇ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਉਦੈਪੁਰ ਤੋਂ ਚੰਡੀਗੜ੍ਹ ਲਈ ਸ਼ੁਰੂ ਕੀਤੀ ਗਈ ਨਵੀਂ ਸੁਪਰਫਾਸਟ ਟ੍ਰੇਨ ਦਾ ਸਵਾਗਤ ਕੀਤਾ।

by Pro Punjab Tv
ਸਤੰਬਰ 26, 2025
in Featured News, ਪੰਜਾਬ
0

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ 8:50 ਵਜੇ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਉਦੈਪੁਰ ਤੋਂ ਚੰਡੀਗੜ੍ਹ ਲਈ ਸ਼ੁਰੂ ਕੀਤੀ ਗਈ ਨਵੀਂ ਸੁਪਰਫਾਸਟ ਟ੍ਰੇਨ ਦਾ ਸਵਾਗਤ ਕੀਤਾ।

ਇਹ ਮਹੱਤਵਪੂਰਨ ਸੁਵਿਧਾ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦੇ ਨਿੱਜੀ ਯਤਨਾਂ ਅਤੇ ਪਹਿਲਾਂ ‘ਤੇ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਿਨੀ ਵੈਸ਼ਣਵ ਜੀ ਨਾਲ ਉਨ੍ਹਾਂ ਦੀ ਲਗਾਤਾਰ ਪਹਿਲ ਦਾ ਨਤੀਜਾ ਹੈ। ਉਨ੍ਹਾਂ ਦੇ ਯਤਨਾਂ ਨਾਲ ਹੀ ਇਹ ਟ੍ਰੇਨ ਸੰਭਵ ਹੋ ਸਕੀ ਹੈ, ਜੋ ਉਦੈਪੁਰ (ਰਾਜਸਥਾਨ) ਦੀ ਜਨਤਾ ਲਈ ਇਕ ਵੱਡਾ ਤੋਹਫ਼ਾ ਅਤੇ ਸੁਵਿਧਾ ਹੈ। ਇਸ ਟ੍ਰੇਨ ਨਾਲ ਨਾ ਕੇਵਲ ਉਦੈਪੁਰ ਅਤੇ ਚੰਡੀਗੜ੍ਹ ਦਰਮਿਆਨ ਸਿੱਧੀ ਰੇਲ ਕਨੈਕਟੀਵਿਟੀ ਸਥਾਪਿਤ ਹੋਵੇਗੀ, ਸਗੋਂ ਦੋਹਾਂ ਸ਼ਹਿਰਾਂ ਦੇ ਸੈਰ ਸਪਾਟਾ ਅਤੇ ਆਵਾਜਾਈ ਨੂੰ ਵੀ ਹੋਰ ਹੁਲਾਰਾ ਮਿਲੇਗਾ।

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵੱਲੋਂ 25 ਸਤੰਬਰ ਨੂੰ ਬਾਂਸਵਾਡਾ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਦੋ ਵਾਰੀ ਹਫਤਾਵਾਰ ਸੁਪਰਫਾਸਟ ਐਕਸਪ੍ਰੈਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਸ਼ੁਭਾਰੰਭ ਕੀਤਾ ਗਿਆ ਸੀ।

ਉਦੈਪੁਰ ਸਿਟੀ ਤੋਂ ਚੰਡੀਗੜ੍ਹ (20989): ਬੁੱਧਵਾਰ ਅਤੇ ਸ਼ਨੀਵਾਰ ਸ਼ਾਮ 4:05 ਵਜੇ ਰਵਾਨਾ ਹੋ ਕੇ ਅਗਲੇ ਦਿਨ ਸਵੇਰੇ 9:50 ਵਜੇ ਚੰਡੀਗੜ੍ਹ ਪਹੁੰਚੇਗੀ।
ਚੰਡੀਗੜ੍ਹ ਤੋਂ ਉਦੈਪੁਰ ਸਿਟੀ (20990): ਵੀਰਵਾਰ ਅਤੇ ਐਤਵਾਰ ਸਵੇਰੇ 11:20 ਵਜੇ ਰਵਾਨਾ ਹੋ ਕੇ ਅਗਲੇ ਦਿਨ ਸਵੇਰੇ 5:25 ਵਜੇ ਉਦੈਪੁਰ ਪਹੁੰਚੇਗੀ।

ਟ੍ਰੇਨ ਵਿੱਚ ਕੁੱਲ 22 ਕੋਚ ਹੋਣਗੇ, ਜਿਨ੍ਹਾਂ ਵਿੱਚ 2 ਸੈਕੰਡ ਏ.ਸੀ., 6 ਥਰਡ ਏ.ਸੀ., 2 ਥਰਡ ਏ.ਸੀ. ਇਕਾਨੋਮੀ, 6 ਦੂਜੀ ਸ਼੍ਰੇਣੀ ਸਲੀਪਰ, 4 ਆਮ ਸ਼੍ਰੇਣੀ ਦੇ ਕੋਚ ਅਤੇ ਇੱਕ-ਇੱਕ ਪਾਵਰ ਕਾਰ ਅਤੇ ਗਾਰਡ ਡੱਬਾ ਸ਼ਾਮਲ ਹੈ।

ਇਸ ਮੌਕੇ ‘ਤੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਟ੍ਰੇਨ ਵਿੱਚ ਆਏ ਯਾਤਰੀਆਂ ਅਤੇ ਰੇਲਵੇ ਸਟਾਫ ਦਾ ਵੀ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Tags: latest newslatest udatepropunjabnewspropunjabtvpunjab governerpunjab news
Share201Tweet126Share50

Related Posts

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026
Load More

Recent News

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result