ਕਾਂਗਰਸ ਪਾਰਟੀ ਨੇ ਆਗਾਮੀ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ‘ਆਪ’ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਿਸ ਦਾ ਐਲਾਨ CM ਭਗਵੰਤ ਮਾਨ ਨੇ ਖੁਦ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੇਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।