ਬੁੱਧਵਾਰ, ਅਕਤੂਬਰ 8, 2025 07:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਭਾਰਤ-ਪਾਕਿਸਤਾਨ ਮੈਚ ‘ਤੇ ਦਿੱਤੀ ਆਪਣੀ ਪ੍ਰਤੀਕ੍ਰਿਆ, ਦੇਖੋ ਕੀ ਕਿਹਾ

2025 ਦੇ ਏਸ਼ੀਆ ਕੱਪ ਫਾਈਨਲ ਵਿੱਚ ਪਾਕਿਸਤਾਨ ਉੱਤੇ ਭਾਰਤ ਦੀ ਪ੍ਰਭਾਵਸ਼ਾਲੀ ਜਿੱਤ ਤੋਂ ਬਾਅਦ, ਸਾਬਕਾ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ

by Pro Punjab Tv
ਅਕਤੂਬਰ 8, 2025
in Featured, Featured News, ਕ੍ਰਿਕਟ, ਖੇਡ
0
Harbhajan India Asia Cup: 2025 ਦੇ ਏਸ਼ੀਆ ਕੱਪ ਫਾਈਨਲ ਵਿੱਚ ਪਾਕਿਸਤਾਨ ਉੱਤੇ ਭਾਰਤ ਦੀ ਪ੍ਰਭਾਵਸ਼ਾਲੀ ਜਿੱਤ ਤੋਂ ਬਾਅਦ, ਸਾਬਕਾ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੀ ਪ੍ਰਤੀਕਿਰਿਆ ਪ੍ਰਗਟ ਕੀਤੀ। ਉਨ੍ਹਾਂ ਕਿਹਾ, “ਇਹ ਇੱਕ ਵਧੀਆ ਕ੍ਰਿਕਟ ਮੈਚ ਸੀ, ਅਤੇ ਇਹ ਚੰਗੀ ਗੱਲ ਹੈ ਕਿ ਭਾਰਤ ਜਿੱਤਿਆ। ਉਸ ਦਿਨ ਸਾਰਿਆਂ ਨੂੰ ਮਾਣ ਮਹਿਸੂਸ ਹੋਇਆ।” ਉਨ੍ਹਾਂ ਇਹ ਬਿਆਨ ਮੰਗਲਵਾਰ ਰਾਤ ਨੂੰ ਜਲੰਧਰ ਵਿੱਚ ਇੱਕ ਨਿੱਜੀ ਸਮਾਗਮ ਦੇ ਮੌਕੇ  ਦੌਰਾਨ ਦਿੱਤਾ।
Harbhajan India Asia Cup
Harbhajan India Asia Cup
ਹਰਭਜਨ ਸਿੰਘ ਨੇ ਵੀ ਇਸ ਮੌਕੇ ‘ਤੇ ਪੰਜਾਬੀ ਖਿਡਾਰੀਆਂ ਸ਼ੁਭਮਨ ਗਿੱਲ ਅਤੇ ਅਭਿਸ਼ੇਕ ਸ਼ਰਮਾ ਦੀ ਸਫਲਤਾ ‘ਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ, “ਸਾਨੂੰ ਦੋਵੇਂ ਪੰਜਾਬੀ ਖਿਡਾਰੀਆਂ ਸ਼ੁਭਮਨ ਗਿੱਲ ਅਤੇ ਅਭਿਸ਼ੇਕ ਸ਼ਰਮਾ ‘ਤੇ ਮਾਣ ਹੈ। ਸ਼ੁਭਮਨ ਨੇ ਆਪਣੇ ਆਪ ਨੂੰ ਇੱਕ ਚੰਗੇ ਕਪਤਾਨ ਵਜੋਂ ਸਥਾਪਿਤ ਕੀਤਾ ਹੈ, ਅਤੇ ਮੈਨੂੰ ਉਮੀਦ ਹੈ ਕਿ ਉਹ ਇੰਗਲੈਂਡ ਵਿੱਚ ਵਾਂਗ ਹੀ ਚੰਗਾ ਪ੍ਰਦਰਸ਼ਨ ਕਰਦਾ ਰਹੇਗਾ।” ਹਰਭਜਨ ਨੇ ਕਿਹਾ- ਪਾਕਿਸਤਾਨ ਖਿਲਾਫ ਮੈਚ ਵਿੱਚ ਜਿੱਤ ਨੇ ਨੌਜਵਾਨਾਂ ਦਾ ਮਨੋਬਲ ਵਧਾਇਆ ਹੈ, ਅਸੀਂ ਚਾਹੁੰਦੇ ਹਾਂ ਕਿ ਉਹ ਵਨਡੇ ਵਿੱਚ ਵੀ ਆਪਣੀ ਟੈਸਟ ਸਫਲਤਾ ਨੂੰ ਦੁਹਰਾਉਣ।” ਸਾਬਕਾ ਸਪਿਨਰ ਹਰਭਜਨ ਸਿੰਘ ਨੇ ਇਹ ਵੀ ਕਿਹਾ ਕਿ ਸ਼ੁਭਮਨ ਗਿੱਲ ਦੀ ਅਗਵਾਈ ਹੇਠ ਟੀਮ ਦੀ ਤਾਕਤ ਅਤੇ ਨਵੇਂ ਖਿਡਾਰੀਆਂ ਦਾ ਯੋਗਦਾਨ ਭਾਰਤੀ ਕ੍ਰਿਕਟ ਲਈ ਸਕਾਰਾਤਮਕ ਸੰਕੇਤ ਹਨ।
ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਟੀਮ ਦੇ ਮਨੋਬਲ ਨੂੰ ਕਾਫ਼ੀ ਵਧਾਇਆ ਅਤੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕੀਤਾ। ਇਸ ਤਰ੍ਹਾਂ, ਭਾਰਤ ਦੀ ਜਿੱਤ ਨੇ ਨਾ ਸਿਰਫ਼ ਦੇਸ਼ ਵਾਸੀਆਂ ਨੂੰ ਮਾਣ ਦਿਵਾਇਆ ਬਲਕਿ ਰਾਸ਼ਟਰੀ ਪੱਧਰ ‘ਤੇ ਪੰਜਾਬ ਦੇ ਕ੍ਰਿਕਟਰਾਂ ਦੀਆਂ ਪ੍ਰਾਪਤੀਆਂ ਨੂੰ ਵੀ ਮਾਨਤਾ ਦਿੱਤੀ।
Tags: AAP MP Harbhajan SinghAsia Cup 2025 trophyformer crickter harbhajan singhHarbhajan India Asia Cuppro punjab tvpunjabi news
Share197Tweet123Share49

Related Posts

ਪੰਜਾਬ ਦੇ ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ: 133 DSP ਤੇ ASP ਦੇ ਤਬਾਦਲੇ

ਅਕਤੂਬਰ 8, 2025

ਸਮੀਰ ਵਾਨਖੇੜੇ ਦੇ ਮਾਣਹਾਨੀ ਮਾਮਲੇ ‘ਚ ਅਦਾਕਾਰ ਸ਼ਾਹਰੁਖ ਖਾਨ ਦੀ ਕੰਪਨੀ-ਨੈੱਟਫਲਿਕਸ ਨੂੰ ਨੋਟਿਸ ਜਾਰੀ

ਅਕਤੂਬਰ 8, 2025

ਅੰਮ੍ਰਿਤਸਰ ਹਵਾਈ ਅੱਡੇ ‘ਤੇ 2.5 ਕਰੋੜ ਦਾ ਗਾਂਜਾ ਜ਼ਬਤ, ਬੈਂਕਾਕ ਤੋਂ ਆਏ 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 8, 2025

WhatsApp ਨੇ ਆਪਣੇ ਉਪਭੋਗਤਾਵਾਂ ਲਈ AI ਨਾਲ ਚਲਣ ਵਾਲਾ ਇਹ ਨਵਾਂ ਫੀਚਰ ਕੀਤਾ ਲਾਂਚ

ਅਕਤੂਬਰ 8, 2025

ਪੰਜਾਬ ‘ਚ ਪਾਕਿਸਤਾਨ ਤੋਂ ਚੱਲ ਰਹੇ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਫਿਰੋਜ਼ਪੁਰ ‘ਚ 2 ਹੈਂਡਲਰ ਗ੍ਰਿਫ਼ਤਾਰ

ਅਕਤੂਬਰ 8, 2025

ਪੰਜਾਬ ‘ਚ ਹੋਵੇਗੀ 2,500 ਬਿਜਲੀ ਕਰਮਚਾਰੀਆਂ ਦੀ ਭਰਤੀ, CM ਮਾਨ ਨੇ ਕਿਹਾ, “ਹੁਣ ਨਹੀਂ ਲੱਗਣਗੇ ਬਿਜਲੀ ਦੇ ਕੱਟ

ਅਕਤੂਬਰ 8, 2025
Load More

Recent News

ਪੰਜਾਬ ਦੇ ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ: 133 DSP ਤੇ ASP ਦੇ ਤਬਾਦਲੇ

ਅਕਤੂਬਰ 8, 2025

ਸਮੀਰ ਵਾਨਖੇੜੇ ਦੇ ਮਾਣਹਾਨੀ ਮਾਮਲੇ ‘ਚ ਅਦਾਕਾਰ ਸ਼ਾਹਰੁਖ ਖਾਨ ਦੀ ਕੰਪਨੀ-ਨੈੱਟਫਲਿਕਸ ਨੂੰ ਨੋਟਿਸ ਜਾਰੀ

ਅਕਤੂਬਰ 8, 2025

ਅੰਮ੍ਰਿਤਸਰ ਹਵਾਈ ਅੱਡੇ ‘ਤੇ 2.5 ਕਰੋੜ ਦਾ ਗਾਂਜਾ ਜ਼ਬਤ, ਬੈਂਕਾਕ ਤੋਂ ਆਏ 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 8, 2025

WhatsApp ਨੇ ਆਪਣੇ ਉਪਭੋਗਤਾਵਾਂ ਲਈ AI ਨਾਲ ਚਲਣ ਵਾਲਾ ਇਹ ਨਵਾਂ ਫੀਚਰ ਕੀਤਾ ਲਾਂਚ

ਅਕਤੂਬਰ 8, 2025

ਪੰਜਾਬ ‘ਚ ਪਾਕਿਸਤਾਨ ਤੋਂ ਚੱਲ ਰਹੇ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਫਿਰੋਜ਼ਪੁਰ ‘ਚ 2 ਹੈਂਡਲਰ ਗ੍ਰਿਫ਼ਤਾਰ

ਅਕਤੂਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.