ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਬਕਾਲਾ ਤੋਂ ਬਲਜੀਤ ਸਿੰਘ ਜਲਾਲ ਉਸਮਾਨ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ਹੁਣ ਤੱਕ ਅਕਾਲੀ ਦਲ ਆਪਣੇ 95 ਉਮੀਦਵਾਰਾਂ ਦਾ ਐਲਾਨ ਕਰ ਚੁੱਕਾ ਹੈ।
SAD President S Sukhbir S Badal has announced former MLA S Baljit Singh Jalalusma as party candidate from Baba Bakala. Total declared 95. pic.twitter.com/vSjxmOvpWQ
— Dr Daljit S Cheema (@drcheemasad) January 23, 2022
ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।