ਸੋਮਵਾਰ, ਫਰਵਰੀ 16, 2026 05:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਵਿੱਚ ਸੂਬਾ ਸ

by Pro Punjab Tv
ਅਕਤੂਬਰ 17, 2025
in Featured, Featured News, ਪੰਜਾਬ, ਰਾਜਨੀਤੀ
0

bhagwant mann Bhagat Singh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਵਿੱਚ ਸੂਬਾ ਸਰਕਾਰ ਦੀ ਸਹਾਇਤਾ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਦੀ ਮੰਗ ਕੀਤੀ।

ਆਪਣੇ ਸਰਕਾਰੀ ਨਿਵਾਸ ਉੱਤੇ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਇਸ ਮਹਾਨ ਸ਼ਹੀਦ ਦਾ ਕੋਈ ਵੀ ਵੀਡੀਓ ਰਿਕਾਰਡ ਮੌਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪਤਾ ਚੱਲਿਆ ਹੈ ਕਿ ਸਕਾਟਲੈਂਡ ਯਾਰਡ ਕੋਲ ਸ਼ਹੀਦ ਭਗਤ ਸਿੰਘ ਦੀਆਂ ਦੁਰਲੱਭ ਵੀਡੀਓ, ਖ਼ਾਸ ਤੌਰ ਉੱਤੇ ਗ੍ਰਿਫ਼ਤਾਰੀ ਤੇ ਸੁਣਵਾਈ ਦੀਆਂ ਵੀਡੀਓਜ਼ ਹੋ ਸਕਦੀਆਂ ਹਨ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਨ੍ਹਾਂ ਵੀਡੀਓਜ਼ ਦਾ ਸਾਰੇ ਭਾਰਤੀਆਂ ਖ਼ਾਸ ਤੌਰ ਉੱਤੇ ਪੰਜਾਬੀਆਂ ਲਈ ਬਹੁਤ ਜ਼ਿਆਦਾ ਮਹੱਤਵ ਹੈ, ਜੋ ਭਗਤ ਸਿੰਘ ਦਾ ਬਹੁਤ ਜ਼ਿਆਦਾ ਸਤਿਕਾਰ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਹ ਵੀਡੀਓ ਫੁਟੇਜ ਹਾਸਲ ਕਰਨ ਲਈ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਨੂੰ ਅਪੀਲ ਕੀਤੀ ਕਿ ਸ਼ਹੀਦ ਭਗਤ ਸਿੰਘ ਦੀ ਸ਼ਾਨਾਮੱਤੀ ਵਿਰਾਸਤ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਨ ਵਾਸਤੇ ਉਹ ਸੂਬਾ ਸਰਕਾਰ ਦੇ ਇਸ ਲੋਕ ਭਲਾਈ ਕਾਰਜ ਵਿੱਚ ਸਹਿਯੋਗ ਦੇਣ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਸ ਕੌਮੀ ਮਹੱਤਵ ਵਾਲੇ ਮਸਲੇ ਦੀ ਪੈਰਵਾਈ ਕਰਨ ਵਿੱਚ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਕ ਹੋਰ ਮਸਲੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਬਰਤਾਨੀਆ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਨ ਵਾਸਤੇ ਵੀ ਬਾਰ ਕੌਂਸਲ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸੂਚਨਾ ਤਕਨਾਲੋਜੀ, ਫੂਡ ਪ੍ਰਾਸੈਸਿੰਗ ਅਤੇ ਆਟੋ ਮੋਬਾਈਲ ਖ਼ੇਤਰ ਵਿੱਚ ਬਹੁਤ ਜ਼ਿਆਦਾ ਸੰਭਾਵਨਾਵਾਂ ਹਨ, ਜਿਸ ਤੋਂ ਨਿਵੇਸ਼ਕ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਬਰਤਾਨੀਆ ਦੇ ਨਿਵੇਸ਼ਕਾਂ ਨੂੰ ਅਗਲੇ ਸਾਲ ਮਾਰਚ ਵਿੱਚ ਹੋਣ ਵਾਲੇ ‘ਇਨਵੈਸਟ ਪੰਜਾਬ ਸੰਮੇਲਨ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਦੌਰਾਨ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੀ ਚੇਅਰ ਬਾਰਬਰਾ ਮਿੱਲਜ਼ ਕੇ.ਸੀ., ਬਾਰ ਦੀ ਚੇਅਰ ਦੀ ਸਲਾਹਕਾਰ ਪੀਰਨ ਢਿੱਲੋਂ-ਸਟਾਰਕਿੰਗਜ਼, ਕੰਸਲਟੈਂਟ ਮੇਲੀਸ਼ਾ ਚਾਰਲਜ਼ ਅਤੇ ਬੈਰਿਸਟਰ 4ਪੀ.ਬੀ. ਬਲਜਿੰਦਰ ਬਾਠ ਤੇ ਹੋਰਾਂ ਨੇ ਮੁੱਖ ਮੰਤਰੀ ਨੂੰ ਪੂਰਨ ਸਮਰਥਨ ਤੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਆਰਥਿਕ ਤਰੱਕੀ ਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੀਤੀਆਂ ਅਹਿਮ ਪਹਿਲਕਦਮੀਆਂ ਦੀ ਵੀ ਸ਼ਲਾਘਾ ਕੀਤੀ।

Tags: bhagwant mann Bhagat Singh
Share201Tweet126Share50

Related Posts

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

BMW ਨੇ ਲਾਂਚ ਕੀਤੀ Made In India ਸਪੋਰਟਸ ਕਾਰ, ਜਾਣੋ ਕੀਮਤ

ਫਰਵਰੀ 16, 2026

ਇਸ ਸਾਲ ਲਾਂਚ ਨਹੀਂ ਹੋਵੇਗਾ iPhone 18 ! ਇਹ ਹੈ ਵੱਡਾ ਕਾਰਨ

ਫਰਵਰੀ 16, 2026

CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੋਗਾ ‘ਚ ‘ਆਪ’ ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ

ਫਰਵਰੀ 16, 2026

ਜੀਮੇਲ ਨੂੰ ਸੁਰੱਖਿਅਤ ਰੱਖੇਗਾ ਇਹ ਗੂਗਲ ਐਪ, ਹੈਕਰ ਵੀ ਨਹੀਂ ਕਰ ਪਾਉਣਗੇ ਹੈਕ

ਫਰਵਰੀ 16, 2026

ਦਿੱਲੀ ਵਿੱਚ ਅੱਜ ਸ਼ੁਰੂ ਹੋ ਰਿਹਾ ਸਭ ਤੋਂ ਵੱਡਾ ਏਆਈ ਸੰਮੇਲਨ, ‘ਦੁਨੀਆ ਸਾਡੀ ਸਮਰੱਥਾ ਨੂੰ ਜਾਣੇਗੀ: ਪ੍ਰਧਾਨ ਮੰਤਰੀ ਮੋਦੀ

ਫਰਵਰੀ 16, 2026
Load More

Recent News

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

BMW ਨੇ ਲਾਂਚ ਕੀਤੀ Made In India ਸਪੋਰਟਸ ਕਾਰ, ਜਾਣੋ ਕੀਮਤ

ਫਰਵਰੀ 16, 2026

ਇਸ ਸਾਲ ਲਾਂਚ ਨਹੀਂ ਹੋਵੇਗਾ iPhone 18 ! ਇਹ ਹੈ ਵੱਡਾ ਕਾਰਨ

ਫਰਵਰੀ 16, 2026

CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੋਗਾ ‘ਚ ‘ਆਪ’ ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ

ਫਰਵਰੀ 16, 2026

ਜੀਮੇਲ ਨੂੰ ਸੁਰੱਖਿਅਤ ਰੱਖੇਗਾ ਇਹ ਗੂਗਲ ਐਪ, ਹੈਕਰ ਵੀ ਨਹੀਂ ਕਰ ਪਾਉਣਗੇ ਹੈਕ

ਫਰਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.