ਮੰਗਲਵਾਰ, ਅਕਤੂਬਰ 28, 2025 11:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹਾਂ ਵਿੱਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ

ਚੰਡੀਗੜ੍ਹ : ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ

by Pro Punjab Tv
ਅਕਤੂਬਰ 28, 2025
in Featured, Featured News, ਸਿਹਤ, ਪੰਜਾਬ, ਲਾਈਫਸਟਾਈਲ
0

ਚੰਡੀਗੜ੍ਹ : ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਕੇਂਦਰੀ ਜੇਲ੍ਹਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਇੱਕ ਪਾਇਲਟ ਪ੍ਰੋਜੈਕਟ ਦੀ ਯੋਜਨਾ ਉਲੀਕੀ ਜਾ ਰਹੀ ਹੈ ਤਾਂ ਜੋ ਕੈਦੀਆਂ ਨੂੰ ਮਾਨਸਿਕ ਸਿਹਤ ਸੰਭਾਲ ਸਮੇਤ ਵਿਆਪਕ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਨਵੀਂ ਪਹਿਲਕਦਮੀ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰੀਰਕ ਬਿਮਾਰੀਆਂ ਦੇ ਇਲਾਜ ਤੋਂ ਇਲਾਵਾ ਕੈਦੀਆਂ ਦੀ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਵੀ ਬੇਹੱਦ ਮਹੱਤਵਪੂਰਨ ਹੈ।

ਜੇਲ੍ਹਾਂ ਨੂੰ ‘ਸੁਧਾਰ ਘਰ’ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੱਚੇ ਨਿਆਂ ਦਾ ਅਰਥ ਵਿਅਕਤੀਆਂ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ, “ਜਦੋਂ ਕੋਈ ਕੈਦੀ ਜੇਲ੍ਹ ਵਿੱਚੋਂ ਬਾਹਰ ਜਾਂਦਾ ਹੈ ਤਾਂ ਉਹ ਸਰੀਰਕ ਅਤੇ ਮਾਨਸਿਕ ਪੱਖੋਂ ਸਿਹਤਮੰਦ ਹੋਣਾ ਚਾਹੀਦਾ ਹੈ। ਇਹ ਸਮੁੱਚਾ ਸੁਧਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਬੇਹੱਦ ਜ਼ਰੂਰੀ ਹੈ।”

ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਦੀਆਂ ਨੂੰ ਜ਼ਰੂਰੀ ਕਾਉਂਸਲਿੰਗ ਪ੍ਰਦਾਨ ਕਰਨ ਲਈ ਜੇਲ੍ਹਾਂ ਵਿਚਲੇ ਆਮ ਆਦਮੀ ਕਲੀਨਿਕਾਂ ਵਿੱਚ ਮਨੋਵਿਗਿਆਨੀ ਅਤੇ ਮਨੋਰੋਗ ਮਾਹਿਰ ਤਾਇਨਾਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲਾਂ ਤੋਂ ਹੀ ਕਾਰਜਸ਼ੀਲ 881 ਆਮ ਆਦਮੀ ਕਲੀਨਿਕ ਸਫ਼ਲਤਾ ਨੂੰ ਦੇਖਦਿਆਂ ਹੁਣ ਸੁਧਾਰ ਘਰਾਂ ਵਿੱਚ ਇਨ੍ਹਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ 15 ਅਗਸਤ, 2022 ਨੂੰ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ 4.20 ਕਰੋੜ ਤੋਂ ਵੱਧ ਲੋਕਾਂ ਨੂੰ ਮੁਫਤ ਇਲਾਜ ਪ੍ਰਦਾਨ ਕਰਕੇ ਇੱਕ ਮੀਲ ਪੱਥਰ ਹਾਸਲ ਕੀਤਾ ਹੈ ਅਤੇ ਇਥੇ 2.29 ਕਰੋੜ ਤੋਂ ਵੱਧ ਜਾਂਚ ਟੈਸਟ ਮੁਫ਼ਤ ਕੀਤੇ ਗਏ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ 107 ਕਿਸਮਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਸਿਹਤ ਜਾਂਚ ਟੈਸਟ, ਜਿਨ੍ਹਾਂ ਵਿੱਚ ਗਰਭ ਅਵਸਥਾ, ਹੈਪੇਟਾਈਟਸ ਸੀ, ਐੱਚਆਈਵੀ/ਏਡਜ਼ ਅਤੇ ਡੇਂਗੂ ਲਈ ਵਿਸ਼ੇਸ਼ ਟੈਸਟ ਸ਼ਾਮਲ ਹਨ, ਮੁਫ਼ਤ ਪ੍ਰਦਾਨ ਕਰਦਿਆਂ ਸਾਰਿਆਂ ਲਈ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾ ਰਹੇ ਹਨ।

Tags: 'Aam Aadmi Clinics'Aam Aadmi Clinics in Central JailsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab government to open Aam Aadmi Clinics in Central Jails
Share199Tweet124Share50

Related Posts

ਛੱਠ ਦੇ ਪਵਿੱਤਰ ਤਿਉਹਾਰ ਦੀ ਸਮਾਪਤੀ ’ਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਦੇ ਸੈਕਟਰ-42 ਦੀ ਝੀਲ ’ਤੇ ਚਲਾਈ ਸਫਾਈ ਮੁਹਿੰਮ

ਅਕਤੂਬਰ 28, 2025

ਦਿੱਲੀ ‘ਚ ਇਨ੍ਹਾਂ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ, ਜਾਣੋ ਕਿਸ ਤਰੀਕ ਤੋਂ ਨਹੀਂ ਚੱਲ ਸਕਣਗੇ?

ਅਕਤੂਬਰ 28, 2025

ਜਗਤਾਰ ਸਿੰਘ ਤਾਰਾ ਨੂੰ ਜਲੰਧਰ ਕੋਰਟ ਨੇ ਕੀਤਾ ਬਰੀ, ਦੋਸ਼ ਸਾਬਿਤ ਨਾ ਹੋਣ ਕਾਰਨ ਅਦਾਲਤ ਨੇ ਦਿੱਤੀ ਵੱਡੀ ਰਾਹਤ

ਅਕਤੂਬਰ 28, 2025

ਪੰਜਾਬ ਸਰਕਾਰ ਨੇ ਇੱਕ ਹੋਰ ਟੋਲ ਪਲਾਜ਼ਾ ਕੀਤਾ ਬੰਦ, ਜਲੰਧਰ ਦੇ ਨਕੋਦਰ-ਜਗਰਾਓਂ ਰੋਡ ‘ਤੇ ਹੁਣ ਨਹੀਂ ਦੇਣਾ ਪਵੇਗਾ Toll

ਅਕਤੂਬਰ 28, 2025

ਕੁਝ ਘੰਟਿਆਂ ‘ਚ ਜ਼ਮੀਨ ਨਾਲ ਟਕਰਾਏਗਾ ਚੱਕਰਵਾਤ ਮੈਂਥਾ, ਸਕੂਲ ਬੰਦ ਰੇਲ ਗੱਡੀਆਂ ਤੇ ਉਡਾਣਾਂ ਕੀਤੀਆਂ ਰੱਦ…

ਅਕਤੂਬਰ 28, 2025

ਸਰਕਾਰੀ ਸਕੂਲਾਂ ‘ਚ ਅੰਗਰੇਜ਼ੀ ਸਿੱਖਣਾ ਹੋਇਆ ਆਸਾਨ, ਪੰਜਾਬ ਸਰਕਾਰ ਨੇ ‘Englishh Helper’ ਐਪ ਕੀਤੀ ਲਾਂਚ

ਅਕਤੂਬਰ 28, 2025
Load More

Recent News

ਛੱਠ ਦੇ ਪਵਿੱਤਰ ਤਿਉਹਾਰ ਦੀ ਸਮਾਪਤੀ ’ਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਦੇ ਸੈਕਟਰ-42 ਦੀ ਝੀਲ ’ਤੇ ਚਲਾਈ ਸਫਾਈ ਮੁਹਿੰਮ

ਅਕਤੂਬਰ 28, 2025

ਦਿੱਲੀ ‘ਚ ਇਨ੍ਹਾਂ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ, ਜਾਣੋ ਕਿਸ ਤਰੀਕ ਤੋਂ ਨਹੀਂ ਚੱਲ ਸਕਣਗੇ?

ਅਕਤੂਬਰ 28, 2025

ਜਗਤਾਰ ਸਿੰਘ ਤਾਰਾ ਨੂੰ ਜਲੰਧਰ ਕੋਰਟ ਨੇ ਕੀਤਾ ਬਰੀ, ਦੋਸ਼ ਸਾਬਿਤ ਨਾ ਹੋਣ ਕਾਰਨ ਅਦਾਲਤ ਨੇ ਦਿੱਤੀ ਵੱਡੀ ਰਾਹਤ

ਅਕਤੂਬਰ 28, 2025

ਪੰਜਾਬ ਸਰਕਾਰ ਨੇ ਇੱਕ ਹੋਰ ਟੋਲ ਪਲਾਜ਼ਾ ਕੀਤਾ ਬੰਦ, ਜਲੰਧਰ ਦੇ ਨਕੋਦਰ-ਜਗਰਾਓਂ ਰੋਡ ‘ਤੇ ਹੁਣ ਨਹੀਂ ਦੇਣਾ ਪਵੇਗਾ Toll

ਅਕਤੂਬਰ 28, 2025

ਕੁਝ ਘੰਟਿਆਂ ‘ਚ ਜ਼ਮੀਨ ਨਾਲ ਟਕਰਾਏਗਾ ਚੱਕਰਵਾਤ ਮੈਂਥਾ, ਸਕੂਲ ਬੰਦ ਰੇਲ ਗੱਡੀਆਂ ਤੇ ਉਡਾਣਾਂ ਕੀਤੀਆਂ ਰੱਦ…

ਅਕਤੂਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.