ਬੁੱਧਵਾਰ, ਜੂਨ 10, 2026 06:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, 90 ਨਸ਼ਾ ਤਸਕਰ ਗ੍ਰਿਫ਼ਤਾਰ

by Pro Punjab Tv
ਨਵੰਬਰ 2, 2025
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 246ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 272 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 63 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 246 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 34,968 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 1.4 ਕਿਲੋ ਹੈਰੋਇਨ, 1.5 ਕਿਲੋ ਅਫੀਮ, 1771 ਨਸ਼ੀਲੀਆਂ ਗੋਲੀਆਂ ਅਤੇ 30,230 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

57 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 272 ਥਾਵਾਂ ਤੇ ਛਾਪੇਮਾਰੀ ਕੀਤੀ ਹੈ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 281 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ‘ਨਸ਼ਾ ਮੁਕਤੀ` ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab DGP Gaurav Yadavpunjab newsYudh Nasheya Virudh
Share206Tweet129Share52

Related Posts

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਜੂਨ 9, 2026
Load More

Recent News

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.