ਵੀਰਵਾਰ, ਅਪ੍ਰੈਲ 16, 2026 11:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਨਾਂ ‘ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, CM ਮਾਨ ਕਰਨਗੇ ਉਦਘਾਟਨ

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਇੱਕ ਸੜਕ ਦਾ ਨਾਂਅ ਰੱਖਿਆ ਜਾਵੇਗਾ।

by Pro Punjab Tv
ਨਵੰਬਰ 6, 2025
in Featured, Featured News, ਪੰਜਾਬ, ਪਾਲੀਵੁੱਡ, ਮਨੋਰੰਜਨ, ਰਾਜਨੀਤੀ
0

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਇੱਕ ਸੜਕ ਦਾ ਨਾਂਅ ਰੱਖਿਆ ਜਾਵੇਗਾ। ਪੰਜਾਬ ਸਰਕਾਰ ਨੇ ਸੜਕ ਦਾ ਨਾਮ ਉਨ੍ਹਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਹੈ ਤੇ ਇਸ ਸੰਬੰਧੀ ਇੱਕ ਸਰਕਾਰੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਸੜਕ ਦਾ ਉਦਘਾਟਨ ਸਮਾਰੋਹ 10 ਨਵੰਬਰ ਨੂੰ ਸਵੇਰੇ 10 ਵਜੇ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਗੁਰਮੀਤ ਸਿੰਘ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਡਾ. ਇੰਸ਼ਾਕ ਮੌਜੂਦ ਰਹਿਣਗੇ। ਡਾ. ਸਤਿੰਦਰ ਸਰਤਾਜ ਮੂਲ ਰੂਪ ਵਿੱਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦਾ ਪਰਿਵਾਰ ਹੁਣ ਮੋਹਾਲੀ ਵਿੱਚ ਰਹਿੰਦਾ ਹੈ।

Tags: cm bhagwant mannlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsRoad to be named on Punjabi singer Satinder Sartajsatinder sartajTrending news
Share201Tweet126Share50

Related Posts

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਪ੍ਰੈਲ 16, 2026

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਅਪ੍ਰੈਲ 16, 2026

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਅਪ੍ਰੈਲ 16, 2026

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅਪ੍ਰੈਲ 16, 2026

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026
Load More

Recent News

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਪ੍ਰੈਲ 16, 2026

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਅਪ੍ਰੈਲ 16, 2026

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਅਪ੍ਰੈਲ 16, 2026

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅਪ੍ਰੈਲ 16, 2026

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.