ਬੁੱਧਵਾਰ, ਮਾਰਚ 25, 2026 12:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਰਿਸ਼ਤੇਦਾਰਾਂ ਬਣ ਆਏ ਵਿਆਹ ‘ਚ ਵਿਅਕਤੀ ਕਰ ਗਏ ਵੱਡਾ ਕਾਰਾ!

ਵਿਆਹਾਂ ਦਾ ਸੀਜਨ ਸ਼ੁਰੂ ਹੋ ਚੁੱਕਿਆ ਹੈ ਤੇ ਇਸ ਦੇ ਨਾਲ ਹੀ ਸਰਗਰਮ ਹੋ ਗਈਆਂ ਹਨ ਵਿਆਹਾਂ ਦੇ ਵਿੱਚ ਬਿਨ-ਬੁਲਾਏ ਮਹਿਮਾਨ ਬਣ ਗਹਿਣੇ ਚੋਰੀ ਕਰਨ ਵਾਲੇ ਗੈਂਗ ਦਾ ਆਉਣਾ।

by Pro Punjab Tv
ਨਵੰਬਰ 6, 2025
in Featured News, ਪੰਜਾਬ
0

ਵਿਆਹਾਂ ਦਾ ਸੀਜਨ ਸ਼ੁਰੂ ਹੋ ਚੁੱਕਿਆ ਹੈ ਤੇ ਇਸ ਦੇ ਨਾਲ ਹੀ ਸਰਗਰਮ ਹੋ ਗਈਆਂ ਹਨ ਵਿਆਹਾਂ ਦੇ ਵਿੱਚ ਬਿਨ-ਬੁਲਾਏ ਮਹਿਮਾਨ ਬਣ ਗਹਿਣੇ ਚੋਰੀ ਕਰਨ ਵਾਲੇ ਗੈਂਗ ਦਾ ਆਉਣਾ।

ਦੱਸ ਦੇਈਏ ਕਿ ਇੱਕ ਅਜਿਹੀ ਹੀ ਘਟਨਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਅੰਮ੍ਰਿਤਸਰ ਦੇ ਵੱਲਾ ਬਾਈਪਾਸ ਵਿੱਚ ਇੱਕ ਰਿਜ਼ੋਰਟ ਵਿਖੇ ਸ਼ਗਨ ਦੇ ਪ੍ਰੋਗਰਾਮ ਦੌਰਾਨ CCTV ਕੈਮਰੇ ਵਿੱਚ ਚੋਰ ਘੁੰਮਦੇ ਹੋਏ ਦਿਖਾਈ ਦਿੱਤੇ ਤੇ ਮੌਕਾ ਮਿਲਦੇ ਸੀ ਪਰਿਵਾਰ ਦਾ ਸ਼ਗਨ ਦੇ ਪੈਸਿਆਂ ਵਾਲਾ ਬੈਗ ਚੁੱਕ ਕੇ ਭੱਜ ਗਏ।

ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨ ਜੋ ਕਿ ਇੱਕ ਸਮਾਰੋਹ ਵਿੱਚ ਸ਼ਾਮਿਲ ਹੋਏ ਤਾਂ ਉਹਨਾਂ ਵੱਲੋਂ ਪਰਿਵਾਰ ਦਾ ਸ਼ਗਨ ਦੇ ਭਰਿਆ ਪੈਸਿਆਂ ਵਾਲਾ ਬੈਗ ਚੁੱਕ ਕੇ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ

ਉਥੇ ਹੀ ਵਿਆਹ ਵਾਲੇ ਪਰਿਵਾਰ ਦੀਆਂ ਖੁਸ਼ੀਆਂ ਮਾਯੂਸੀ ਵਿੱਚ ਬਦਲ ਗਈਆਂ

ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਜਿਸ ਵਿੱਚ ਚੋਰ ਸਾਫ ਦਿਖਾਈ ਦੇ ਰਹੇ ਹਨ ਬੈਗ ਲੈ ਕੇ ਜਾਂਦੇ ਹੋਏ ਉਥੇ ਹੀ ਦੋਵਾਂ ਪਰਿਵਾਰਾਂ ਵੱਲੋਂ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਰਜ ਕਰਵਾਈ ਤੇ ਦੋਸ਼ੀਆਂ ਦੀ ਭਾਲ ਲਈ ਕਿਹਾ ਗਿਆ।

ਚੋਰਾਂ ਦੇ ਹੌਸਲੇ ਇੰਨੇ ਬੁਲੰਦ ਸੀ ਕਿ ਸ਼ਗਨ ਸਮਾਰੋਹ ਦੇ ਵਿੱਚ ਸ਼ਰੇਆਮ ਘੁੰਮਦੇ ਰਹੇ ਤਾਂ ਜਦੋਂ ਉਹਨਾਂ ਨੂੰ ਮੌਕਾ ਮਿਲਿਆ ਤਾਂ ਪੈਸਿਆਂ ਦਾ ਭਰਾ ਬੈਗ ਚੁੱਕੇ ਫਰਾਰ ਹੋ ਗਏ।

ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਤਿੰਨ ਤੋਂ ਚਾਰ ਸੋਨੇ ਦੀਆਂ ਮੁੰਦਰੀਆਂ ਤੇ ਛੇ ਤੋਂ ਸੱਤ ਲੱਖ ਰੁਪਆ ਸ਼ਗਨਾਂ ਦਾ ਇਕੱਠਾ ਹੋਇਆ ਸੀ ਜੋ ਇਹਨਾਂ ਚੋਰਾਂ ਵੱਲੋਂ ਲੈ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ

Tags: amritsar newslatest newslatest Updatepropunjabnewspropunjabtvpunjab news
Share200Tweet125Share50

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.