ਸ਼ਨੀਵਾਰ, ਨਵੰਬਰ 8, 2025 05:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ : 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ

by Pro Punjab Tv
ਨਵੰਬਰ 8, 2025
in Featured, Featured News, ਧਰਮ, ਪੰਜਾਬ
0

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਾਰੀਆਂ ਅੰਦਰੂਨੀ ਅਤੇ ਪਹੁੰਚ ਸੜਕਾਂ ਦੇ ਨਵੀਨੀਕਰਨ ਲਈ 20 ਕਰੋੜ ਰੁਪਏ ਦਾ ਇੱਕ ਵਿਆਪਕ ਪ੍ਰੋਜੈਕਟ ਸ਼ੁਰੂ ਕੀਤਾ ਹੈ।

ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲ ਰਹੇ ਸੜਕੀ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ, ਬੱਸ ਸਟੈਂਡ ਤੋਂ ਭਗਤ ਰਵਿਦਾਸ ਚੌਂਕ ਤੱਕ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵੀਆਈਪੀ ਰੋਡ ਤੱਕ ਅਤੇ ਹੋਰ ਮਹੱਤਵਪੂਰਨ ਅੰਦਰੂਨੀ ਸੜਕਾਂ ਦਾ ਨਵੀਨੀਕਰਨ ਹੋ ਚੁੱਕਾ ਹੈ ਅਤੇ ਇਸ ਪਵਿੱਤਰ ਨਗਰੀ ਦੀਆਂ ਬਾਕੀ ਸੜਕਾਂ ਨੂੰ ਨਵਿਆਉਣ ਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਪਹੁੰਚ ਮਾਰਗਾਂ ‘ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਲੱਖਾਂ ਸ਼ਰਧਾਲੂਆਂ ਵਾਸਤੇ ਸੁਚਾਰੂ ਪਹੁੰਚ ਨੂੰ ਯਕੀਨੀ ਬਣਾਉਣ ਲਈ ਯਾਦਗਾਰੀ ਸਮਾਰੋਹਾਂ ਦੇ ਸ਼ੁਰੂ ਹੋਣ ਤੋਂ ਪਹਿਲਾਂ ਬੁਨਿਆਦੀ ਢਾਂਚੇ ਦੇ ਸਾਰੇ ਵਿਕਾਸ ਪ੍ਰੋਜੈਕਟ ਮੁਕੰਮਲ ਕੀਤੇ ਜਾਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੜਕਾਂ ਦੇ ਨਵੀਨੀਕਰਨ ਕਾਰਜਾਂ ਵਿੱਚ ਰਾਤ ਦੇ ਸਫ਼ਰ ਅਤੇ ਧੁੰਦ ਦੌਰਾਨ ਵਿਜ਼ੀਬਿਲਟੀ ਨੂੰ ਵਧਾਉਣ ਲਈ ਐਡਵਾਂਸਡ ਬਲਿੰਕਰ ਰਿਫਲੈਕਟ ਲਾਈਟਾਂ ਅਤੇ ਪ੍ਰੀਮੀਅਮ ਪ੍ਰੀਮਿਕਸ ਕਾਰਪੇਟਿੰਗ ਦਾ ਕੰਮ ਸ਼ਾਮਲ ਹੈ ਤਾਂ ਜੋ ਸਮਾਗਮਾਂ ਵਿੱਚ ਆਉਣ ਵਾਲੀ ਸੰਗਤ ਲਈ ਵੱਧ ਤੋਂ ਵੱਧ ਸਹੂਲਤ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਨੇ ਲੋਕਾਂ ਨੂੰ ਨੌਵੇਂ ਪਾਤਿਸ਼ਾਹ ਦੀ ਕੁਰਬਾਨੀ ਨੂੰ ਸਿਜਦਾ ਕਰਨ ਦੇ ਇਸ ਇਤਿਹਾਸਕ ਅਵਸਰ ਨੂੰ ਪੰਜਾਬ ਸਰਕਾਰ ਨਾਲ ਮਿਲ ਕੇ ਮਨਾਉਣ ਦਾ ਸੱਦਾ ਦਿੰਦਿਆਂ ਸਾਰੇ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਸਿੱਖਿਆ ਮੰਤਰੀ ਨੇ 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ।

Tags: 350th Martyrdom Day of the Ninth Guruharjot singh bainsHarjot Singh Bains WeddingLatest News Pro Punjab Tvlatest punjabi news pro punjab tvMining Minister Harjot Singh Bainspro punjab tvpro punjab tv newspro punjab tv punjabi news
Share198Tweet124Share50

Related Posts

ਚਾਰ ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸ਼ੁਰੂਆਤ

ਨਵੰਬਰ 8, 2025

ਮੈਟਾ AI ਨਾਲ ਇਸ ਤਰ੍ਹਾਂ ਕਰੋ ਆਪਣੀ STORIES ਨੂੰ ਐਡਿਟ, ਬਦਲ ਜਾਵੇਗਾ ਪੂਰਾ ਲੁੱਕ

ਨਵੰਬਰ 8, 2025

ਆਸਟ੍ਰੇਲੀਆ ਦੇ ਦੂਰ-ਦੁਰਾਡੇ ਹਿੰਦ ਮਹਾਸਾਗਰ ਚੌਕੀ ‘ਤੇ AI ਡੇਟਾ ਸੈਂਟਰ ਦੀ ਯੋਜਨਾ ਬਣਾ ਰਿਹਾ GOOGLE

ਨਵੰਬਰ 8, 2025

14 ਦਿਨਾਂ ’ਚ 10 ਹਜ਼ਾਰ ਰੁਪਏ ਸਸਤਾ ਹੋਇਆ ਸੋਨਾ

ਨਵੰਬਰ 8, 2025

ਸ਼ਟਡਾਊਨ ਰੁਕਾਵਟ ਦੇ ਵਿਚਕਾਰ ਅਮਰੀਕਾ ਭਰ ‘ਚ 1,200 ਤੋਂ ਵੱਧ ਉਡਾਣਾਂ ‘ਚ ਹੋਈ ਕਟੌਤੀ

ਨਵੰਬਰ 8, 2025

ਮਾਨ ਸਰਕਾਰ 10,000+ ਪੇਂਡੂ ਨੌਜਵਾਨਾਂ ਨੂੰ ਦੇ ਰਹੀ ‘ਬੌਸ’ ਬਣਨ ਦਾ ਮੌਕਾ ! 3,000 ਬੱਸ ਰੂਟਾ ਨੇ ਰੁਜ਼ਗਾਰ ਤੇ ਸੰਪਰਕ ਦਾ ‘ਡਬਲ ਇੰਜਣ’ ਕੀਤਾ ਸ਼ੁਰੂ

ਨਵੰਬਰ 8, 2025
Load More

Recent News

ਚਾਰ ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸ਼ੁਰੂਆਤ

ਨਵੰਬਰ 8, 2025

ਮੈਟਾ AI ਨਾਲ ਇਸ ਤਰ੍ਹਾਂ ਕਰੋ ਆਪਣੀ STORIES ਨੂੰ ਐਡਿਟ, ਬਦਲ ਜਾਵੇਗਾ ਪੂਰਾ ਲੁੱਕ

ਨਵੰਬਰ 8, 2025

ਆਸਟ੍ਰੇਲੀਆ ਦੇ ਦੂਰ-ਦੁਰਾਡੇ ਹਿੰਦ ਮਹਾਸਾਗਰ ਚੌਕੀ ‘ਤੇ AI ਡੇਟਾ ਸੈਂਟਰ ਦੀ ਯੋਜਨਾ ਬਣਾ ਰਿਹਾ GOOGLE

ਨਵੰਬਰ 8, 2025

14 ਦਿਨਾਂ ’ਚ 10 ਹਜ਼ਾਰ ਰੁਪਏ ਸਸਤਾ ਹੋਇਆ ਸੋਨਾ

ਨਵੰਬਰ 8, 2025

ਸ਼ਟਡਾਊਨ ਰੁਕਾਵਟ ਦੇ ਵਿਚਕਾਰ ਅਮਰੀਕਾ ਭਰ ‘ਚ 1,200 ਤੋਂ ਵੱਧ ਉਡਾਣਾਂ ‘ਚ ਹੋਈ ਕਟੌਤੀ

ਨਵੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.