ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਦਰਅਸਲ, ਕਾਂਗਰਸ ਨੇਤਾ ਰਾਹੁਲ ਗਾਂਧੀ 27 ਜਨਵਰੀ ਨੂੰ ਪੰਜਾਬ ਆ ਰਹੇ ਹਨ।
ਉਹ ਜਲੰਧਰ ਪਹੁੰਚ ਕੇ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਦਾ ਪ੍ਰਸਾਰਣ LED ਸਕਰੀਨ ਹੇਠ ਕੀਤਾ ਜਾਵੇਗਾ।ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਹੋਣਗੇ ਨਤਮਸਤਕ।