ਮੰਗਲਵਾਰ, ਨਵੰਬਰ 11, 2025 07:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਸਰਕਾਰ ‘ਤੇ ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ

by Pro Punjab Tv
ਨਵੰਬਰ 11, 2025
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਸਰਕਾਰ ‘ਤੇ ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲਾਂਕਿ, ਕੇਂਦਰ ਸਰਕਾਰ ਨੇ ਵਿਵਾਦਤ ਨੋਟੀਫਿਕੇਸ਼ਨ ਰੱਦ ਕਰਕੇ ਇੱਕ ਕਦਮ ਤਾਂ ਪਿਛਾਂਹ ਪੁੱਟਿਆ ਹੈ ਪਰ ਹੁਣ ਤੱਕ ਅਗਲੀਆਂ ਚੋਣਾਂ ਦੀ ਤਰੀਕ ਦਾ ਐਲਾਨ ਨਹੀਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਖਾਸ ਕਰਕੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਯੂਨੀਵਰਸਿਟੀ ਦੇ ਸੰਘੀ ਢਾਂਚੇ ਨੂੰ ਬਹਾਲ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੈਨੇਟ ਦੇ 91 ਮੈਂਬਰਾਂ ਦਾ ਕਾਰਜਕਾਲ 31 ਅਕਤੂਬਰ, 2024 ਨੂੰ ਖਤਮ ਹੋ ਗਿਆ ਸੀ ਪਰ ਭਾਜਪਾ ਸਰਕਾਰ ਨੇ ਇਨ੍ਹਾਂ ਚੋਣਾਂ ਲਈ ਕੋਈ ਸਮਾਂ-ਸਾਰਣੀ ਦਾ ਐਲਾਨ ਨਹੀਂ ਕੀਤਾ ਹੈ ਜੋ ਕਿ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਦੇਸ਼ ਦੀਆਂ ਲੋਕਤੰਤਰੀ ਪਰੰਪਰਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਨਹੀਂ ਤਾਂ ਸਮਾਜ ਦੇ ਹਰ ਵਰਗ ਵੱਲੋਂ ਉਸਨੂੰ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੈਨੇਟ ਚੋਣਾਂ ਦੀ ਤਰੀਕ ਦੇ ਐਲਾਨ ਤੱਕ ਕੇਂਦਰ ਸਰਕਾਰ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਯੂਨੀਵਰਸਿਟੀ ਦੇ ਸੰਘੀ ਢਾਂਚੇ ‘ਤੇ ਭਾਜਪਾ ਦੇ ਸਿੱਧੇ ਹਮਲੇ ਦੀ ਹਰ ਪਲੇਟਫਾਰਮ ‘ਤੇ ਨਿੰਦਾ ਕਰੇਗੀ।

Tags: AAP Minister Harbhajan Singh ETOCabinet Minister Harbhajan Singh EToCabinet Minister Harbhajan Singh ETO criticizes CenterHarbhajan Singh ETOLatest News Pro Punjab Tvlatest punjabi news pro punjab tvPower Minister Harbhajan Singh ETOpro punjab tvpro punjab tv newspro punjab tv punjabi news
Share198Tweet124Share49

Related Posts

NIA ਕਰੇਗੀ ਦਿੱਲੀ ਧਮਾਕੇ ਦੀ ਜਾਂਚ, ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ

ਨਵੰਬਰ 11, 2025

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਨਵੰਬਰ 11, 2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਨਵੰਬਰ 11, 2025

ਪਤੀ ਧਰਮਿੰਦਰ ਦੀ ਮੌਤ ਦੀ ਖ਼ਬਰ ਫੈਲੀ ਤਾਂ ਗੁੱਸੇ ਵਿੱਚ ਆ ਗਈ ਹੇਮਾ ਮਾਲਿਨੀ, ਕਿਹਾ, “ਉਹ ਮਾਫ਼ੀ ਦੇ ਲਾਇਕ ਨਹੀਂ ਹੈ।”

ਨਵੰਬਰ 11, 2025

ਦਿੱਲੀ ਬੰਬ ਧਮਾਕੇ ਨੂੰ ਅੰਜ਼ਾਮ ਦੇਣ ਵਾਲੇ ਅੱਤਵਾਦੀ ਉਮਰ ਦੀ ਪਹਿਲੀ ਫੋਟੋ ਆਈ ਸਾਹਮਣੇ

ਨਵੰਬਰ 11, 2025
Load More

Recent News

NIA ਕਰੇਗੀ ਦਿੱਲੀ ਧਮਾਕੇ ਦੀ ਜਾਂਚ, ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ

ਨਵੰਬਰ 11, 2025

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਨਵੰਬਰ 11, 2025

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਨਵੰਬਰ 11, 2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਨਵੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.