ਸ਼ਨੀਵਾਰ, ਜੁਲਾਈ 25, 2026 04:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਤਰਨਤਾਰਨ ਜ਼ਿਮਨੀ ਚੋਣ ਨਤੀਜਾ ਦੇ ਚੌਥੇ ਰੁਝਾਨ ‘ਚ ‘ਆਪ’ ਦੇ ਹਰਮੀਤ ਸਿੰਘ ਅੱਗੇ

by Pro Punjab Tv
ਨਵੰਬਰ 14, 2025
in Featured, Featured News, ਪੰਜਾਬ, ਰਾਜਨੀਤੀ
0

ਤਰਨਤਾਰਨ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਚੌਥੇ ਰਾਊਂਡ ਦੀ ਗਿਣਤੀ ਪੂਰੀ ਹੋ ਗਈ ਹੈ। ਹੁਣ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪਛਾੜ ਦਿੱਤਾ ਹੈ। ਚੌਥੇ ਰੁਝਾਨ ਵਿਚ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਅੱਗੇ ਹੋ ਗਏ ਹਨ। ਉਨ੍ਹਾਂ ਨੂੰ 9552 ਵੋਟਾਂ ਪਈਆਂ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਸੁਖਵਿਦਰ ਕੌਰ ਰੰਧਾਵਾ 9373 ਵੋਟਾਂ ਨਾਲ ਦੂਜੇ ਨੰਬਰ ‘ਤੇ ਹਨ।

ਤਰਨਤਾਰਨ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਬਣਾਏ ਗਏ ਗਿਣਤੀ ਕੇਂਦਰ ‘ਤੇ ਈਵੀਐਮ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲੇ ਦੌਰ ਤੇ ਦੂਜੇ ਦੌਰ ਵਿਚ ਅਕਾਲੀ ਦਲ ਦੇ ਪ੍ਰਿੰਸੀਪਲ ਸੁਖਵਿੰਦਰ ਕੌਰ 5843 ਵੋਟਾਂ ਨਾਲ ਅੱਗੇ ਰਹੇ। ਪਰ ਤੀਜੇ ਦੌਰ ਵਿਚ ਆਪ ਦੇ ਹਰਮੀਤ ਸੰਧੂ ਨੇ ਅਕਾਲੀ ਦਲ ਦੀ ਲੀਡ ਘਟਾ ਦਿੱਤੀ। ਤੀਜੇ ਦੌਰ ਦੀ ਗਿਣਤੀ ਵਿਚ ਹਰਮੀਤ ਸੰਧੂ ਨੂੰ 6964 ਤੇ ਅਕਾਲੀ ਦਲ ਦੇ ਸੁਖਵਿੰਦਰ ਕੌਰ ਰੰਧਾਵਾ ਨੂੰ 7348 ਵੋਟਾਂ ਪਈਆਂ। ਹੁਣ ਤੱਕ ਚੌਥੇ ਗੇੜ ਦੀ ਗਿਣਤੀ ਮੁਤਾਬਕ ਆਪ ਦੇ ਹਰਮੀਤ ਸੰਘ ਸੰਧੂ 9552 ਵੋਟਾਂ ਨਾਲ ਸਭ ਤੋਂ ਅੱਗੇ, ਅਕਾਲੀ ਦਲ ਦੇ ਸੁਖਵਿੰਦਰ ਕੌਰ ਰੰਧਾਵਾ 9373 ਵੋਟਾਂ ਨਾਲ ਦੂਜੇ ਨੰਬਰ ‘ਤੇ, ਕਾਂਗਰਸ ਦੇ ਕਰਣਬੀਰ ਸਿੰਘ ਬੁਰਜ 5267 ਵੋਟਾਂ ਨਾਲ ਤੀਜੇ ਨੰਬਰ ‘ਤੇ, ਵਾਰਿਸ ਪੰਜਾਬ ਦੇ ਮਨਦੀਪ ਸਿੰਘ 3726 ਵੋਟਾਂ ਨਾਲ ਚੌਥੇ ਨੰਬਰ ‘ਤੇ ਜਦਕਿ ਬੀਜੇਪੀ ਦੇ ਹਰਜੀਤ ਸਿੰਘ ਸੰਧੂ 955 ਵੋਟਾਂ ਨਾਲ ਸਭ ਤੋਂ ਪਿੱਛੇ ਹਨ।

Share199Tweet125Share50

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.