ਡਰੱਗ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਸੋਮਵਾਰ ਤੱਕ 31 ਤਾਰੀਖ ਤੱਕ ਰੋਕ ਲਗਾ ਦਿੱਤੀ ਹੈ।
ਜਾਣਕਾਰੀ ਮੁਤਾਬਕ ਇਸ ਦੌਰਾਨ ਮਜੀਠੀਆ ਨਾਮਜ਼ਦਗੀ ਦਾਖਿਲ਼ ਕਰਵਾ ਸਕਦੇ ਹਨ।ਦੂਜੇ ਪਾਸੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਸੋਮਵਾਰ ਤੱਕ ਕੋਈ ਸਖ਼ਤ ਕਦਮ ਨਾ ਉਠਾੳੇੁਣ ਨੂੰ ਕਿਹਾ ਹੈ।ਹਾਲਾਂਕਿ ਇਸ ਮਾਮਲੇ ‘ਤੇ ਕੋਰਟ ਸੋਮਵਾਰ ਨੂੰ ਅਗਲੀ ਸੁਣਵਾਈ ਕਰੇਗਾ।