ਸੋਮਵਾਰ, ਜੁਲਾਈ 20, 2026 12:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆ ਫਾਰਮਾਂ ਲਈ ਸ਼ਡਿਊਲ ਜਾਰੀ

ਦਸਵੀਂ ਅਤੇ ਬਾਰਵੀਂ ਸ੍ਰੇਣੀ ਰੈਗੂਲਰ ਮਾਰਚ-2026 ਦੀ ਪਰੀਖਿਆਵਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਸਬੰਧੀ ਸ਼ਡਿਊਲ ਬੋਰਡ ਦਫਤਰ ਵੱਲੋਂ ਜਾਰੀ ਕੀਤਾ ਗਿਆ ਸੀ।

by Pro Punjab Tv
ਦਸੰਬਰ 5, 2025
in Featured, Featured News, ਸਿੱਖਿਆ
0

ਦਸਵੀਂ ਅਤੇ ਬਾਰਵੀਂ ਸ੍ਰੇਣੀ ਰੈਗੂਲਰ ਮਾਰਚ-2026 ਦੀ ਪਰੀਖਿਆਵਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਸਬੰਧੀ ਸ਼ਡਿਊਲ ਬੋਰਡ ਦਫਤਰ ਵੱਲੋਂ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਮਿਤੀ 30.11.2025 ਤੱਕ ਸ਼ਡਿਊਲ ਵਿੱਚ ਵਾਧਾ ਕੀਤਾ ਗਿਆ ਸੀ, ਪਰੰਤੂ ਕੁਝ ਸਕੂਲਾਂ ਵਲੋਂ ਪ੍ਰੀਖਿਆ ਫੀਸ ਅਤੇ ਫਾਰਮ ਭਰਨ ਦਾ ਕੰਮ ਹਾਲੇ ਤੱਕ ਵੀ ਮੁਕਮਲ ਨਹੀ ਕੀਤਾ ਗਿਆ ਹੈ।

ਇਹਨਾਂ ਸਕੂਲਾਂ ਵਲੋਂ ਕੀਤੀ ਗਈ ਅਣਗਿਹਲੀ ਦਾ ਬੋਰਡ ਦੇ ਉਚ ਅਧਿਕਾਰੀਆ ਵਲੋਂ ਗੰਭੀਰ ਨੋਟਿਸ ਲਿਆ ਗਿਆ ਹੈ ਅਤੇ ਪਰੀਖਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਮਾਰਚ-2026 ਦੀਆਂ ਪਰੀਖਿਆਵਾਂ ਦੇ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਦਾ ਆਖਰੀ ਮੌਕਾ ਦਿੰਦੇ ਹੋਏ ਮਿਤੀ 10.12.2025 ਤੱਕ ਸਡਿਊਲ ਵਿੱਚ ਵਾਧਾ ਕੀਤਾ ਗਿਆ ਹੈ। ਜੋ ਸਬੰਧਤ ਸਕੂਲਾਂ ਦੀ ਲਾਗ-ਇਨ ਆਈ.ਡੀ ਤੇ ਉਪਲੱਬਧ ਹੈ। ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਕੀਤੇ ਸ਼ਡਿਊਲ ਅਨੁਸਾਰ ਕਾਰਵਾਈ ਨਹੀਂ ਕੀਤੀ ਜਾਂਦੀ, ਤਾਂ ਇਸ ਸਬੰਧੀ ਸਮੁੱਚੀ ਜਿੰਮੇਵਾਰੀ ਸਕੂਲ ਮੁੱਖੀ ਦੀ ਹੋਵੇਗੀ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab School Education BoardPunjab School Education Board Employees AssociationTrending news
Share202Tweet126Share51

Related Posts

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026
Load More

Recent News

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.