ਸ਼ਨੀਵਾਰ, ਦਸੰਬਰ 13, 2025 03:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਜ ਚੌਹਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ

by Pro Punjab Tv
ਦਸੰਬਰ 11, 2025
in Featured, Featured News, ਪੰਜਾਬ
0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਜ ਚੌਹਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ।

ਇਸ ਮੌਕੇ ਗੱਲ ਕਰਦਿਆਂ ਸ੍ਰੀ ਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼ਾਮਲ ਹੋਣ ਲਈ ਸੱਦਾ ਮਿਲਿਆ ਸੀ, ਪਰੰਤੂ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੋਣ ਕਾਰਨ ਉਹ ਉਸ ਸਮੇਂ ਹਾਜ਼ਰ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਉਹ ਅੱਜ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਪੁੱਜੇ ਹਨ। ਉਨ੍ਹਾਂ ਕਿਹਾ ਕਿ ਇਹ ਪਾਵਨ ਅਸਥਾਨ ਸਮੁੱਚੀ ਮਾਨਵਤਾ ਲਈ ਅਧਿਆਤਮਕ ਦਾ ਸੋਮਾਂ ਹੈ, ਜਿਥੋਂ ਮਨੁੱਖਤਾ ਨੂੰ ਆਪਸੀ ਭਾਈਚਾਰੇ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਸੱਦਾ ਪੱਤਰ ਅਤੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ, ਕੈਨੇਡਾ ਨਿਵਾਸੀ ਸ. ਬਲਬੀਰ ਸਿੰਘ ਚੰਗਿਆੜਾ ਅਤੇ ਸ੍ਰੀ ਰਾਜ ਚੌਹਾਨ ਦੇ ਪਰਿਵਾਰਕ ਮੈਂਬਰ ਭਰਾ ਸ੍ਰੀ ਸੁਰਿੰਦਰਜੀਤ, ਪਤਨੀ ਸ੍ਰੀਮਤੀ ਇੰਦਰ ਚੌਹਾਨ ਅਤੇ ਬੇਟੀ ਅੰਮ੍ਰਿਤਾ ਚੌਹਾਨ ਆਦਿ ਮੌਜੂਦ ਸਨ।

Share198Tweet124Share50

Related Posts

ਮੁੱਖ ਮੰਤਰੀ ਯੋਗੀ ਨੇ ਬਾਰਾਬੰਕੀ ਦੇ ਦੌਲਤਪੁਰ ਵਿੱਚ ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ

ਦਸੰਬਰ 13, 2025

ਕੈਨੇਡਾ ਵਿੱਚ ਭਾਰਤੀ ਮੂਲ ਦੇ ਤਿੰਨ ਨੌਜਵਾਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

ਦਸੰਬਰ 13, 2025

ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ, ਪਾਣੀ ਨੂੰ ਸਾਫ਼ ਕਰਾ ਬਣਾਇਆ ਕਿਸ਼ਤੀਆਂ ਦੇ ਕਾਬਿਲ

ਦਸੰਬਰ 13, 2025

50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ ਧੰਨਵਾਦ

ਦਸੰਬਰ 13, 2025

Whatsapp Call ਨਾਲ ਟਰੈਕ ਹੋ ਸਕਦੀ ਹੈ ਤੁਹਾਡੀ Location ! On ਕਰੋ ਇਹ Setting

ਦਸੰਬਰ 13, 2025

ਪੈਨਸ਼ਨ ਨਿਵੇਸ਼ ਨਿਯਮਾਂ ‘ਚ ਵੱਡੇ ਬਦਲਾਅ : PFRDA ਨੇ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਦਸੰਬਰ 13, 2025
Load More

Recent News

ਮੁੱਖ ਮੰਤਰੀ ਯੋਗੀ ਨੇ ਬਾਰਾਬੰਕੀ ਦੇ ਦੌਲਤਪੁਰ ਵਿੱਚ ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ

ਦਸੰਬਰ 13, 2025

ਕੈਨੇਡਾ ਵਿੱਚ ਭਾਰਤੀ ਮੂਲ ਦੇ ਤਿੰਨ ਨੌਜਵਾਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

ਦਸੰਬਰ 13, 2025

ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ, ਪਾਣੀ ਨੂੰ ਸਾਫ਼ ਕਰਾ ਬਣਾਇਆ ਕਿਸ਼ਤੀਆਂ ਦੇ ਕਾਬਿਲ

ਦਸੰਬਰ 13, 2025

50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ ਧੰਨਵਾਦ

ਦਸੰਬਰ 13, 2025

Whatsapp Call ਨਾਲ ਟਰੈਕ ਹੋ ਸਕਦੀ ਹੈ ਤੁਹਾਡੀ Location ! On ਕਰੋ ਇਹ Setting

ਦਸੰਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.