ਬੁੱਧਵਾਰ, ਅਪ੍ਰੈਲ 29, 2026 01:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 68 ਨਸ਼ਾ ਤਸਕਰ ਕਾਬੂ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ ‘ਤੇ ਛਾਪੇਮਾਰੀ ਕੀਤੀ

by Pro Punjab Tv
ਦਸੰਬਰ 13, 2025
in Featured, Featured News, ਪੰਜਾਬ
0

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 286 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,187 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 863 ਗ੍ਰਾਮ ਹੈਰੋਇਨ, 352 ਨਸ਼ੀਲੀਆਂ ਗੋਲੀਆਂ ਅਤੇ 810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 65 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 305 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 327 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 40 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: 68 drug smugglers arrestscm bhagwant mannlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab newspunjab policePunjab Police arrests 68 drug smugglers on 286th day of ‘War on Drugs’
Share200Tweet125Share50

Related Posts

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026

ਬੰਗਾਲ ‘ਚ ਸਵੇਰੇ 9 ਵਜੇ ਤੱਕ 18.39% ਵੋਟਰਾਂ ਨੇ ਪਾਈ ਵੋਟ; ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਅਪ੍ਰੈਲ 29, 2026
Load More

Recent News

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026

ਬੰਗਾਲ ‘ਚ ਸਵੇਰੇ 9 ਵਜੇ ਤੱਕ 18.39% ਵੋਟਰਾਂ ਨੇ ਪਾਈ ਵੋਟ; ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.