ਸ਼ੁੱਕਰਵਾਰ, ਮਈ 8, 2026 10:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਵੱਡੀ ਰਾਹਤ, 23 ਫਰਵਰੀ ਤੱਕ ਗ੍ਰਿਫਤਾਰੀ ‘ਤੇ ਰੋਕ, ਮਿਲੀ ਅਗਾਊਂ ਜ਼ਮਾਨਤ

by propunjabtv
ਜਨਵਰੀ 31, 2022
in ਪੰਜਾਬ
0

ਡਰੱਗਜ਼ ਮਾਮਲੇ ‘ਚ ਫਸੇ ਦਿੱਗਜ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਮਜੀਠੀਆ ਦੀ ਗ੍ਰਿਫਤਾਰੀ ‘ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਹੈ।

ਇਸ ਦੇ ਨਾਲ ਹੀ ਅਦਾਲਤ ਨੇ ਮਜੀਠੀਆ ਨੂੰ ਚੋਣ ਪ੍ਰਚਾਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਦੱਸ ਦੇਈਏ ਕਿ ਬਿਕਰਮ ਮਜੀਠੀਆ ਪੰਜਾਬ ਵਿੱਚ ਮਜੀਠੀਆ ਅਤੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਹਨ।

ਜ਼ਿਕਰਯੋਗ ਹੈ ਕਿ ਮਜੀਠੀਆ ਵਿਰੁੱਧ 49 ਪੰਨਿਆਂ ਦੀ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿਚ ਦੋਸ਼ ਲਾਇਆ ਗਿਆ ਹੈ ਕਿ ਉਸ ਨੇ ਆਪਣੀ ਜਾਇਦਾਦ ਅਤੇ ਵਾਹਨਾਂ ਰਾਹੀਂ ਨਸ਼ਾ ਤਸਕਰੀ ਦੀ ਸਹੂਲਤ ਦਿੱਤੀ ਸੀ।

ਇਸ ਤੋਂ ਪਹਿਲਾਂ ਮਜੀਠੀਆ ਨੇ ਮੁਹਾਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਸੈਸ਼ਨ ਅਦਾਲਤ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਉਸ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਹਿਰਾਸਤ ਵਿੱਚ ਪੁੱਛਗਿੱਛ ਜ਼ਰੂਰੀ ਹੈ।

Tags: Akali leader Bikram Singh Majithia
Share198Tweet124Share50

Related Posts

ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮਾਨ ਸਰਕਾਰ ਦਾ ਇੱਕ ਵੱਡਾ ਕਦਮ – ਡਾ. ਬਲਜੀਤ ਕੌਰ

ਮਈ 7, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਗੁੰਡਾਗਰਦੀ: 10-15 ਨੌਜਵਾਨ ਬੇਸਬਾਲ ਬੈਟ ਅਤੇ ਹਾਕੀ ਸਟਿੱਕ ਲੈ ਕੇ ਪਹੁੰਚੇ

ਮਈ 7, 2026

ਸਰਕਾਰ ਦਾਜ ਪ੍ਰਥਾ ਵਿਰੁੱਧ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਕਰੇਗੀ ਸ਼ੁਰੂ

ਮਈ 7, 2026

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਮਈ 7, 2026

ਮੋਹਾਲੀ ਵਿੱਚ ਆਈਟੀ ਕਾਰੋਬਾਰੀ ‘ਤੇ ਈਡੀ ਦਾ ਛਾਪਾ: 9ਵੀਂ ਮੰਜ਼ਿਲ ਤੋਂ 500 ਰੁਪਏ ਦੇ ਨੋਟਾਂ ਨਾਲ ਭਰੇ ਬੈਗ ਸੁੱਟੇ

ਮਈ 7, 2026

ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਭਾਜਪਾ ਬੁਖ਼ਲਾਈ; ਹੁਣ ਬੇਅਦਬੀ ਤਾਂ ਨਹੀਂ ਕਰ ਸਕਦੀ ਤਾਂ ਹੀ ਧਮਾਕਿਆਂ ਦਾ ਲੈ ਰਹੀ ਹੈ ਸਹਾਰਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 6, 2026
Load More

Recent News

ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮਾਨ ਸਰਕਾਰ ਦਾ ਇੱਕ ਵੱਡਾ ਕਦਮ – ਡਾ. ਬਲਜੀਤ ਕੌਰ

ਮਈ 7, 2026

ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਈ ਨਵਾਂ ਰੋਡਮੈਪ ਕੀਤਾ ਤਿਆਰ

ਮਈ 7, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਗੁੰਡਾਗਰਦੀ: 10-15 ਨੌਜਵਾਨ ਬੇਸਬਾਲ ਬੈਟ ਅਤੇ ਹਾਕੀ ਸਟਿੱਕ ਲੈ ਕੇ ਪਹੁੰਚੇ

ਮਈ 7, 2026

ਸਰਕਾਰ ਦਾਜ ਪ੍ਰਥਾ ਵਿਰੁੱਧ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਕਰੇਗੀ ਸ਼ੁਰੂ

ਮਈ 7, 2026

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਮਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.