ਸ਼ੁੱਕਰਵਾਰ, ਜੁਲਾਈ 3, 2026 08:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

by Pro Punjab Tv
ਦਸੰਬਰ 19, 2025
in Featured, Featured News, ਪੰਜਾਬ
0

ਚੰਡੀਗੜ੍ਹ, 19 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 293ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 293 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,748 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 214 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 282 ਥਾਵਾਂ ’ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 282 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: 293th Day of War on Drugslatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab policePunjab Police arrests 61 drug smugglers On Day 293War on Drugs
Share200Tweet125Share50

Related Posts

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਜੁਲਾਈ 2, 2026
Load More

Recent News

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.