ਮੈਕਸੀਕੋ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ। ਇੱਕ ਫੌਜੀ ਮੈਡੀਕਲ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਇੱਕ ਮਰੀਜ਼ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ।
ਮੈਕਸੀਕਨ ਜਲ ਸੈਨਾ ਨਾਲ ਸਬੰਧਤ ਇਹ ਜਹਾਜ਼ ਇੱਕ ਮੈਡੀਕਲ ਮਿਸ਼ਨ ‘ਤੇ ਯਾਤਰਾ ਕਰ ਰਿਹਾ ਸੀ। ਜਹਾਜ਼ ਲੈਂਡਿੰਗ ਦੌਰਾਨ ਟੈਕਸਾਸ ਦੇ ਗੈਲਵੈਸਟਨ ਨੇੜੇ ਹਾਦਸਾਗ੍ਰਸਤ ਹੋ ਗਿਆ।
ਹਾਦਸੇ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਜਾਂਚ ਏਜੰਸੀਆਂ ਹਾਦਸੇ ਦੇ ਕਾਰਨਾਂ ਅਤੇ ਸਵਾਰ ਲੋਕਾਂ ਦੀ ਸਥਿਤੀ ਦੀ ਜਾਂਚ ਕਰ ਰਹੀਆਂ ਹਨ।
ਖ਼ਬਰ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ…






