ਐਤਵਾਰ, ਅਪ੍ਰੈਲ 19, 2026 05:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਰਾਜ ‘ਚੋਂ 310.89 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ’

by propunjabtv
ਫਰਵਰੀ 1, 2022
in ਦੇਸ਼, ਪੰਜਾਬ
0

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 31 ਜਨਵਰੀ, 2022 ਤੱਕ ਚੋਣ ਜ਼ਾਬਤੇ ਦੀ ਉਲੰਘਣਾ ਦੇ ਸਬੰਧ ‘ਚ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ 310.89 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਏ.ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨੀ ਕਰ ਰਹੀਆਂ ਟੀਮਾਂ ਨੇ 14.75 ਕਰੋੜ ਰੁਪਏ ਦੀ 27.86 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 275.59 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕਰਨ ਤੋਂ ਇਲਾਵਾ 19.19 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1203 ਹੋਰ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 2903 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨ੍ਹਾਂ ‘ਤੇ ਕੁਤਾਹੀ ਕਰਨ ਦੀ ਸੰਭਾਵਨਾ ਹੈ। ਜਿਨ੍ਹਾਂ ‘ਚੋਂ 1949 ਵਿਅਕਤੀਆਂ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਦਕਿ ਬਾਕੀਆਂ ‘ਤੇ ਵੀ ਜਲਦ ਹੀ ਮਾਮਲਾ ਦਰਜ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਧਾਰਾਵਾਂ ਤਹਿਤ 799 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਗੈਰ-ਜ਼ਮਾਨਤੀ ਵਾਰੰਟਾਂ ਦੇ 2676 ਕੇਸਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 39 ਕੇਸਾਂ ‘ਚ ਹਾਲੇ ਕਾਰਵਾਈ ਹੋਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੂਰੇ ਸੂਬੇ ਭਰ ‘ਚ 15722 ਨਾਕੇ ਲਗਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਹੁਣ ਤੱਕ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ 376484 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ, ਜਦੋਂ ਕਿ 69 ਗੈਰ-ਲਾਇਸੈਂਸੀ ਹਥਿਆਰ ਜ਼ਬਤ ਕੀਤੇ ਜਾ ਚੁੱਕੇ ਹਨ।

Tags: Election 2022Election CommissionPunjab Assembly election 2022 Punjab
Share198Tweet124Share50

Related Posts

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8:30 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਵਿਸ਼ੇ ‘ਤੇ ਸਸਪੈਂਸ

ਅਪ੍ਰੈਲ 18, 2026

ਇਸ ਜਗ੍ਹਾ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਦਰਜ ਕੀਤੀ ਗਈ ਤੀਬਰਤਾ 5.3

ਅਪ੍ਰੈਲ 18, 2026

ਇੰਡੀਗੋ ਨੇ ਯਾਤਰੀਆਂ ਨੂੰ ਜਾਰੀ ਕੀਤਾ ਅਲਰਟ, ਖ਼ਰਾਬ ਮੌਸਮ ਕਾਰਨ ਕਈ ਉਡਾਣਾਂ ਪ੍ਰਭਾਵਿਤ

ਅਪ੍ਰੈਲ 18, 2026
Load More

Recent News

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਬੰਦ ਕਰਨ ਦਾ ਕੀਤਾ ਐਲਾਨ

ਅਪ੍ਰੈਲ 18, 2026

ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8:30 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਵਿਸ਼ੇ ‘ਤੇ ਸਸਪੈਂਸ

ਅਪ੍ਰੈਲ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.