ਸ਼ੁੱਕਰਵਾਰ, ਅਕਤੂਬਰ 16, 2026 04:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕਾਬੂ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 351 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

by Pro Punjab Tv
ਦਸੰਬਰ 28, 2025
in Featured, Featured News, ਪੰਜਾਬ
0

ਚੰਡੀਗੜ੍ਹ, 28 ਦਸੰਬਰ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 351 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 302 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,203 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 3 ਕਿਲੋ ਹੈਰੋਇਨ, 1 ਕਿਲੋ ਅਫੀਮ, 1.4 ਕਿਲੋ ਗਾਂਜਾ, 21 ਕਿੱਲੋ ਭੁੱਕੀ, 557 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 351 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 348 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 35 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: Latest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab Police arrests 97 drug smugglers on 302nd dayWar on Drugs
Share203Tweet127Share51

Related Posts

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.