ਸ਼ੁੱਕਰਵਾਰ, ਜਨਵਰੀ 2, 2026 03:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਮੁੱਖ ਮੁਲਜ਼ਮ ਚਾਰਟਰਡ ਅਕਾਊਂਟੈਂਟ (ਸੀਏ) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

by Pro Punjab Tv
ਜਨਵਰੀ 2, 2026
in Featured News, ਪੰਜਾਬ
0

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਮੁੱਖ ਮੁਲਜ਼ਮ ਚਾਰਟਰਡ ਅਕਾਊਂਟੈਂਟ (ਸੀਏ) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਆਪ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਦਿੱਤੀ।

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਿੱਖ ਸੰਗਤਾਂ ਲਈ ਇਹ ਬਹੁਤ ਵੱਡੀ ਪ੍ਰਾਪਤੀ ਹੈ, ਜਿਸ ਦਾ ਪਿਛਲੇ ਚਾਰ-ਪੰਜ ਸਾਲਾਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੇ ਨਿਰਦੇਸ਼ਾਂ ‘ਤੇ ਦਰਜ ਮਾਮਲੇ ਵਿੱਚ ਅੱਜ ਐਸਆਈਟੀ ਨੇ ਚੰਡੀਗੜ੍ਹ ਦੇ ਇੱਕ ਹੋਟਲ ਤੋਂ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕੋਹਲੀ ਐਸਜੀਪੀਸੀ ਦਾ ਚਾਰਟਰਡ ਅਕਾਊਂਟੈਂਟ ਰਿਹਾ ਹੈ ਅਤੇ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਿੱਖ ਸੰਗਤਾਂ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਡੀ ਲਾਮਬੰਦੀ ਕਰਦੀਆਂ ਰਹੀਆਂ ਹਨ ਅਤੇ ਧਰਨੇ-ਪ੍ਰਦਰਸ਼ਨ ਕੀਤੇ ਗਏ ਹਨ। ਸਿੱਖ ਪੰਥ ਦੇ ਪ੍ਰਸਿੱਧ ਕੀਰਤਨਕਾਰ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਿੱਚ ਵੀ ਵੱਡੀ ਲਾਮਬੰਦੀ ਹੋਈ ਸੀ।
ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਇਹ ਪਹਿਲੀ ਗ੍ਰਿਫ਼ਤਾਰੀ ਹੈ ਅਤੇ ਉਹ ਵੀ ਮੁੱਖ ਮੁਲਜ਼ਮ ਦੀ। ਧਾਲੀਵਾਲ ਨੇ ਸਿੱਖ ਸੰਗਤਾਂ ਨੂੰ ਵਿਸ਼ਵਾਸ ਦਿਵਾਇਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਸਾਰੇ 16 ਦੋਸ਼ੀਆਂ ਨੂੰ ਫੜ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਇਹ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ।

ਦੂਜੇ ਪਾਸੇ ਆਪ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਦੱਸਿਆ ਕਿ ਮਾਨਯੋਗ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਿਛਲੇ ਦਿਨੀਂ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨਾਲ ਸਬੰਧਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਾਂਚ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ 16 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਅਤੇ ਐਸਆਈਟੀ ਦਾ ਗਠਨ ਕੀਤਾ ਗਿਆ। ਪੰਨੂ ਨੇ ਦੱਸਿਆ ਕਿ ਸਾਰੇ 16 ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਸਤਿੰਦਰ ਸਿੰਘ ਕੋਹਲੀ ਦੇ ਗ੍ਰਿਫ਼ਤਾਰੀ ਵਾਰੰਟ ਪਹਿਲਾਂ ਹੀ ਜਾਰੀ ਸਨ, ਜੋ ਪੁਲਿਸ ਤੋਂ ਬਚਦੇ ਹੋਏ ਚੰਡੀਗੜ੍ਹ ਦੇ ਇੱਕ ਹੋਟਲ ਵਿੱਚ ਰੁਕਿਆ ਹੋਇਆ ਸੀ।

ਬਲਤੇਜ ਪੰਨੂ ਨੇ ਕਿਹਾ ਕਿ ਪੁਲਿਸ ਦੀ ਜਾਂਚ ਜਾਰੀ ਹੈ, ਉਮੀਦ ਹੈ ਕਿ ਇਸ ਮਾਮਲੇ ਵਿੱਚ ਕਈ ਹੋਰ ਖੁਲਾਸੇ ਹੋਣਗੇ, ਕਿਉਂਕਿ ਐਸਜੀਪੀਸੀ ਦਾ ਆਡਿਟ ਵੀ ਇਹੀ ਸੀਏ ਕਰਦਾ ਰਿਹਾ ਹੈ।

Tags: cm maanlatest newslatest Updatemaan govtpropunjabnewspropunjabtvpunjab news
Share198Tweet124Share50

Related Posts

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026

ਟੈਕਸ ਸੁਧਾਰਾਂ ਤੋਂ ਲੈ ਕੇ ਮੈਨੂਫੈਕਚਰਿੰਗ ਤੱਕ… ਆਮ ਆਦਮੀ ਨੂੰ ਬਜਟ ‘ਚ ਮਿਲੇਗਾ ਇਹ ਸਭ ਕੁਝ !

ਜਨਵਰੀ 2, 2026

ਭਾਰਤ ਦੀ ਤਕਨਾਲੋਜੀ ਅਤੇ ਵਿਗਿਆਨਕ ਯਾਤਰਾ ‘ਚ 2025 ਰਿਹਾ ਪਰਿਭਾਸ਼ਿਤ ਸਾਲ

ਜਨਵਰੀ 2, 2026

320 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ… 15 ਅਗਸਤ, 2027 ਤੋਂ ਚੱਲੇਗੀ ਭਾਰਤ ਦੀ ਪਹਿਲੀ ਬੁਲੇਟ ਟ੍ਰੇਨ

ਜਨਵਰੀ 2, 2026

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਜਨਵਰੀ 2, 2026

2025 ਤੱਕ ਪੰਜਾਬ ਪ੍ਰਸ਼ਾਸਨ ‘ਚ ਵੱਡਾ ਡਿਜੀਟਲ ਬਦਲਾਅ: 1.85 ਲੱਖ ਲੋਕ ਆਪਣੇ ਘਰਾਂ ਤੋਂ ਹੀ 437 ਸੇਵਾਵਾਂ ਤੱਕ ਕਰਨਗੇ ਪਹੁੰਚ, ਮਾਨ ਸਰਕਾਰ ਨੇ ਦਫ਼ਤਰਾਂ ਦੇ ਦੌਰੇ ਕੀਤੇ ਖਤਮ

ਜਨਵਰੀ 2, 2026
Load More

Recent News

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026

ਟੈਕਸ ਸੁਧਾਰਾਂ ਤੋਂ ਲੈ ਕੇ ਮੈਨੂਫੈਕਚਰਿੰਗ ਤੱਕ… ਆਮ ਆਦਮੀ ਨੂੰ ਬਜਟ ‘ਚ ਮਿਲੇਗਾ ਇਹ ਸਭ ਕੁਝ !

ਜਨਵਰੀ 2, 2026

ਭਾਰਤ ਦੀ ਤਕਨਾਲੋਜੀ ਅਤੇ ਵਿਗਿਆਨਕ ਯਾਤਰਾ ‘ਚ 2025 ਰਿਹਾ ਪਰਿਭਾਸ਼ਿਤ ਸਾਲ

ਜਨਵਰੀ 2, 2026

320 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ… 15 ਅਗਸਤ, 2027 ਤੋਂ ਚੱਲੇਗੀ ਭਾਰਤ ਦੀ ਪਹਿਲੀ ਬੁਲੇਟ ਟ੍ਰੇਨ

ਜਨਵਰੀ 2, 2026

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਜਨਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.