ਸ਼ੁੱਕਰਵਾਰ, ਜਨਵਰੀ 9, 2026 12:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਉਦਯੋਗਿਕ ਵਿਕਾਸ ਵਿੱਚ ਪੰਜਾਬ ਨੰਬਰ ਇੱਕ! ਵਪਾਰ ਸੁਧਾਰ ਯੋਜਨਾ ਤਹਿਤ ਐਲਾਨਿਆ ਗਿਆ ਦੇਸ਼ ਦਾ ‘ਟੌਪ ਅਚੀਵਰ’ ਸੂਬਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) ਤਹਿਤ ਪੰਜਾਬ ਨੂੰ "ਟੌਪ ਅਚੀਵਰ" ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ।

by Pro Punjab Tv
ਜਨਵਰੀ 2, 2026
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) ਤਹਿਤ ਪੰਜਾਬ ਨੂੰ “ਟੌਪ ਅਚੀਵਰ” ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕੌਮੀ ਰਾਜਧਾਨੀ ਨਵੀਂ ਦਿੱਲੀ ਵਿੱਚ ਆਯੋਜਿਤ ਇੱਕ ਸਮਾਰੋਹ ਦੌਰਾਨ ਪੰਜਾਬ ਸਰਕਾਰ ਨੂੰ ਇਹ ਵੱਕਾਰੀ ਪੁਰਸਕਾਰ ਪ੍ਰਦਾਨ ਕੀਤਾ।
ਇਹ ਖਾਸ ਤੌਰ ‘ਤੇ ਜ਼ਿਕਰਯੋਗ ਹੈ ਕਿ ਪੰਜਾਬ ਨੇ ਭਾਰਤ ਦੇ ਪੰਜ ਮੁੱਖ ਸੁਧਾਰ ਖੇਤਰਾਂ — ਕਾਰੋਬਾਰ ਸ਼ੁਰੂ ਕਰਨਾ, ਉਸਾਰੀ ਪਰਮਿਟ ਪ੍ਰਾਪਤ ਕਰਨਾ, ਨਿਵੇਸ਼ ਆਕਰਸ਼ਣ, ਖੇਤਰ-ਵਿਸ਼ੇਸ਼ ਸਿਹਤ ਸੇਵਾਵਾਂ, ਅਤੇ ਸੇਵਾ ਪ੍ਰਬੰਧਨ — ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਭਾਰਤ ਸਰਕਾਰ ਦੇ ਉਦਯੋਗ ਪ੍ਰਮੋਸ਼ਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਪੰਜਾਬ ਨੂੰ “ਟੌਪ ਅਚੀਵਰ” ਘੋਸ਼ਿਤ ਕਰਦੇ ਹੋਏ, ਇਸ ਦੀਆਂ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਕਾਰੋਬਾਰੀ ਨੀਤੀਆਂ ਦੀ ਸ਼ਲਾਘਾ ਕੀਤੀ ਹੈ। ਇਹ ਸਨਮਾਨ ਸੂਬੇ ਵਿੱਚ ਕਾਰੋਬਾਰ ਕਰਨ ਦੀ ਸੁਗਮਤਾ (ਈਜ਼ ਆਫ਼ ਡੂਇੰਗ ਬਿਜ਼ਨਸ) ਦੇ ਖੇਤਰ ਵਿੱਚ ਪੰਜਾਬ ਦੀ ਮੋਹਰੀ ਭੂਮਿਕਾ ਦੀ ਪੁਸ਼ਟੀ ਕਰਦਾ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਸਦਕਾ ਪੰਜਾਬ ਲਗਾਤਾਰ ਉਦਯੋਗਿਕ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਪਾਰਦਰਸ਼ੀ ਸ਼ਾਸਨ, ਉਦਯੋਗ-ਪੱਖੀ ਨੀਤੀਆਂ ਅਤੇ ਨਿਵੇਸ਼ ਲਈ ਅਨੁਕੂਲ ਮਾਹੌਲ ਕਾਰਨ ਸੂਬੇ ਵਿੱਚ ਲਗਾਤਾਰ ਨਿਵੇਸ਼ ਆ ਰਿਹਾ ਹੈ। ਪੰਜਾਬ ਦੇ ਸ਼ਾਂਤੀਪੂਰਨ ਅਤੇ ਸੁਖਾਵੇਂ ਮਾਹੌਲ ਨੇ ਉਦਯੋਗਿਕ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਮਾਰਚ 2022 ਵਿੱਚ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਹੁਣ ਤੱਕ ਸੂਬੇ ਨੂੰ 1.38 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟਸ, ਹੈਂਡ ਟੂਲਜ਼, ਸਾਈਕਲ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਬੇਮਿਸਾਲ ਤਰੱਕੀ ਕਾਰਨ ਪੰਜਾਬ ਅੱਜ ਹੋਰਨਾਂ ਸੂਬਿਆਂ ਲਈ ਇੱਕ ਰੋਲ ਮਾਡਲ ਬਣ ਚੁੱਕਾ ਹੈ।

ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਦੇ ਨਤੀਜੇ ਵਜੋਂ ਪੰਜਾਬ ਹੁਣ ਜਾਪਾਨ, ਅਮਰੀਕਾ, ਜਰਮਨੀ, ਯੂ.ਕੇ., ਯੂ.ਏ.ਈ., ਸਵਿਟਜ਼ਰਲੈਂਡ, ਫਰਾਂਸ, ਅਤੇ ਸਪੇਨ ਵਰਗੇ ਵਿਕਸਤ ਦੇਸ਼ਾਂ ਤੋਂ ਵੀ ਨਿਵੇਸ਼ ਆਕਰਸ਼ਿਤ ਕਰ ਰਿਹਾ ਹੈ। ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਭਾਰਤ ਬਲਕਿ ਵਿਸ਼ਵ ਦੇ ਪਸੰਦੀਦਾ ਨਿਵੇਸ਼ ਸਥਾਨਾਂ ਵਿੱਚ ਤੇਜ਼ੀ ਨਾਲ ਉੱਭਰ ਰਿਹਾ ਹੈ। ਕਾਰੋਬਾਰ ਕਰਨ ਵਿੱਚ ਸੁਗਮਤਾ ਦੇ ਮਾਮਲੇ ਵਿੱਚ ਵੀ ਪੰਜਾਬ ਮੋਹਰੀ ਸਥਾਨ ‘ਤੇ ਹੈ। ਇਸ ਦੇ ਨਾਲ ਹੀ, ਸੂਬਾ ਸਰਕਾਰ ਦੁਆਰਾ ਆਰੰਭ ਕੀਤਾ ਗਿਆ ‘ਫਾਸਟ ਟਰੈਕ ਪੰਜਾਬ ਪੋਰਟਲ’ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਬਣ ਗਿਆ ਹੈ, ਜੋ 150 ਤੋਂ ਵੱਧ ਕਾਰੋਬਾਰੀ ਸੇਵਾਵਾਂ ਆਨਲਾਈਨ ਪ੍ਰਦਾਨ ਕਰਦਾ ਹੈ ਅਤੇ ਆਫਲਾਈਨ ਅਰਜ਼ੀ ਦੀ ਲੋੜ ਨੂੰ ਪੂਰੀ ਤਰ੍ਹਾਂ ਖਤਮ ਕਰਦਾ ਹੈ। ਪੰਜਾਬ ਦੀ ਇਹ ਪ੍ਰਾਪਤੀ ਸੂਬੇ ਦੀ ਉਦਯੋਗ-ਪੱਖੀ ਸੋਚ, ਪ੍ਰਸ਼ਾਸਕੀ ਸਮਰੱਥਾ ਅਤੇ ਨਿਵੇਸ਼ਕਾਂ ਦੇ ਵਿਸ਼ਵਾਸ ਦਾ ਪ੍ਰਤੀਕ ਹੈ।

Tags: cm maanlatest newslatest Updatemaan govtpunjab govtPunjab govt schemespunjab news
Share198Tweet124Share50

Related Posts

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ . . . .

ਜਨਵਰੀ 9, 2026

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026
Load More

Recent News

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ . . . .

ਜਨਵਰੀ 9, 2026

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.