ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 33 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਰਾਹਤ ਮਿਲੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 25 ਫਰਵਰੀ ਤੱਕ ਟਾਲ ਦਿੱਤੀ ਹੈ। ਦੱਸ ਦੇਈਏ ਕਿ ਸਿੱਧੂ ਦੀ ਤਰਫੋਂ ਪੀ ਚਿਦੰਬਰਮ ਨੇ ਸੁਣਵਾਈ ਟਾਲਣ ਦੀ ਮੰਗ ਉਠਾਈ ਸੀ।

Copyright © 2022 Pro Punjab Tv. All Right Reserved.