ਸ਼ਨੀਵਾਰ, ਜਨਵਰੀ 10, 2026 04:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਸਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) 'ਤੇ ਕਾਬਜ਼ ਧਿਰ ਨੂੰ ਘੇਰਦੀਆਂ ਕਿਹਾ ਕਿ ਇੱਕ ਪਾਸੇ ਕਾਬਜ਼ ਧਿਰ ਦਾਅਵਾ ਕਰ ਰਹੀ ਹੈ

by Pro Punjab Tv
ਜਨਵਰੀ 8, 2026
in Featured News, ਪੰਜਾਬ
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ‘ਤੇ ਕਾਬਜ਼ ਧਿਰ ਨੂੰ ਘੇਰਦੀਆਂ ਕਿਹਾ ਕਿ ਇੱਕ ਪਾਸੇ ਕਾਬਜ਼ ਧਿਰ ਦਾਅਵਾ ਕਰ ਰਹੀ ਹੈ ਕਿ ਈਸ਼ਰ ਸਿੰਘ ਕਮੇਟੀ ਅਤੇ ਅੰਤ੍ਰਿੰਗ ਕਮੇਟੀ ਨੇ ਦੋਸ਼ੀਆਂ ਖ਼ਿਲਾਫ਼ ਸਪਸ਼ਟ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ, ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਉਹ ਸਿਫ਼ਾਰਸ਼ਾਂ ਅੱਜ ਤੱਕ ਲਾਗੂ ਕਿਉਂ ਨਹੀਂ ਹੋਈਆਂ? ਕੀ ਇਹ ਮੰਨ ਲਿਆ ਜਾਵੇ ਕਿ ਕਾਰਵਾਈ ਨਾ ਕਰਨਾ ਹੀ ਦੋਸ਼ੀਆਂ ਨੂੰ ਸੁਰੱਖਿਅਤ ਰਸਤਾ ਦੇਣ ਦੀ ਸਿਆਸੀ ਸਾਜ਼ਿਸ਼ ਸੀ?

ਸੰਧਵਾਂ ਨੇ ਤਿੱਖਾ ਹਮਲਾ ਕਰਦਿਆਂ ਪੁੱਛਿਆ ਕਿ ਕੀ ਦੋਸ਼ੀ ਇੰਨੇ ਪ੍ਰਭਾਵਸ਼ਾਲੀ ਸਨ ਜਾਂ ਅਪਣੇ ਹੀ ਘੇਰੇ ਵਿਚੋਂ ਸਨ ਕਿ ਉਨ੍ਹਾਂ ਨੂੰ ਸਜ਼ਾ ਦੇਣ ਦੀ ਬਜਾਏ ਪੰਥਕ ਮਰਿਆਦਾ ਨੂੰ ਛਿੱਕੇ ‘ਤੇ ਟੰਗ ਦਿੱਤਾ ਗਿਆ? ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਮਰਿਆਦਾ ਨਾਲੋਂ ਸਿਆਸੀ ਮੁਫ਼ਾਦਾਂ ਨੂੰ ਉੱਪਰ ਰੱਖਿਆ ਗਿਆ ਹੈ। ਜੇਕਰ ਰਿਪੋਰਟਾਂ ਵਿੱਚ ਸਭ ਕੁਝ ਸਾਫ਼ ਸੀ, ਤਾਂ ਸੱਚ ਨੂੰ ਜਾਣਬੁੱਝ ਕੇ ਸੰਗਤ ਤੋਂ ਲੁਕਾਉਣ ਪਿੱਛੇ ਕਿਹੜੀ ਮਜਬੂਰੀ ਸੀ? ਇਹ ਚੁੱਪ ਸਿੱਧੇ ਤੌਰ ’ਤੇ ਗੁਨਾਹਗਾਰਾਂ ਦੀ ਪਿੱਠ ਥਾਪੜਨ ਦੇ ਬਰਾਬਰ ਹੈ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਜਾਂਚ ਕਮੇਟੀਆਂ ਦੀਆਂ ਰਿਪੋਰਟਾਂ ਸਹੀ ਸਨ, ਤਾਂ ਉਹਨਾਂ ’ਤੇ ਅਮਲ ਨਾ ਕਰਨਾ ਇੱਕ ਗੰਭੀਰ ਪੰਥਕ ਅਪਰਾਧ ਹੈ ਜਿਸ ਲਈ ਮੌਜੂਦਾ ਐਸਜੀਪੀਸੀ ਆਗੂ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਅਤੇ ਜੇਕਰ ਉਹ ਰਿਪੋਰਟਾਂ ਗਲਤ ਸਨ, ਤਾਂ ਅੱਜ ਤੱਕ ਸਿੱਖ ਜਗਤ ਨੂੰ ਅਸਲੀ ਸੱਚ ਤੋਂ ਵਾਂਝਾ ਕਿਉਂ ਰੱਖਿਆ ਗਿਆ? ਐਸਜੀਪੀਸੀ ਦੀ ਇਸ ਦੋਹਰੀ ਨੀਤੀ ਨੇ ਸੰਸਥਾ ਦੀ ਭਰੋਸੇਯੋਗਤਾ ਨੂੰ ਭਾਰੀ ਸੱਟ ਮਾਰੀ ਹੈ, ਜਿਸ ਦਾ ਜਵਾਬ ਸੰਗਤ ਨੂੰ ਦੇਣਾ ਹੀ ਪਵੇਗਾ।

ਸੰਧਵਾਂ ਨੇ ਸਪਸ਼ਟ ਕੀਤਾ ਕਿ ਅੱਜ ਸਿੱਖ ਕੌਮ ਨੂੰ ਇਹ ਜਾਣਨ ਦਾ ਪੂਰਾ ਹੱਕ ਹੈ ਕਿ ਉਹ ਕਿਹੜੀਆਂ ਤਾਕਤਾਂ ਸਨ ਜਿਨ੍ਹਾਂ ਨੇ ਇਨਸਾਫ਼ ਦੇ ਰਾਹ ਵਿੱਚ ਰੋੜਾ ਅਟਕਾਇਆ। ਸਵਾਲ ਸਿਰਫ਼ ਸਿਫ਼ਾਰਸ਼ਾਂ ਬਣਾਉਣ ਵਾਲਿਆਂ ਦਾ ਨਹੀਂ, ਸਗੋਂ ਉਨ੍ਹਾਂ ਨੂੰ ਰੋਕਣ ਵਾਲੇ ਹੱਥਾਂ’ ਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪਵਿੱਤਰ ਸਰੂਪਾਂ ਦੀ ਬੇਅਦਬੀ ਅਤੇ ਲਾਪਰਵਾਹੀ ਦੇ ਮਾਮਲੇ ਵਿੱਚ ਚੁੱਪ ਰਹਿਣ ਵਾਲੇ ਅਤੇ ਦੋਸ਼ੀਆਂ ਨੂੰ ਪਨਾਹ ਦੇਣ ਵਾਲੇ ਇਤਿਹਾਸ ਦੇ ਕਟਹਿਰੇ ਵਿੱਚ ਹਮੇਸ਼ਾ ਗੁਨਾਹਗਾਰ ਰਹਿਣਗੇ।

Tags: cm maanlatest newslatest Updatemaan govtpropunjabnewspropunjabtvpunjab govt
Share198Tweet124Share50

Related Posts

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਰੱਖਿਆ ਝੱਜਰ-ਬਚੌਲੀ ਸੈਂਚੁਰੀ ਦਾ ਨਾਂਅ

ਜਨਵਰੀ 9, 2026
Load More

Recent News

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.