ਸ਼ਨੀਵਾਰ, ਜਨਵਰੀ 10, 2026 01:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ

by Pro Punjab Tv
ਜਨਵਰੀ 8, 2026
in Featured, Featured News, ਪੰਜਾਬ
0

ਚੰਡੀਗੜ੍ਹ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿਦਿਅਕ ਯੋਗਤਾ ਪੂਰਾ ਨਹੀਂ ਕਰਦੇ , ਨੂੰ ਰੈਗੂਲਰ ਕਰਨ ਦਾ ਪ੍ਰਸਤਾਵ ਵਿੱਤ, ਪਰਸੋਨਲ, ਕਾਨੂੰਨੀ ਮਸ਼ੀਰ ਵਿਭਾਗ ਨੂੰ ਭੇਜਿਆ ਹੈ।

ਜੰਗਲਾਤ ਵਿਭਾਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਤੋਂ ਸੇਧ ਲੈ ਕੇ ਵਿਭਾਗੀ ਕਾਮਿਆਂ ਨੂੰ ਲਾਭ ਦੇਣ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਜਾਣਕਾਰੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਦਿੱਤੀ।

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ, ਪਿਛਲੇ ਸਾਲ 30 ਜੁਲਾਈ ਨੂੰ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਾਮਿਆਂ ਦੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਦੇ ਸਬੰਧ ਵਿੱਚ, ਮੰਤਰੀ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਇਸ ਸਬੰਧ ਵਿੱਚ ਏਕੀਕ੍ਰਿਤ ਮਨੁੱਖੀ ਸਰੋਤ ਪ੍ਰਬੰਧਨ ਪ੍ਰਣਾਲੀ (ਆਈ.ਐਸ.ਆਰ.ਐਮ.ਐਸ.) ਆਈ.ਡੀਜ਼ ਅੱਪਡੇਟ ਕਰ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਤਨਖਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਕਾਮਿਆਂ ਦੀ ਸਮੇਂ ਸਿਰ ਅਦਾਇਗੀ ਅਤੇ ਵੰਡ ਨੂੰ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦਾ ਕੋਈ ਵਿੱਤੀ ਨੁਕਸਾਨ ਨਾ ਝੱਲਣਾ ਪਵੇ।

ਮੰਤਰੀ ਨੇ ਯੂਨੀਅਨ ਦੀਆਂ ਹੋਰ ਮੰਗਾਂ ਨੂੰ ਸੁਹਿਰਦਤਾ ਤੇ ਠਰੰਮੇ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਵਿਭਾਗ ਦੇ ਕਾਮਿਆਂ ਦੇ ਹਿੱਤਾਂ ਦਾ ਧਿਆਨ ਰੱਖਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਕਿਉਂਕਿ ਕਾਮੇ ਵਿਭਾਗ ਦਾ ਅਟੁੱਟ ਅੰਗ ਹਨ।

ਇਸ ਮੌਕੇ ’ਤੇ ਮੌਜੂਦ ਹੋਰਨਾਂ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ ਅਤੇ ਮੁੱਖ ਵਣਪਾਲ (ਮੈਦਾਨੀ ਖੇਤਰ) ਨਿਧੀ ਸ਼੍ਰੀਵਾਸਤਵ ਸ਼ਾਮਿਲ ਸਨ।

Tags: KataruchakLatest News Pro Punjab Tvlatest punjabi news pro punjab tvMore than 1000 workers regularized in the last few months: Kataruchakpro punjab tvpro punjab tv newspro punjab tv punjabi news
Share197Tweet123Share49

Related Posts

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਰੱਖਿਆ ਝੱਜਰ-ਬਚੌਲੀ ਸੈਂਚੁਰੀ ਦਾ ਨਾਂਅ

ਜਨਵਰੀ 9, 2026
Load More

Recent News

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.