ਬੁੱਧਵਾਰ, ਮਾਰਚ 4, 2026 12:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਾ ਕਲਰਕ ਕੀਤਾ ਕਾਬੂ

by Pro Punjab Tv
ਜਨਵਰੀ 9, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ।

ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ਦਿੱਤੀ ਸੀ।

ਸ਼ਿਕਾਇਤਕਰਤਾ ਵੱਲੋਂ ਇਹ ਦੱਸਣ ਦੇ ਬਾਵਜੂਦ ਕਿ ਕੁਨੈਕਸ਼ਨ ਲਗਭਗ 15 ਸਾਲਾਂ ਤੋਂ ਚੱਲ ਰਿਹਾ ਹੈ, ਦੋਸ਼ੀ ਅਧਿਕਾਰੀ ਉਸਨੂੰ ਧਮਕੀਆਂ ਦਿੰਦਾ ਰਿਹਾ ਅਤੇ ਰਿਸ਼ਵਤ ਦੀ ਮੰਗ ਕਰਦਾ ਰਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਨੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਨਾ ਕੱਟਣ ਦੇ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਦੋਸ਼ੀ ਉਨ੍ਹਾਂ ਲੋਕਾਂ ਤੋਂ ਛੋਟੀਆਂ ਰਿਸ਼ਵਤਾਂ ਲੈਂਦਾ ਸੀ ਜੋ ਆਪਣਾ ਕੰਮ ਕਰਵਾਉਣਾ ਚਾਹੁੰਦੇ ਸਨ। ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share198Tweet124Share50

Related Posts

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

ਮਾਰਚ 3, 2026

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਮਾਰਚ 3, 2026
Load More

Recent News

Betfirst Casino Bonus Guide and Terms

ਮਾਰਚ 3, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.