ਸ਼ਨੀਵਾਰ, ਫਰਵਰੀ 28, 2026 02:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ

by Pro Punjab Tv
ਜਨਵਰੀ 9, 2026
in Featured, Featured News, ਸਿੱਖਿਆ, ਪੰਜਾਬ
0

ਚੰਡੀਗੜ੍ਹ, 8 ਜਨਵਰੀ : ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਉਸਾਰੂ ਅਤੇ ਢੁਕਵਾਂ ਮਾਹੌਲ ਉਪਲਬਧ ਕਰਵਾਉਣਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਨੇ ਰਾਜ ਭਰ ਵਿੱਚ ਫੰਡਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਹੈ। ਅੰਮ੍ਰਿਤਸਰ ਨੂੰ 1.58 ਕਰੋੜ ਰੁਪਏ, ਬਰਨਾਲਾ ਨੂੰ 44.64 ਲੱਖ ਰੁਪਏ, ਬਠਿੰਡਾ ਨੂੰ 76.02 ਲੱਖ, ਫਰੀਦਕੋਟ ਨੂੰ 50.31 ਲੱਖ, ਫਤਿਹਗੜ੍ਹ ਸਾਹਿਬ ਨੂੰ 23.22 ਲੱਖ, ਫਾਜ਼ਿਲਕਾ ਨੂੰ 1.13 ਕਰੋੜ ਰੁਪਏ, ਫਿਰੋਜ਼ਪੁਰ ਨੂੰ 40.41 ਲੱਖ, ਗੁਰਦਾਸਪੁਰ ਨੂੰ 1.18 ਕਰੋੜ ਤੋਂ ਵੱਧ, ਹੁਸ਼ਿਆਰਪੁਰ ਨੂੰ 97.44 ਲੱਖ, ਜਲੰਧਰ ਨੂੰ 97.41 ਲੱਖ, ਕਪੂਰਥਲਾ ਨੂੰ 20.52 ਲੱਖ, ਲੁਧਿਆਣਾ ਨੂੰ 1.50 ਕਰੋੜ, ਮਾਲੇਰਕੋਟਲਾ ਨੂੰ 15.75 ਲੱਖ, ਮਾਨਸਾ ਨੂੰ 61.11 ਲੱਖ, ਮੋਗਾ ਨੂੰ 32.74 ਲੱਖ , ਮੁਕਤਸਰ ਨੂੰ 46.47 ਲੱਖ, ਪਠਾਨਕੋਟ ਨੂੰ 37.11 ਲੱਖ ਰੁਪਏ, ਪਟਿਆਲਾ ਨੂੰ 1.50 ਕਰੋੜ ਰੁਪਏ, ਰੂਪਨਗਰ ਨੂੰ 78.14 ਲੱਖ ਰੁਪਏ, ਐਸ.ਬੀ.ਐਸ.ਨਗਰ ਨੂੰ 25.29 ਲੱਖ, ਸੰਗਰੂਰ ਨੂੰ 2.45 ਕਰੋੜ , ਐਸ.ਏ.ਐਸ. ਨਗਰ (ਮੁਹਾਲੀ) ਨੂੰ 42.87 ਲੱਖ ਰੁਪਏ ਅਤੇ ਤਰਨ ਤਾਰਨ ਨੂੰ 59.49 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਸ. ਬੈਂਸ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ) ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਹ ਰਕਮ ਸਿੱਧੀ ਸਬੰਧਤ ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨ ਤਾਂ ਜੋ ਇਸ ਅਮਲ ਵਿੱਚ ਪਾਰਦਰਸ਼ਤਾ ਅਤੇ ਭਾਈਚਾਰਕ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।

ਇਸ ਪਹਿਲ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਾਰੇ ਸਕੂਲਾਂ ਵਿੱਚ ਮਿਆਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਅਹਿਮ ਕਦਮ ਦੱਸਦਿਆਂ ਸ. ਬੈਂਸ ਨੇ ਕਿਹਾ, ‘‘ਇੱਕ ਉਜਵਲ, ਸਾਫ਼-ਸੁਥਰਾ ਅਤੇ ਸੰਗਠਿਤ ਸਕੂਲ ਵਾਤਾਵਰਣ ਬੱਚਿਆਂ ਦੀ ਇਕਾਗਰਤਾ ਅਤੇ ਸਿੱਖਣ- ਸਮਰੱਥਾ ਨੂੰ ਸਿੱਧੇ ਤੌਰ ’ਤੇ ਪ੍ਰਭਾਵਿਤ ਕਰਦਾ ਹੈ। ਅਸੀਂ ਆਪਣੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਯਤਨ ਕਰ ਰਹੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਸਰਕਾਰੀ ਸਕੂਲਾਂ ਨੂੰ ਵਿਦਿਅਕ ਪੁਨਰ- ਸੁਰਜੀਤੀ ਦਾ ਕੇਂਦਰ ਬਣਾਉਣ ਵਿੱਚ ਅਸੀਂ ਸਫ਼ਲ ਹੋਵਾਂਗੇ।’’

ਉਨ੍ਹਾਂ ਅੱਗੇ ਕਿਹਾ, ‘‘ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਵਿਦਿਅਕ ਮਿਆਰਾਂ ਦੇ ਅਨੁਕੂਲ ਬਣਾ ਕੇ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲ ਵਿੱਚ ਆਉਣ ਵਾਲਾ ਹਰ ਬੱਚਾ ਖੁਦ ਨੂੰ ਉਤਸ਼ਾਹਿਤ, ਮੁੱਲਵਾਨ ਅਤੇ ਚੰਗਾ ਸਿਖਿਆਰਥੀ ਮਹਿਸੂਸ ਕਰੇ।’’

Share201Tweet126Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.