ਐਤਵਾਰ, ਜੁਲਾਈ 19, 2026 02:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 82 ਨਸ਼ਾ ਤਸਕਰ ਕਾਬੂ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 315ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 301 ਥਾਵਾਂ ‘ਤੇ ਛਾਪੇਮਾਰੀ ਕੀਤੀ

by Pro Punjab Tv
ਜਨਵਰੀ 11, 2026
in Featured, Featured News, ਪੰਜਾਬ
0

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 315ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 301 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 61 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 315 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,950 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 7.7 ਕਿਲੋਗ੍ਰਾਮ ਹੈਰੋਇਨ, 8759 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,790 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 57 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 301 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 470 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 28 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: latest newsLatest News Pro Punjab Tvlatest punjabi news pro punjab tvpro punjab latest newsPro Punjab Newspro punjab tvpunjab newspunjab policePunjab Police arrested 82 drug smugglers.
Share200Tweet125Share50

Related Posts

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026
Load More

Recent News

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

The Founding of YouTube A Short History

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.