ਮੰਗਲਵਾਰ, ਜਨਵਰੀ 13, 2026 01:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ

by Pro Punjab Tv
ਜਨਵਰੀ 12, 2026
in Featured, Featured News, ਖੇਤੀਬਾੜੀ, ਪੰਜਾਬ
0

ਚੰਡੀਗੜ੍ਹ, 12 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਜਿਸ ਨਾਲ ਬਾਗਬਾਨੀ ਹੋਰ ਲਾਭਕਾਰੀ ਅਤੇ ਟਿਕਾਊ ਬਣ ਰਹੀ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ₹2 ਲੱਖ ਦੀ ਲਾਗਤ ਵਾਲੇ ਛੋਟੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ₹80,000 ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਭਗਤ ਨੇ ਦੱਸਿਆ ਕਿ ਕਿਸਾਨ ਮਸ਼ਰੂਮ ਦੀ ਖੇਤੀ ਵਿੱਚ ਘੱਟ ਨਿਵੇਸ਼ ਕਰਕੇ ਵੱਧ ਮੁਨਾਫ਼ਾ ਕਮਾ ਸਕਦੇ ਹਨ ਅਤੇ ਇਸ ਕੰਮ ਲਈ ਘੱਟ ਜ਼ਮੀਨ ਅਤੇ ਘੱਟ ਪਾਣੀ ਦੀ ਲੋੜ ਹੁੰਦੀ ਹੈ। ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਆਮ ਤੌਰ ’ਤੇ ਲਗਭਗ 200 ਵਰਗ ਫੁੱਟ ਖੇਤਰ ਵਿੱਚ ਸਥਾਪਤ ਕੀਤਾ ਜਾ ਸਕਦਾ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਵੱਲੋਂ ਇਸ ਪ੍ਰੋਜੈਕਟ ਲਈ ₹2 ਲੱਖ ਦੀ ਲਾਗਤ ਤੇ 40 ਫ਼ੀਸਦੀ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਨੇ ਕਿਹਾ ਕਿ ਇਸ ਕੰਮ ਵਿੱਚ ਰੁਚੀ ਰੱਖਣ ਵਾਲੇ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗਬਾਨੀ ਅਫਸਰ ਨਾਲ ਸੰਪਰਕ ਕਰਕੇ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਿਸਾਨਾਂ ਨੂੰ ਆਧਾਰ ਕਾਰਡ, ਜ਼ਮੀਨ ਸੰਬੰਧੀ ਜਾਣਕਾਰੀ, ਬੈਂਕ ਖਾਤੇ ਦੇ ਵੇਰਵੇ ਅਤੇ ਫ਼ੋਟੋਗ੍ਰਾਫ਼ ਜਮ੍ਹਾਂ ਕਰਵਾਉਣੇ ਹੋਣਗੇ। ਵਿਭਾਗ ਵੱਲੋਂ ਕਿਸਾਨ ਨੂੰ ਤਕਨੀਕੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।

Tags: Farmers can set up small mushroom production units at a cost of ₹2 lakhlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab farmers
Share198Tweet124Share50

Related Posts

CGC ਯੂਨੀਵਰਸਿਟੀ ਮੋਹਾਲੀ ‘ਚ ‘ਧੀਆਂ ਦੀ ਲੋਹੜੀ’ ਸਮਾਗਮ ਦਾ ਆਯੋਜਨ

ਜਨਵਰੀ 13, 2026

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਨਵਰੀ 12, 2026

ਵੱਡਾ ਝਟਕਾ! ਇਸਰੋ ਦਾ ਭਰੋਸੇਮੰਦ ਰਾਕੇਟ ਲਗਾਤਾਰ ਦੂਜੀ ਵਾਰ ਫੇਲ੍ਹ

ਜਨਵਰੀ 12, 2026

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026

ਕੇਂਦਰੀ ਗ੍ਰਹਿ ਅਮਿਤ ਸ਼ਾਹ ਨੇ ਸਵਾਮੀ ਵਿਵੇਕਾਨੰਦ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਜਨਵਰੀ 12, 2026
Load More

Recent News

CGC ਯੂਨੀਵਰਸਿਟੀ ਮੋਹਾਲੀ ‘ਚ ‘ਧੀਆਂ ਦੀ ਲੋਹੜੀ’ ਸਮਾਗਮ ਦਾ ਆਯੋਜਨ

ਜਨਵਰੀ 13, 2026

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਨਵਰੀ 12, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਵੱਡਾ ਝਟਕਾ! ਇਸਰੋ ਦਾ ਭਰੋਸੇਮੰਦ ਰਾਕੇਟ ਲਗਾਤਾਰ ਦੂਜੀ ਵਾਰ ਫੇਲ੍ਹ

ਜਨਵਰੀ 12, 2026

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.