ਸੋਮਵਾਰ, ਮਈ 18, 2026 01:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ‘ਤੇ ਪੇਸ਼ੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ।

by Pro Punjab Tv
ਜਨਵਰੀ 13, 2026
in Featured, Featured News, ਧਰਮ, ਪੰਜਾਬ, ਰਾਜਨੀਤੀ
0

ਪਿਛਲੇ ਦਿਨੀ ਸ੍ਰੀ ਅਕਾਲ ਤਖ਼ਤ ਸਕਤੱਰੇਤ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬਿਆਨਾਂ ਅਤੇ ਵਾਇਰਲ ਵੀਡੀਓ ਬਾਰੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਮੁੱਖ ਮੰਤਰੀ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਕਿਹਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ‘ਤੇ ਪੇਸ਼ੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਅੱਜ ਸਵੇਰੇ ਇੱਕ ਬਿਆਨ ਜਾਰੀ ਕਰਕੇ ਉਨ੍ਹਾਂ ਦੀ ਪੇਸ਼ੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਹੁਣ 15 ਜਨਵਰੀ ਨੂੰ ਸਵੇਰੇ 10 ਵਜੇ ਦੀ ਬਜਾਏ ਸ਼ਾਮ 4:30 ਵਜੇ ਪੇਸ਼ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਮਾਨ ਨੇ ਹੁਣ ਇਸ ਦਾ ਜਵਾਬ ਦਿੱਤਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ, “ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.. ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ। 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ। ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ ਜੀ। ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ।”

Tags: cm bhagwant mannJathedar Kuldeep singh Gadgajjlatest newsLatest News Pro Punjab Tvlatest punjabi news pro punjab tvpro punjabpro punjab latest newsPro Punjab Newspunjab newsSri Akal Takht Sahib
Share202Tweet126Share50

Related Posts

ਪੰਜਾਬ ਵਿੱਚ ਅਕਾਲੀ ਆਗੂ ਦੇ ਸ਼ੋਅਰੂਮ ਵਿੱਚ ਗੋਲੀਬਾਰੀ, ਮਚੀ ਹਫੜਾ-ਦਫੜੀ

ਮਈ 18, 2026

ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਹੁਣ ਕਿੰਨੇ ਵਜੇ ਲੱਗਿਆ ਕਰਨਗੇ ਸਕੂਲ

ਮਈ 18, 2026

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਮਈ 18, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਮਈ 18, 2026

’ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ

ਮਈ 18, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026
Load More

Recent News

ਪੰਜਾਬ ਵਿੱਚ ਅਕਾਲੀ ਆਗੂ ਦੇ ਸ਼ੋਅਰੂਮ ਵਿੱਚ ਗੋਲੀਬਾਰੀ, ਮਚੀ ਹਫੜਾ-ਦਫੜੀ

ਮਈ 18, 2026

ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਹੁਣ ਕਿੰਨੇ ਵਜੇ ਲੱਗਿਆ ਕਰਨਗੇ ਸਕੂਲ

ਮਈ 18, 2026

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਮਈ 18, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਮਈ 18, 2026

’ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ

ਮਈ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.