ਸੋਮਵਾਰ, ਜੁਲਾਈ 20, 2026 11:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

by Pro Punjab Tv
ਜਨਵਰੀ 19, 2026
in Featured, Featured News, ਕੇਂਦਰ, ਧਰਮ, ਰਾਜਨੀਤੀ
0

‘ਹਿੰਦ ਦੀ ਚਾਦਰ’ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ 24 ਤੇ 25 ਜਨਵਰੀ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਰਾਜ ਪੱਧਰੀ ਹੋ ਰਹੇ ਦੋ ਦਿਨਾਂ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਲਈ ਕੇਂਦਰੀ ਗ੍ਰਹਿ ਅਮਿਤ ਸ਼ਾਹ ਨੂੰ ਵਿਸ਼ੇਸ਼ ਤੌਰ ‘ਤੇ ਅੱਜ ਸੱਦਾ-ਪੱਤਰ ਦਿੱਤਾ ਗਿਆ।ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੇ ਸ਼ਹੀਦੀ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਵੱਲੋਂ ਭੇਜਿਆ ਗਿਆ ਇਹ ਸੱਦਾ ਪੱਤਰ ਮਹਾਂਰਾਸ਼ਟਰ ਤੋਂ ਦਿੱਲੀ ਆਏ ਵਫਦ ਨੇ ਪੂਰੇ ਸਨਮਾਨ ਨਾਲ ਗ੍ਰਹਿ ਮੰਤਰੀ ਨੂੰ ਸੌਪਿਆ ਅਤੇ ਸ਼ਤਾਬਦੀ ਸਮਾਗਮਾਂ ‘ਚ ਆਪਣੀ ਸ਼ਮੂਲੀਅਤ ਨੂੰ ਲਾਜ਼ਮੀ ਬਣਾਉਣ ਦੀ ਸਨਿਮਰ ਬੇਨਤੀ ਕੀਤੀ।

ਗ੍ਰਹਿ ਮੰਤਰੀ ਸ਼ਾਹ ਨੇ ਆਏ ਵਫਦ ਦਾ ਸਵਾਗਤ ਕਰਦੇ ਹੋਏ ਪੂਰਾ ਸਤਿਕਾਰ ਤੇ ਪਿਆਰ ਨਾਲ ਇਹ ਸੱਦਾ ਪੱਤਰ ਕਬੂਲ ਕੀਤਾ ਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਿਲ ਹੋਣ ਦਾ ਪੂਰਨ ਭਰੋਸਾ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੁਨੀਆਂ ਦੇ ਇਤਿਹਾਸ ਅੰਦਰ ਮਿਸਾਲੀ ਹੈ,ਜਿੰਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਫਰਿਆਦ ‘ਤੇ ਜ਼ੁਲਮ ਤੇ ਅਨਿਆਂ ਦੇ ਖਿਲਾਫ ਕੁਰਬਾਨੀ ਦੇ ਕੇ ਇਤਿਹਾਸ ਸਿਰਜਿਆ।ਅਜਿਹੇ ਮਹਾਨ ਗੁਰੂ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣਾ ਸਮੁੱਚੀ ਮਨੁੱਖਤਾ ਦਾ ਧਰਮ ਹੈ।ਉਨ੍ਹਾਂ ਕਿਹਾ ਕਿ ਅਜਿਹੇ ਇਤਿਹਾਸਕ ਸਮਾਗਮਾਂ ‘ਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਮਿਲਣਾ ਬੇਹੱਦ ਮਾਣ ਵਾਲੀ ਗੱਲ ਹੈ।

ਇਸ ਵਫਦ ਵਿੱਚ ਮੁੱਖ ਮੰਤਰੀ ਮਹਾਰਾਸ਼ਟਰਾ ਰਾਹਤ ਫੰਡ ਦੇ ਇੰਚਾਰਜ ਸ੍ਰੀ ਰਾਮੇਸ਼ਵਰ ਨਾਇਕ,ਚਰਨਦੀਪ ਸਿੰਘ ਹੈਪੀ ਮੈਂਬਰ ਮਨਓਰਟੀ ਕਮਿਸ਼ਨ ਮਹਾਂਰਾਸ਼ਟਰ ਸਰਕਾਰ, ਭਾਈ ਜਸਪਾਲ ਸਿੰਘ ਸਿੱਧੂ ਚੇਅਰਮੈਨ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ, ਵਿਜੇ ਸਤਬੀਰ ਸਿੰਘ ਚੇਅਰਮੈਨ ਸ੍ਰੀ ਹਜੂਰ ਸਾਹਿਬ ਸੱਚਖੰਡ ਬੋਰਡ,ਸੰਤ ਬਾਬੂ ਸਿੰਘ ਮਹਾਰਾਜ ਔਰਾ ਦੇਵੀ ਮਹੰਤ, ਸੰਤ ਰਾਮ ਸਿੰਘ ਮਹਾਰਾਜ ਲੁਬਾਣਾ ਸਮਾਜ ਤੇ ਤੇਜਾ ਸਿੰਘ ਬਾਵਰੀ ਸ਼ਿਕਲੀਗਰ ਸਮਾਜ ਆਦਿ ਮੌਜੂਦ ਸਨ।

Share206Tweet129Share52

Related Posts

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

“ਮੇਰੀ ਕਮਾਈ ਹੀ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ” – ਮੁੱਖ ਮੰਤਰੀ ਭਗਵੰਤ ਮਾਨ

ਜੁਲਾਈ 20, 2026

ਵੰਦੇ ਮਾਤਰਮ ਦਾ ਅਪਮਾਨ ਕਰਨ ‘ਤੇ ਤਿੰਨ ਸਾਲ ਦੀ ਕੈਦ, ਅਮਿਤ ਸ਼ਾਹ ਅੱਜ ਰਾਜ ਸਭਾ ਵਿੱਚ ਪੇਸ਼ ਕਰਨਗੇ ਬਿੱਲ

ਜੁਲਾਈ 20, 2026
Load More

Recent News

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

“ਮੇਰੀ ਕਮਾਈ ਹੀ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ” – ਮੁੱਖ ਮੰਤਰੀ ਭਗਵੰਤ ਮਾਨ

ਜੁਲਾਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.