ਬੁੱਧਵਾਰ, ਮਾਰਚ 11, 2026 07:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ 24 ਅਤੇ 25 ਜਨਵਰੀ ਨੂੰ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।

by Pro Punjab Tv
ਜਨਵਰੀ 24, 2026
in Featured News, ਧਰਮ, ਪੰਜਾਬ
0

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ 24 ਅਤੇ 25 ਜਨਵਰੀ ਨੂੰ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਮਹਾਂਰਾਸ਼ਟਰ ਸਰਕਾਰ ਅਤੇ ਤਖ਼ਤ ਸ੍ਰੀ ਹੁਜ਼ੂਰ ਸਾਹਿਬ ਬੋਰਡ ਵੱਲੋਂ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਪੰਜਾਬ ਅਤੇ ਮਹਾਂਰਾਸ਼ਟਰ ਦੀਆਂ ਸੰਗਤਾਂ ਦੇ ਨਾਲ-ਨਾਲ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਦਰਸ਼ਨਾਂ ਲਈ ਪਹੁੰਚ ਰਹੇ ਹਨ।

ਇਸਦੇ ਨਾਲ ਹੀ ਦੱਸ ਦੇਈਏ ਕਿ ਦੇਸ਼ ਭਰ ਤੋਂ ਵੱਡੇ ਸਿਆਸੀ ਆਗੂ ਵੀ ਗੁਰੂ ਸਾਹਿਬ ਦੇ ਚਰਨਾਂ ‘ਚ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮਾਗਮ ਵਿੱਚ ਪਹੁੰਚ ਰਹੇ ਹਨ ਤੇ ਉਨ੍ਹਾਂਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਗੁਰੂ ਚਰਨਾਂ ‘ਚ ਸੀਸ ਝੁਕਾਉਣ ਪਹੁੰਚੇ ਹਨ ।

ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਅਤੇ ਹੋਰ ਵੱਡੇ ਸਿਆਸੀ ਆਗੂ ਵੀ ਇਸ ਸਮਾਗਮ ਦਾ ਹਿੱਸਾ ਬਣਨਗੇ। ਸਿਆਸੀ ਆਗੂਆਂ ਤੋਂ ਇਲਾਵਾ ਤਖ਼ਤ ਸ੍ਰੀ ਹੁਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਸੰਤ ਬਾਬਾ ਕੁਲਵੰਤ ਸਿੰਘ ਮੇਜ਼ਬਾਨ ਅਤੇ ਮੁੱਖ ਸੇਵਾਦਾਰ ਦੇ ਤੌਰ ਤੇ ਮੌਜੂਦ ਹਨ।

ਇਸ ਦੇ ਨਾਲ ਹੀ ਜੇ ਹੋਰ ਧਾਰਮਿਕ ਆਗੂਆਂ ਦੀ ਗੱਲ ਕਰੀਏ ਤਾਂ ਪੰਥ ਦੀ ਵੱਡੀ ਸਖਸ਼ੀਅਤ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੀ ਐਥੇ ਖ਼ਾਸ ਤੌਰ ਤੇ ਸ਼ਿਰਕਤ ਕਰ ਰਹੇ ਹਨ।

ਇਸ ਦੇ ਨਾਲ ਹੀ ਦੱਸ ਦੇਈਏ ਕਿ ਨਾਂਦੇੜ ਵਿਖੇ ਤਖ਼ਤ ਸ੍ਰੀ ਹੁਜ਼ੂਰ ਸਾਹਿਬ ਬੋਰਡ ਅਤੇ ਮਹਾਂਰਾਸ਼ਟਰ ਸਰਕਾਰ ਵਲੋਂ ਸੰਗਤਾਂ ਦੇ ਵੱਡੇ ਇਕੱਠ ਨੂੰ ਵੇਖਦਿਆਂ ਸੰਗਤਾਂ ਦੀ ਸਹੁਲੀਅਤ ਲਈ ਹਰ ਤਰ੍ਹਾਂ ਦੇ ਇੰਤਜ਼ਾਮ ਵੱਡੇ ਪੱਧਰ ਤੇ ਕੀਤੇ ਗਏ ਹਨ।

Tags: latest newslatest Updatepropunjabnewspropunjabtvpunjab newsTakht sri hajur sahib
Share203Tweet127Share51

Related Posts

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026
Load More

Recent News

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.