ਵੀਰਵਾਰ, ਫਰਵਰੀ 12, 2026 06:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ ਡੀਲ ਦੀ ਵਕਾਲਤ ਕਰ ਰਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ 'ਗੱਦਾਰੀ' ਕਰਾਰ ਦਿੱਤਾ ਹੈ।

by Pro Punjab Tv
ਫਰਵਰੀ 12, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ ਡੀਲ ਦੀ ਵਕਾਲਤ ਕਰ ਰਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ‘ਗੱਦਾਰੀ’ ਕਰਾਰ ਦਿੱਤਾ ਹੈ। ਧਾਲੀਵਾਲ ਨੇ ਜਾਖੜ ਨੂੰ ਸਿੱਧੀ ਚੁਣੌਤੀ ਦਿੱਤੀ ਕਿ ਉਹ ਮੀਡੀਆ ਵਿੱਚ ਸਿਫ਼ਤਾਂ ਦੇ ਪੁਲ ਬੰਨ੍ਹਣ ਦੀ ਬਜਾਏ ਇਸ ਡੀਲ ਦਾ ਅਸਲੀ ਡਰਾਫਟ ਜਨਤਕ ਕਰਨ।

ਬੁਧਵਾਰ ਨੂੰ ਆਪ ਆਗੂ ਪ੍ਰਭਵੀਰ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਟਰੰਪ ਸਰਕਾਰ ਨੇ ਭਾਰਤੀ ਵਸਤਾਂ ‘ਤੇ ਟੈਰਿਫ ਵਧਾ ਕੇ 18% ਕਰ ਦਿੱਤਾ ਹੈ, ਜਦਕਿ ਮੋਦੀ ਸਰਕਾਰ ਨੇ ਗੋਡੇ ਟੇਕਦਿਆਂ ਅਮਰੀਕੀ ਵਸਤਾਂ ‘ਤੇ ਟੈਕਸ 7.7% ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਹੈ।

ਉਨ੍ਹਾਂ ਸਵਾਲ ਕੀਤਾ ਕਿ ਜਦੋਂ ਅਮਰੀਕੀ ਕਿਸਾਨ ਭਾਰਤ ਵਿੱਚ ਬਿਨਾਂ ਕਿਸੇ ਟੈਕਸ ਦੇ ਮਾਲ ਵੇਚੇਗਾ ਅਤੇ ਸਾਡੇ ਕਿਸਾਨ ਨੂੰ ਅਮਰੀਕਾ ਵਿੱਚ 18% ਟੈਕਸ ਦੇਣਾ ਪਵੇਗਾ, ਤਾਂ ਇਹ ਬਰਾਬਰੀ ਦਾ ਸੌਦਾ ਕਿਵੇਂ ਹੋਇਆ? ਇਹ ਦੇਸ਼ ਦੇ ਹਿੱਤ ਵਿੱਚ ਕਿੱਦਾਂ ਹੈ?

ਧਾਲੀਵਾਲ ਨੇ ਚਿਤਾਵਨੀ ਦਿੱਤੀ ਕਿ ਇਸ ਡੀਲ ਰਾਹੀਂ ਅਮਰੀਕਾ ਦੀ ‘ਲਾਲ ਜਵਾਰ’ ਭਾਰਤੀ ਮੰਡੀਆਂ ‘ਤੇ ਕਬਜ਼ਾ ਕਰ ਲਵੇਗੀ, ਜਿਸ ਨਾਲ ਪੰਜਾਬ, ਯੂਪੀ ਅਤੇ ਮਹਾਰਾਸ਼ਟਰ ਦੇ ਮੱਕੀ, ਬਾਜਰਾ ਅਤੇ ਜਵਾਰ ਉਗਾਉਣ ਵਾਲੇ ਕਿਸਾਨ ਬਰਬਾਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜ਼ੀਰੋ ਟੈਰਿਫ ਕਾਰਨ ਕਸ਼ਮੀਰ ਅਤੇ ਹਿਮਾਚਲ ਦਾ ਸੇਬ, ਬਦਾਮ ਅਤੇ ਅਖਰੋਟ ਉਤਪਾਦਕ ਵੀ ਸੜਕਾਂ ‘ਤੇ ਆ ਜਾਵੇਗਾ।

ਸੁਨੀਲ ਜਾਖੜ ‘ਤੇ ਤੰਜ਼ ਕੱਸਦਿਆਂ ਧਾਲੀਵਾਲ ਨੇ ਕਿਹਾ ਕਿ ਜਾਖੜ ਸਾਹਿਬ, ਤੁਸੀਂ ਅੱਜ ਉਸੇ ਤਰ੍ਹਾਂ ਇਸ ਡੀਲ ਦੀ ਵਕਾਲਤ ਕਰ ਰਹੇ ਹੋ ਜਿਵੇਂ ਕਦੇ ਬਾਦਲ ਪਰਿਵਾਰ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਕਰਦਾ ਸੀ। ਅੱਜ ਅਕਾਲੀ ਦਲ ਦੀ ਸਿਆਸੀ ਹਾਲਤ ਸਭ ਦੇ ਸਾਹਮਣੇ ਹੈ। ਕਿਤੇ ਮੋਦੀ ਦੀ ਚਾਕਰੀ ਕਰਦਿਆਂ ਤੁਹਾਡਾ ਹਸ਼ਰ ਵੀ ਅਕਾਲੀਆਂ ਵਰਗਾ ਨਾ ਹੋ ਜਾਵੇ। ਉਨ੍ਹਾਂ ਕਿਹਾ ਕਿ ਜਾਖੜ ਪਹਿਲਾਂ ਕਾਂਗਰਸ ਵਿੱਚ ਰਹਿ ਕੇ ਗਾਂਧੀ ਪਰਿਵਾਰ ਦੀ ਚਾਕਰੀ ਕਰਦੇ ਸਨ ਅਤੇ ਹੁਣ ਮੋਦੀ ਦੇ ਗੁਣਗਾਣ ਕਰਕੇ ਦੇਸ਼ ਦੇ ਹਿੱਤ ਵੇਚਣ ‘ਤੇ ਤੁਲੇ ਹੋਏ ਹਨ।

‘ਆਪ’ ਬੁਲਾਰੇ ਨੇ ਕਿਹਾ ਕਿ ਅੱਜ ਤੱਕ ਇਸ ਡੀਲ ਦੀ ਜਾਣਕਾਰੀ ਸਿਰਫ਼ ਟਰੰਪ ਦੇ ਟਵੀਟਾਂ ਤੋਂ ਮਿਲ ਰਹੀ ਹੈ। ਪ੍ਰਧਾਨ ਮੰਤਰੀ ਨੇ ਨਾ ਤਾਂ ਸੰਸਦ ਵਿੱਚ ਕੁਝ ਦੱਸਿਆ ਅਤੇ ਨਾ ਹੀ ਦੇਸ਼ ਨੂੰ ਭਰੋਸੇ ਵਿੱਚ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਅਮਰੀਕਾ ਕੋਲ ਗਿਰਵੀ ਰੱਖ ਦਿੱਤਾ ਹੈ।

ਧਾਲੀਵਾਲ ਨੇ ਕਿਹਾ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਪੂਰੇ ਦੇਸ਼ ਵਾਸੀਆਂ ਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਜਾਖੜ ਦੇ ਹਰ ਝੂਠ ਦਾ ਰੋਜ਼ਾਨਾ ਜਵਾਬ ਦੇਣਗੇ ਅਤੇ ਭਾਜਪਾ ਦੇ ਇਸ ਕਿਸਾਨ ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦੇ ਰਹਿਣਗੇ।

Tags: kuldeep dhaliwallatest newslatest Updatepropunjabnewspropunjabtvpunjab govtpunjab news
Share198Tweet124Share49

Related Posts

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.