ਬੁੱਧਵਾਰ, ਫਰਵਰੀ 18, 2026 02:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

by Pro Punjab Tv
ਫਰਵਰੀ 18, 2026
in Featured, Featured News, ਪੰਜਾਬ
0

ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਨੇ ਵੱਡੀ ਪੱਧਰ ‘ਤੇ ਮੁਹਿੰਮ ਛੇੜ ਦਿੱਤੀ ਹੈ। ਇਸ ਸਬੰਧੀ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਲੋਕਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਦ੍ਰਿੜ੍ਹ ਸੰਕਲਪਬੱਧ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਜੇਕਰ ਕਿਸੇ ਕੋਲ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਜਾਂ ਕਿਸੇ ਵੀ ਕਿਸਮ ਦੀ ਅਪਰਾਧਿਕ ਗਤੀਵਿਧੀ ਨਾਲ ਸਬੰਧਤ ਭਰੋਸੇਯੋਗ ਜਾਣਕਾਰੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਗੁਪਤ ਤੌਰ ‘ਤੇ ਸਾਂਝੀ ਕਰ ਸਕਦੇ ਹਨ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਗੈਂਗਸਟਰਾਂ ਦੀ ਗ੍ਰਿਫਤਾਰੀ ਲਈ ਭਰੋਸੇਯੋਗ ਅਤੇ ਠੋਸ ਜਾਣਕਾਰੀ ਦੇਣ ‘ਤੇ 10 ਲੱਖ ਰੁਪਏ ਤੱਕ ਦਾ ਇਨਾਮ ਵੀ ਰੱਖਿਆ ਗਿਆ ਹੈ, ਤਾਂ ਜੋ ਲੋਕ ਬਿਨਾਂ ਹਿਚਕਚਾਹਟ ਦੇ ਅੱਗੇ ਆ ਕੇ ਅਪਰਾਧ ਦੇ ਖ਼ਿਲਾਫ਼ ਲੜਾਈ ਵਿੱਚ ਆਪਣਾ ਯੋਗਦਾਨ ਪਾ ਸਕਣ। ਗੈਂਗਸਟਰਾਂ ਅਤੇ ਅਪਰਾਧੀਆਂ ਦੇ ਖ਼ਿਲਾਫ਼ ਇਹ ਮੁਹਿੰਮ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab governmentpunjab policePunjab Police releases anti-gangster helpline number
Share200Tweet125Share50

Related Posts

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

ਯੂਟਿਊਬ ਹੋਇਆ ਡਾਊਨ, ਭਾਰਤ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਇੱਕ ਘੰਟੇ ਲਈ ਬੰਦ ਰਹੀਆਂ ਸੇਵਾਵਾਂ

ਫਰਵਰੀ 18, 2026

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਫਰਵਰੀ 18, 2026

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 18, 2026
Load More

Recent News

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

ਯੂਟਿਊਬ ਹੋਇਆ ਡਾਊਨ, ਭਾਰਤ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਇੱਕ ਘੰਟੇ ਲਈ ਬੰਦ ਰਹੀਆਂ ਸੇਵਾਵਾਂ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.