ਵੀਰਵਾਰ, ਅਗਸਤ 13, 2026 03:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦੇ ਹੋਏ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ

by Pro Punjab Tv
ਮਾਰਚ 6, 2026
in Featured, ਪੰਜਾਬ, ਰਾਜਨੀਤੀ
0

ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦੇ ਹੋਏ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਜਨਾਬੱਧ ਭਲਾਈ ਸਕੀਮਾਂ ਰਾਹੀਂ ਸਮਾਜ ਦੇ ਹਾਸ਼ੀਏ ‘ਤੇ ਧੱਕੇ ਅਤੇ ਪਛੜੇ ਵਰਗਾਂ ਨੂੰ ਮੁੱਖ ਧਾਰਾ ਵਿੱਚ ਜੋੜਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਦਿਸ਼ਾ ਵਿੱਚ, ਮੰਤਰੀ ਨੇ ਦੱਸਿਆ ਕਿ ਆਸ਼ੀਰਵਾਦ ਯੋਜਨਾ ਤਹਿਤ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ 4,817 ਯੋਗ ਲਾਭਪਾਤਰੀਆਂ ਨੂੰ 24.57 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ 15 ਜ਼ਿਲ੍ਹਿਆਂ – ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸਏਐਸ ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨਤਾਰਨ – ਤੋਂ ਅਸ਼ੀਰਵਾਦ ਪੋਰਟਲ ਰਾਹੀਂ ਕੁੱਲ 4,817 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਅਤੇ ਇਨ੍ਹਾਂ ਸਾਰਿਆਂ ਨੂੰ ਕਵਰ ਕਰਨ ਲਈ ਫੰਡ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਰਕਮ ਦੀ ਵਰਤੋਂ ਅੰਮ੍ਰਿਤਸਰ ਸਾਹਿਬ ਵਿੱਚ 739, ਬਰਨਾਲਾ ਵਿੱਚ 172, ਫਰੀਦਕੋਟ ਵਿੱਚ 190, ਫਤਿਹਗੜ੍ਹ ਸਾਹਿਬ ਵਿੱਚ 124, ਗੁਰਦਾਸਪੁਰ ਵਿੱਚ 437, ਹੁਸ਼ਿਆਰਪੁਰ ਵਿੱਚ 471 ਅਤੇ ਜਲੰਧਰ ਵਿੱਚ 135 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਗਈ ਹੈ। ਇਸੇ ਤਰ੍ਹਾਂ, ਲੁਧਿਆਣਾ (272), ਮੋਗਾ (260), ਮੁਕਤਸਰ ਸਾਹਿਬ (410), ਪਟਿਆਲਾ (519), ਐਸਏਐਸ ਨਗਰ (124), ਸੰਗਰੂਰ (305), ਮਲੇਰਕੋਟਲਾ (98) ਅਤੇ ਤਰਨਤਾਰਨ (561) ਦੇ ਲਾਭਪਾਤਰੀਆਂ ਨੂੰ ਵੀ ਇਸ ਯੋਜਨਾ ਤਹਿਤ ਲਾਭ ਪ੍ਰਾਪਤ ਹੋਇਆ ਹੈ।

Tags: Ashirwad Yojanalatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share200Tweet125Share50

Related Posts

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026
Load More

Recent News

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.